Maninderjit Singh Bedi Chairman

Advocate General Punjab News: ਪੰਜਾਬ ਦੇ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਪੰਜਾਬ ਤੇ ਹਰਿਆਣਾ ਬਾਰ ਕੌਂਸਲ ਦੇ ਚੇਅਰਮੈਨ ਨਿਯੁਕਤ

ਬਾਰ ਕੌਂਸਲ ਆਫ਼ ਇੰਡੀਆ (ਬੀ.ਸੀ.ਆਈ.) ਵੱਲੋਂ ਪੰਜਾਬ ਦੇ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਨੂੰ ਪੰਜਾਬ ਅਤੇ ਹਰਿਆਣਾ ਬਾਰ ਕੌਂਸਲ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ।
ਪੰਜਾਬ  ਸੂਬੇ  ਹਰਿਆਣਾ  ਖਾਸ ਖਬਰ