Man
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
ਖ਼ੁਦੀ ਤੋਂ ਵੱਧ ਇਨਸਾਨ ਦਾ ਕੋਈ ਹੋਰ ਦੁਸ਼ਮਣ ਨਹੀਂ ਹੁੰਦਾ : Saint Dr MSG
Published On
By Sach Kahoon Punjabi Desk
ਸਰਸਾ (ਸੱਚ ਕਹੂੰ ਨਿਊਜ਼)। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਫ਼ਰਮਾਉਂਦੇ ਹਨ ਕਿ ਇਨਸਾਨ ਨੂੰ ਜਦੋਂ ਪਰਮ ਪਿਤਾ ਪਰਮਾਤਮਾ ਨਜ਼ਰ ਦੇ ਦਿੰਦਾ ਹੈ, ਤਾਂ ਉਸਨੂੰ ਉਹ ਨਜ਼ਾਰੇ ਮਿਲਦੇ ਹਨ, ਉਹ ਲੱਜ਼ਤ ਮਿਲਦੀ ਹੈ, ਜਿਸਦੀ ਕਦੇ ਉਸਨੇ ਕਲਪਨਾ ਵੀ ਨਹੀਂ ਕੀਤੀ ਹੁੰਦੀ ਉਹ ਖੁਸ਼ੀਆਂ ਮਿਲਦੀਆਂ ਹਨ, ਜਿਨ੍ਹਾਂ ਦਾ ਲਿਖ-ਬੋਲ ਕੇ ਵਰਣਨ ਨਹੀਂ […]
ਅਕਾਲੀ ਆਗੂ ਦੇ ਕਤਲ ਮਾਮਲੇ ‘ਚ ਪਵਿੱਤਰ ਗੈਂਗ ਨੂੰ ਪਨਾਹ ਦੇਣ ਵਾਲਾ ਗ੍ਰਿਫਤਾਰ
Published On
By Sach Kahoon Punjabi Desk
ਪੁਲਿਸ ਨੇ ਕਾਤਲਾਂ ਦੇ ਬੈਂਕ ਖਾਤੇ ਤੇ ਪ੍ਰਾਪਰਟੀ ਕੀਤੀ ਸੀਲ ਅੰਮ੍ਰਿਤਸਰ, (ਰਾਜਨ ਮਾਨ) ਬਿਕਰਮ ਸਿੰਘ ਮਜੀਠੀਆ ਦੇ ਨਜ਼ਦੀਕੀ ਅਤੇ ਅਕਾਲੀ ਆਗੂ ਤੇ ਸਾਬਕਾ ਸਰਪੰਚ ਬਾਬਾ ਗੁਰਦੀਪ ਸਿੰਘ ਉਮਰਪੁਰਾ ਦੇ ਕਤਲ ਮਾਮਲੇ ਵਿੱਚ ਪੁਲਿਸ ਨੇ ਕਾਰਵਾਈ ਕਰਦਿਆਂ ਇਸ ਦੇ ਮੁੱਖ ਕਾਤਲ ਪਵਿੱਤਰ ਗੈਂਗ ਦੇ ਮੈਂਬਰਾਂ ਨੂੰ ਪਨਾਹ ਦੇਣ ਵਾਲੇ ਇੱਕ ਵਿਅਕਤੀ ਲਵਪ੍ਰੀਤ ਸਿੰਘ ਲਵਲੀ ਨੂੰ ਹਥਿਆਰਾਂ […]
ਨਸ਼ੇ ਦੀ ਹੋਮ ਡਿਲੀਵਰੀ ਕਰਨ ਵਾਲਾ ਨੌਜਵਾਨ ਕਾਬੂ
Published On
By Sach Kahoon Punjabi Desk
arrest | 45 ਲੱਖ ਦੀ ਹਿਰੋਇਨ ਕੀਤੀ ਗਈ ਕਾਬੂ ਫਾਜ਼ਿਲਕਾ। ਪੰਜਾਬ ਦੇ ਨਸ਼ੇ ਦਾ ਕਾਰੋਬਾਰ ਵਧਦਾ ਹੀ ਜਾ ਰਿਹਾ ਹੈ। ਨਸ਼ਾ ਤਸਕਰ ਖੁੱਲੇ ਆਮ ਘੁੰਮ ਰਹੇ ਹਨ। ਇਨ੍ਹਾਂ ਤਸਕਰਾਂ ਦੀ ਹਿੱਮਤ ਇਨ੍ਹੀ ਜਿਅਦਾ ਵੱਧ ਗਈ ਹੈ ਕਿ ਹੁਣ ਇਹ ਨਸ਼ਾ ਘਰ ਤੱਕ ਵੀ ਆਪ ਪਹੁੰਚਾ ਕੇ ਜਾਂਦੇ ਹਨ। ਤਾਜ਼ਾ ਖਬਰ ਪੰਜਾਬ ਦੇ ਫਾਜ਼ਿਲਕਾ ਜਿਲ੍ਹੇ ਦੀ […]
ਦੋ ਬੱਚਿਆਂ ਦੀ ਹੱਤਿਆ ਕਰਕੇ ਪਤਨੀਆਂ ਨਾਲ 8ਵੀਂ ਮੰਜਿਲ ਤੋਂ ਮਾਰੀ ਛਾਲ
Published On
By Sach Kahoon Punjabi Desk
ਦੋ ਬੱਚਿਆਂ ਦੀ ਹੱਤਿਆ ਕਰਕੇ ਪਤਨੀਆਂ ਨਾਲ 8ਵੀਂ ਮੰਜਿਲ ਤੋਂ ਮਾਰੀ ਛਾਲ -ਚਾਰ ਦੀ ਮੌਤ, ਇੱਕ ਗੰਭੀਰ ਜ਼ਖਮੀ ਨਵੀਂ ਦਿੱਲੀ, ਏਜੰਸੀ। ਉਤਰ ਪ੍ਰਦੇਸ਼ ਦੇ ਗਾਜੀਆਬਾਦ ਦੇ ਇੰਦਰਾਪੁਰਮ ਦੀ ਕ੍ਰਿਸ਼ਨਾ ਅਪਰਾ ਸਫਾਇਰ ਸੁਸਾਇਟੀ ‘ਚ ਮੰਗਲਵਾਰ ਸਵੇਰੇ ਇੱਕ ਵਿਅਕਤੀ ਨੇ ਆਪਣੇ ਦੋ ਬੱਚਿਆਂ ਦੀ ਹੱਤਿਆ ਤੋਂ ਬਾਅਦ ਦੋ ਪਤਨੀਆਂ ਸਮੇਤ 8ਵੀਂ ਮੰਜਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ […]
ਅੰਮ੍ਰਿਤਸਰ। ਅਣਪਛਾਤਿਆਂ ਵੱਲੋਂ ਘਰ ‘ਚ ਦਾਖਲ ਹੋ ਕੇ ਔਰਤ ਦਾ ਕਤਲ
Published On
By Sach Kahoon Punjabi Desk
ਪਤੀ ਨਾਲ ਵਿਵਾਦ ਕਾਰਨ ਆਪਣੇ ਬੇਟੇ ਨਾਲ ਰਹਿੰਦੀ ਸੀ ਇਕੱਲੀ ਦੋ ਲੋਕ ਮਹਿਲਾ ਦੇ ਆਏ ਸਨ ਘਰ ਘਰ ਵਿਚ ਕਿਸੇ ਤਰ੍ਹਾਂ ਦੀ ਚੋਰੀ ਨਹੀਂ ਹੋਈ
ਟਰੱਕ ਮਾਰਕੀਟ ‘ਚ ਵਿਅਕਤੀ ਨੂੰ ਪਟਿਆਂ ਨਾਲ ਕੁੱਟ ਕੇ ਬਣਾਈ ਵੀਡੀਓ
Published On
By Sach Kahoon Punjabi Desk
ਖਨੌਰੀ ਮੰਡੀ (ਬਲਕਾਰ ਸਿੰਘ) ਵਿਸ਼ਵਕਰਮਾ ਟਰੱਕ ਮਾਰਕੀਟ ਖਨੌਰੀ ਮੰਡੀ ਵਿੱਚ ਆਮ ਤੌਰ ‘ਤੇ ਚੋਰੀ ਦੀਆਂ ਅਤੇ ਫਾਈਨੈਂਸ ਦੀਆਂ ਗੱਡੀਆਂ ਅਤੇ ਬੋਗਸ ਬਿੱਲਾਂ ਦਾ ਮਸਲਾ ਸੁਣਨ ਨੂੰ ਆਉਂਦਾ ਸੀ ਪਰ ਬੀਤੀ ਕੱਲ੍ਹ ਇੱਕ ਬਹੁਤ ਹੀ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ । ਜਿੱਥੇ ਇੱਕ ਦਲਿਤ ਭਾਈਚਾਰੇ ਦੇ ਇੱਕ ਵਿਅਕਤੀ ਨੂੰ ਮਾਰਕੀਟ ਦੇ ਕਬਾੜੀਆਂ ਦੁਬਾਰਾ ਸਰੇਆਮ ਗੁੰਡਾਗਰਦੀ ਕਰਦੇ […]
ਦੁਬਈ ਤੋਂ 61 ਸਾਲਾ ਵਿਅਕਤੀ ਦੀ ਮ੍ਰਿਤਕ ਦੇਹ ਵਤਨ ਪੁੱਜੀ
Published On
By Sach Kahoon Punjabi Desk
ਹੁਣ ਤੱਕ 129 ਲੋਕਾਂ ਦੀਆਂ ਮ੍ਰਿਤਕ ਦੇਹਾਂ ਵਾਰਿਸਾਂ ਤੱਕ ਪਹੁੰਚਾ ਚੁੱਕੈ ਟਰੱਸਟ : ਹੇਰ, ਸੰਧੂ | Dubai ਅੰਮ੍ਰਿਤਸਰ (ਰਾਜਨ ਮਾਨ)। ਰੋਜ਼ੀ ਰੋਟੀ ਕਮਾਉਣ ਤੇ ਪਰਿਵਾਰ ਨੂੰ ਆਰਥਿਕ ਪੱਖੋਂ ਮਜ਼ਬੂਤ ਕਰਨ ਦੇ ਸੁਫ਼ਨੇ ਲੈ ਕੇ ਦੁਬਈ ਗਏ 61 ਸਾਲਾ ਕੇਵਲ ਰਾਮ ਪੁੱਤਰ ਨੰਜੂ ਰਾਮ ਦੀ ਮ੍ਰਿਤਕ ਦੇਹ ਅੱਜ ਸਰਬੱਤ ਦਾ ਭਲਾ ਟਰੱਸਟ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ […]
ਨੌਜਵਾਨ ਦੀ ਸ਼ੱਕੀ ਹਾਲਤ ‘ਚ ਮੌਤ
Published On
By Sach Kahoon Punjabi Desk
ਸ੍ਰੀ ਮੁਕਤਸਰ ਸਾਹਿਬ (ਸੁਰੇਸ਼ ਗਰਗ) | ਪਿੰਡ ਗੋਨਿਆਣਾ ‘ਚ ਨੌਜਵਾਨ ਦੀ ਸ਼ੱਕੀ ਹਾਲਤ ‘ਚ ਮੌਤ ਹੋਣ ਦਾ ਸਮਾਚਾਰ ਸਾਹਮਣੇ ਆਇਆ ਹੈ। ਵਰਣਨਯੋਗ ਹੈ ਕਿ ਚੋਣਾਂ ਵਾਲੇ ਦਿਨ ਪਿੰਡ ਗੋਨਿਆਣਾ ਨਿਵਾਸੀ ਜਸਪ੍ਰੀਤ ਸਿੰਘ ਜੱਸਾ (18) ਪੁੱਤਰ ਬਲਵੀਰ ਸਿੰਘ ਦੀ ਦੁਪਹਿਰ ਦੇ ਸਮੇਂ ਘਰ ‘ਚ ਹੀ ਸ਼ੱਕੀ ਹਾਲਤ ‘ਚ ਮੌਤ ਹੋ ਗਈ। ਜਿਸ ਤੋਂ ਬਾਅਦ ਪਰਿਵਾਰ ਵਾਲਿਆਂ ਨੇ […]
ਭੇਦਭਰੀ ਹਾਲਤ ‘ਚ ਮਿਲੀ ਵਿਅਕਤੀ ਦੀ ਲਾਸ਼
Published On
By Sach Kahoon Punjabi Desk
ਗਲ ‘ਚੋਂ ਮਿਲਿਆ ਡੇਰਾ ਸੱਚਾ ਸੌਦਾ ਦਾ ਲੌਕਟ ਫਿਰੋਜ਼ਪੁਰ, (ਸਤਪਾਲ ਥਿੰਦ) । ਥਾਣਾ ਫਿਰੋਜ਼ਪੁਰ ਛਾਉਣੀ ਪੁਲਿਸ ਨੂੰ ਗਸ਼ਤ ਦੌਰਾਨ ਚੁੰਗੀ ਨੰ: 7 ਤੋਂ ਸ਼ਮਸ਼ਾਨਘਾਟ ਰੋਡ ਤੋਂ ਭੇਦਭਰੀ ਹਾਲਤ ‘ਚ ਇੱਕ ਵਿਅਕਤੀ ਦੀ ਖੂਨ ਨਾਲ ਲੱਥ-ਪੱਥ ਲਾਸ਼ ਮਿਲੀ ਹੈ। ਪੁਲਿਸ ਨੂੰ ਲਾਸ਼ ਦੇ ਗਲ ਵਿੱਚੋਂ ਡੇਰਾ ਸੱਚਾ ਸੌਦਾ ਸਰਸਾ ਦਾ ਲੌਕਟ ਵੀ ਮਿਲਿਆ ਹੈ। ਇਸ ਸਬੰਧੀ […]
ਸੇਵਾ-ਸਿਮਰਨ ਹੀ ਇਨਸਾਨ ਦੇ ਸੱਚੇ ਰਿਸ਼ਤੇਦਾਰ : ਪੂਜਨੀਕ ਗੁਰੂ ਜੀ
Published On
By Sach Kahoon Punjabi Desk
ਸਰਸਾ | ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਫ਼ਰਮਾਉਂਦੇ ਹਨ ਕਿ ਇਸ ਸੰਸਾਰ ਦਾ ਸਭ ਤੋਂ ਵੱਡਾ ਕੰਮ, ਜੋ ਹੋਰ ਕਿਸੇ ਜੂਨ ਲਈ ਸੰਭਵ ਨਹੀਂ ਹੈ, ਉਸ ਨੂੰ ਸਿਰਫ਼ ਇਨਸਾਨ ਹੀ ਕਰ ਸਕਦਾ ਹੈ, ਉਸ ਕੰਮ ਨੂੰ ਇਨਸਾਨ ਭੁਲਾਈ ਬੈਠਾ ਹੈ ਆਦਮੀ ਨੂੰ ਜੇਕਰ ਕਿਤੇ ਥੋੜ੍ਹਾ ਜਿਹਾ ਸਫ਼ਰ ਕਰਨਾ ਪਵੇ ਤਾਂ ਉਹ […]
ਆਮ ਆਦਮੀ ਲਈ ਪੈਟਰੋਲ ਪੰਪ ਲੈਣਾ ਹੋਇਆ ਸੌਖਾ
Published On
By Sach Kahoon Punjabi Desk
ਜੈਪੁਰ ਦੇਸ਼ ‘ਚ ਰਾਜਨੀਤਿਕ ਪਹੁੰਚ ਨਾਲ ਮਿਲਣ ਵਾਲੇ ਪੈਟਰੋਲ ਪੰਪਾਂ ਦੀ ਵਿਕਰੀ ਹੁਣ ਆਮ ਆਦਮੀ ਲਈ ਖੋਲ੍ਹ ਦਿੱਤੀ ਗਈ ਹੈ ਤੇ 65 ਹਜ਼ਾਰ ਪੰਪਾਂ ਲਈ ਆਵੇਦਨ ਮੰਗੇ ਗਏ ਹਨ ਰਾਜਸਥਾਨ ‘ਚ ਇਨ੍ਹਾਂ ਦੀ ਗਿਣਤੀ 9 ਹਜ਼ਾਰ ਹੈ ਰਾਜਸਥਾਨ ‘ਚ ਇੰਡੀਅਨ ਆਇਲ, ਭਾਰਤੀ ਪੈਟਰੋਲੀਅਮ ਤੇ ਹਿੰਦੁਸਤਾਨ ਪੈਟਰੋਲੀਅਮ ਦੇ 3806 ਪੈਟਰੋਲ ਪੰਪ ਹਨ ਪਰ ਤਿੰਨੇ ਕੰਪਨੀਆਂ ਨੇ […]
ਬੱਸ ਸਟੈਂਡ ਦੇ ਬਾਹਰ ਸੁੱਤੇ ਪਏ ਵਿਅਕਤੀ ਦੀ ਇੱਟ ਮਾਰ ਕੇ ਹੱਤਿਆ
Published On
By Sach Kahoon Punjabi Desk
ਬੱਸ ਸਟੈਂਡ ‘ਤੇ ਰਿਕਸ਼ਾ ਚਲਾਉਣ ਦਾ ਕੰਮ ਕਰਦਾ ਸੀ ਮ੍ਰਿਤਕ ਸ੍ਰੀ ਮੁਕਤਸਰ ਸਾਹਿਬ| ਬੱਸ ਸਟੈਂਡ ਦੇ ਬਾਹਰ ਸੌ ਰਹੇ ਪਿੰਡ ਬਧਾਈ ਨਿਵਾਸੀ ਰਿਕਸ਼ਾ ਚਾਲਕ ਦੀ ਅਣਪਛਾਤੇ ਲੋਕਾਂ ਨੇ ਸਿਰ ‘ਚ ਇੱਟ ਮਾਰ ਕੇ ਹੱਤਿਆ ਕਰ ਦਿੱਤੀ ਅਤੇ ਜਾਂਦੇ ਹੋਏ ਉਸਦਾ ਰਿਕਸ਼ਾ ਵੀ ਨਾਲ ਲੈ ਗਏ। ਸਵੇਰੇ ਜਦ ਉਹ ਨਹੀਂ ਜਾਗਿਆ ਤਾਂ ਲੋਕਾਂ ਨੇ ਪੁਲਿਸ ਨੂੰ […]