Mandi Gobindgarh

Mandi Gobindgarh: ਦੇਸ਼ ਭਗਤ ਯੂਨੀਵਰਸਿਟੀ 'ਚ ਹੋਇਆ ਆਧੁਨਿਕ ਆਡੀਓ-ਵਿਜ਼ੂਅਲ ਮੀਡੀਆ ਸਟੂਡੀਓ ਦਾ ਉਦਘਾਟਨ

ਯੂਨੀਵਰਸਿਟੀ ਦੇ ਸੀਨੀਅਰ ਅਧਿਕਾਰੀ, ਅਧਿਆਪਕ ਵਰਗ ਅਤੇ ਵਿਸ਼ੇਸ਼ ਮਹਿਮਾਨ ਹਾਜ਼ਰ ਸਨ। ਇਹ ਨਵੀਂ ਸਹੂਲਤ ਨਵੀਨਤਾ, ਡਿਜੀਟਲ ਸਿੱਖਿਆ ਅਤੇ ਵਿਦਿਆਰਥੀਆਂ ਅਤੇ ਅਕਾਦਮਿਕ ਸਟਾਫ ਲਈ ਉੱਨਤ ਸੰਚਾਰ ਸਾਧਨਾਂ ਪ੍ਰਤੀ ਯੂਨੀਵਰਸਿਟੀ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ।
ਸਿੱਖਿਆ / ਰੁਜਗਾਰ  ਪੰਜਾਬ  ਖਾਸ ਖਬਰ 

ਕੈਬਿਨੇਟ ਮੰਤਰੀ ਸੰਜੀਵ ਅਰੋੜਾ ਵੱਲੋਂ ਵਜ਼ੀਰਾਬਾਦ, ਮੰਡੀ ਗੋਬਿੰਦਗੜ੍ਹ ਵਿਖੇ ਕਾਰਗਿਲ ਦੇ ਦੱਖਣੀ ਏਸ਼ੀਆ ਦੇ ਸਭ ਤੋਂ ਵੱਡੇ ਪਸ਼ੂ ਚਾਰੇ ਦੇ ਨਿਰਮਾਣ ਪਲਾਂਟ ਦਾ ਉਦਘਾਟਨ

ਵਜ਼ੀਰਾਬਾਦ ਇੰਡਸਟਰੀਅਲ ਪਾਰਕ ਵਿਖੇ ₹300 ਕਰੋੜ ਦੇ ਕਾਰਗਿਲ ਡੇਅਰੀ ਫੀਡ ਪਲਾਂਟ ਦਾ ਉਦਘਾਟਨ, ਪੰਜਾਬ ਦੇ ਡੇਅਰੀ ਅਤੇ ਖੇਤੀਬਾੜੀ-ਉਦਯੋਗਿਕ ਵਿਕਾਸ ਨੂੰ ਹੁਲਾਰਾ: ਸੰਜੀਵ ਅਰੋੜਾ Mandi Gobindgarh: ਚੰਡੀਗੜ੍ਹ। ਪੰਜਾਬ ਸਰਕਾਰ ਦੀ ਉਦਯੋਗਿਕ ਵਿਕਾਸ ਅਤੇ ਨਿਵੇਸ਼ ਸਹੂਲਤ ਪ੍ਰਤੀ ਮਜ਼ਬੂਤ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਉਦਯੋਗ ਅਤੇ ਵਪਾਰ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਸਥਾਨਕ ਸਰਕਾਰ ਮੰਤਰੀ ਸੰਜੀਵ ਅਰੋੜਾ ਨੇ ਅੱਜ ਇੰਡਸਟ੍ਰੀਅਲ ਪਾਰਕ, […]
ਪੰਜਾਬ 

Bulldozer Action: ਲੋਹਾ ਨਗਰੀ ’ਚ ਮਹਿਲਾ ਨਸ਼ਾ ਤਸਕਰ ਦੀ ਨਜਾਇਜ਼ ਉਸਾਰੀ ’ਤੇ ਚੱਲਿਆ ਪੀਲਾ ਪੰਜਾ

ਨਸ਼ਾ ਤਸਕਰਾਂ ਨੂੰ ਕਿਸੇ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ: ਐਸ.ਪੀ ਜਸਕੀਰਤ ਅਹੀਰ Bulldozer Action: (ਅਮਿਤ ਸ਼ਰਮਾ) ਮੰਡੀ ਗੋਬਿੰਦਗੜ੍ਹ। ਨਸ਼ਿਆਂ ਦੇ ਕਾਲੇ ਕਾਰੋਬਾਰ ਨੂੰ ਜੜ੍ਹ ਤੋਂ ਖਤਮ ਕਰਨ ਲਈ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਇਸ ਲੜੀ ਤਹਿਤ ਮੰਡੀ ਗੋਬਿੰਦਗੜ੍ਹ ਪੁਲਿਸ ਪ੍ਰਸ਼ਾਸਨ ਵੱਲੋਂ ਅੱਜ ਇੱਕ ਮਹਿਲਾ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਲੋਹਾ ਨਗਰੀ ਦੀ ਸਾਧ-ਸੰਗਤ ਨੇ ਰੱਖੇ ਪੰਛੀਆਂ ਦੇ ਲਈ ਪਾਣੀ ਦੇ ਕਸੋਰੇ

ਲੋਹਾ ਨਗਰੀ ਦੀ ਸਾਧ-ਸੰਗਤ ਨੇ ਰੱਖੇ ਪੰਛੀਆਂ ਦੇ ਲਈ ਪਾਣੀ ਦੇ ਕਸੋਰੇ (ਅਮਿਤ ਸ਼ਰਮਾ) ਮੰਡੀ ਗੋਬਿੰਦਗੜ੍ਹ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪ੍ਰੇਰਨਾ ਨਾਲ ਸਾਧ-ਸੰਗਤ ਹਰ ਸਾਲ ਗਰਮੀ ਦੀ ਰੁੱਤ ’ਚ ਪੰਛੀਆਂ ਲਈ ਪਾਣੀ ਵਾਲੇ ਮਿੱਟੀ ਦੇ ਕਸੋਰੇ ਰੱਖਦੀ ਹੈ ਤੇ ਉਨ੍ਹਾਂ ਦੇ ਲਈ ਦਾਣੇ ਦਾ ਵੀ ਪ੍ਰਬੰਧ ਕਰਦੀ ਹੈ […]
ਦੇਸ਼  ਪੰਜਾਬ  Breaking News  ਮਾਨਵਤਾ ਭਲਾਈਕਾਰਜ  ਸੂਬੇ  ਖਾਸ ਖਬਰ 

ਹਲਕਾ ਵਿਧਾਇਕ ਗੈਰੀ ਬੜਿੰਗ ਨੇ ਵਿਧਾਨ ਸਭਾ ਇਜਲਾਸ ’ਚ ਚੁੱਕੇ ਹਲਕਾ ਅਮਲੋਹ ਦੇ ਦੋ ਅਹਿਮ ਮੁੱਦੇ

(ਅਨਿਲ ਲੁਟਾਵਾ) ਅਮਲੋਹ। ਵਿਧਾਨ ਸਭਾ ਦੇ ਇਜਲਾਸ ਦੌਰਾਨ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਹਲਕਾ ਅਮਲੋਹ ਨਾਲ ਸਬੰਧਿਤ ਦੋ ਅਹਿਮ ਮੁੱਦਿਆਂ ’ਤੇ ਹਲਕਾ ਅਮਲੋਹ ਦੀ ਨੁਮਾਇੰਦਗੀ ਕਰਦਿਆਂ ਵਿਧਾਨ ਸਭਾ ’ਚ ਆਪਣੀ ਆਵਾਜ਼ ਬੁਲੰਦ ਕੀਤੀ ਅਤੇ ਸਪੀਕਰ ਕੁਲਤਾਰ ਸਿੰਘ ਸਿਧਵਾਂ ਨੂੰ ਇਨ੍ਹਾਂ ਮੁੱਦਿਆਂ ਨਾਲ ਸਬੰਧਿਤ ਮੰਤਰੀ ਤੱਕ ਪਹੁੰਚਾ ਕੇ ਉਨ੍ਹਾਂ ਨੂੰ ਹੱਲ ਕਰਵਾਉਣ ਦੀ […]
ਪੰਜਾਬ  Breaking News  ਸੂਬੇ  ਖਾਸ ਖਬਰ 

ਬਿਮਾਰੀ ਤੋਂ ਪ੍ਰੇਸ਼ਾਨ ਵਿਦਿਆਰਥੀ ਵੱਲੋਂ ਖੁਦਕੁਸ਼ੀ

ਮ੍ਰਿਤਕ ਬਾਰ੍ਹਵੀਂ ਜਮਾਤ ਵਿੱਚ ਪੜ੍ਹਦਾ ਸੀ ਅਮਿਤ ਸ਼ਰਮਾ, ਮੰਡੀ ਗੋਬਿੰਦਗੜ:ਨਜ਼ਦੀਕੀ ਪਿੰਡ ਫਤਹਿਗੜ ਨਿਊਆਂ ਵਿਚ ਅੱਜ ਇੱਕ ਬਾਰਵੀਂ ਕਲਾਸ ਦੇ ਵਿਦਿਆਰਥੀ ਨੇ ਪਿੱਪਲ ਦੇ ਦਰਖਤ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਮ੍ਰਿਤਕ ਨੌਜਵਾਨ ਕਿਸੇ ਬਿਮਾਰੀ ਕਾਰਨ ਮਾਨਸਿਕ ਪ੍ਰੇਸ਼ਾਨ ਦੱਸਿਆ ਜਾ ਰਿਹਾ ਹੈ ਜਿਸ ਕਾਰਨ ਉਸਨੇ ਇਹ ਖੌਫਨਾਕ ਕਦਮ ਚੁੱਕਿਆ ਜਾਣਕਾਰੀ ਮੁਤਾਬਕ ਜਸ਼ਨਪ੍ਰੀਤ ਸਿੰਘ ਪੁੱਤਰ ਅਵਤਾਰ […]
ਪੰਜਾਬ  Breaking News 
Ad Ad Ad