Mandi Wheat Purchase
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
Mandi Wheat Purchase: ਮੰਤਰੀ ਅਮਨ ਅਰੋੜਾ ਨੇ ਸੁਨਾਮ ਵਿਖੇ ਕਣਕ ਦੀ ਖਰੀਦ ਸ਼ੁਰੂ ਕਰਵਾਈ
Published On
By Satinder Mathur
ਆਮ ਆਦਮੀ ਪਾਰਟੀ ਦੇ ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸੁਨਾਮ ਅਨਾਜ ਮੰਡੀ ਵਿਖੇ ਕਣਕ ਦੀ ਖਰੀਦ ਨੂੰ ਲੈ ਕੇ ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਸਥਾਨਕ ਆੜਤੀਆਂ ਅਤੇ ਟਰੱਕ ਯੂਨੀਅਨ ਸੁਨਾਮ ਦੇ ਨੁਮਾਇੰਦਿਆਂ ਨਾਲ ਮਾਰਕੀਟ ਕਮੇਟੀ ਦੇ ਦਫਤਰ ਵਿਖੇ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ
