Manipur Crime News

Manipur Terrorists Arrested: ਮਨੀਪੁਰ ’ਚ ਸੱਤ ਅੱਤਵਾਦੀ ਗ੍ਰਿਫ਼ਤਾਰ, ਹਥਿਆਰ ਬਰਾਮਦ

ਮਨੀਪੁਰ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੀਤੇ ਗਏ ਆਪ੍ਰੇਸ਼ਨ ਦੌਰਾਨ ਭਾਰੀ ਮਾਤਰਾ ਵਿੱਚ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਕੀਤਾ ਗਿਆ ਹੈ ਅਤੇ ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਦੇਸ਼  ਸੂਬੇ  ਖਾਸ ਖਬਰ 
Ad Ad Ad