Manish Sisodia

Delhi Excise Policy Case: ਆਪ ਕਨਵੀਨਰ ਕੇਜਰੀਵਾਲ ਤੇ ਮਨੀਸ਼ ਸਿਸੋਦੀਆ ਨੂੰ ਵੱਡੀ ਰਾਹਤ, ਅਦਾਲਤ ਨੇ ਕੀਤਾ ਬਰੀ

Delhi Excise Policy Case: ਨਵੀਂ ਦਿੱਲੀ (ਏਜੰਸੀ)। ਦਿੱਲੀ ਦੀ ਇੱਕ ਅਦਾਲਤ ਨੇ ਸਾਬਕਾ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਸਮੇਤ ਕਈ ਹੋਰਾਂ ਨੂੰ ਕਥਿਤ ਸ਼ਰਾਬ ਨੀਤੀ ਮਾਮਲੇ ’ਚ ਬਰੀ ਕਰ ਦਿੱਤਾ ਹੈ। ਹਾਲਾਂਕਿ, ਕੇਜਰੀਵਾਲ ਨੂੰ ਅਜੇ ਤੱਕ ਮਨੀ ਲਾਂਡਰਿੰਗ ਮਾਮਲੇ ’ਚ ਕੋਈ ਰਾਹਤ […]
Breaking News  ਦਿੱਲੀ  ਖਾਸ ਖਬਰ 

Manish Sisodia Video: ਭਾਜਪਾ ਨੇ ਮਨੀਸ਼ ਸਿਸੋਦੀਆ ਦੇ ਕਥਿਤ ਵੀਡੀਓ ਨੂੰ ਲੈ ਕੇ ਚੋਣ ਕਮਿਸ਼ਨ ਨੂੰ ਕੀਤੀ ਸ਼ਿਕਾਇਤ

Manish Sisodia Video: ਚੰਡੀਗੜ੍ਹ, (ਆਈਏਐਨਐਸ)। ਆਮ ਆਦਮੀ ਪਾਰਟੀ ਦੇ ਆਗੂ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਕਥਿਤ ਵੀਡੀਓ ਨੂੰ ਲੈ ਕੇ ਪੰਜਾਬ ਵਿੱਚ ਜੰਗ ਛਿੜ ਗਈ ਹੈ। ਭਾਜਪਾ ਦਾ ਦੋਸ਼ ਹੈ ਕਿ ਆਮ ਆਦਮੀ ਪਾਰਟੀ 2027 ਦੀਆਂ ਪੰਜਾਬ ਚੋਣਾਂ ਜਿੱਤਣ ਲਈ ਕਿਸੇ ਵੀ ਹੱਦ ਤੱਕ ਜਾਣ ਦੀ ਸਾਜ਼ਿਸ਼ ਰਚ ਰਹੀ ਹੈ। […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Punjab Politics News: ਵਿਧਾਇਕ ਅਜੀਤਪਾਲ ਕੋਹਲੀ ਨੇ ਕੀਤੀ ਮਨੀਸ਼ ਸਿਸੋਦੀਆ ਨਾਲ ਮੁਲਾਕਾਤ

ਨਗਰ ਨਿਗਮ, ਟਰੱਸਟ, ਸਰਕਾਰੀ ਵਿਭਾਗਾਂ, ਲੋਕ ਨਿਰਮਾਣ ਵਿਭਾਗ ਦੇ ਕੰਮਕਾਜ ਬਾਰੇ ਚਰਚਾ Punjab Politics News: (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪਟਿਆਲਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਪੰਜਾਬ ਦੇ ਇੰਚਾਰਜ ਅਤੇ ਸਾਬਕਾ ਉਪ ਮੁੱਖ ਮੰਤਰੀ ਦਿੱਲੀ ਮਨੀਸ਼ ਸਿਸੋਦੀਆ ਨਾਲ ਮੀਟਿੰਗ ਕੀਤੀ। ਇਸ ਮੌਕੇ ਪਟਿਆਲਾ ਸ਼ਹਿਰ ਵਾਸੀਆਂ ਦੀ ਬਿਹਤਰੀ ਲਈ ਭਵਿੱਖੀ ਏਜੰਡੇ, ਵਿਕਾਸ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Manish Sisodia: ਮਨੀਸ਼ ਸਿਸੋਦੀਆ ’ਤੇ ਏਸੀਬੀ ਨੇ ਫਿਰ ਕੱਸਿਆ ਸ਼ਿਕੰਜਾ, ਜਾਂਚ ਲਈ ਤਲਬ

Manish Sisodia: ਨਵੀਂ ਦਿੱਲੀ, (ਆਈਏਐਨਐਸ)। ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਨੇਤਾ ਮਨੀਸ਼ ਸਿਸੋਦੀਆ ਦੀਆਂ ਮੁਸ਼ਕਲਾਂ ਇੱਕ ਵਾਰ ਫਿਰ ਵੱਧਦੀਆਂ ਜਾ ਰਹੀਆਂ ਹਨ। ਇਸ ਵਾਰ ਫਿਰ ਏਸੀਬੀ ਨੇ ਉਨ੍ਹਾਂ ਦੁਆਲੇ ਆਪਣਾ ਸ਼ਿਕੰਜਾ ਕੱਸਿਆ ਹੈ ਅਤੇ ਉਨ੍ਹਾਂ ਨੂੰ ਜਾਂਚ ਲਈ ਤਲਬ ਕੀਤਾ ਹੈ। ਜਾਂਚ ਲਈ ਏਸੀਬੀ ਕੋਲ ਜਾਣ ਤੋਂ ਪਹਿਲਾਂ, ਮਨੀਸ਼ […]
ਦੇਸ਼  Breaking News  ਦਿੱਲੀ  ਸੂਬੇ  ਖਾਸ ਖਬਰ 

Ceasefire India Pakistan: ਭਾਰਤੀ ਫੌਜ ਦੀ ਮਜ਼ਬੂਤ ਸਥਿਤੀ ਦੇ ਬਾਵਜ਼ੂਦ ਕੇਂਦਰ ਸਰਕਾਰ ਨੇ ਜੰਗਬੰਦੀ ਦਾ ਐਲਾਨ ਕਿਉਂ ਕੀਤਾ: ਮਨੀਸ਼ ਸਿਸੋਦੀਆ

Ceasefire India Pakistan: ਚੰਡੀਗੜ੍ਹ, (ਆਈਏਐਨਐਸ)। ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਮੰਗਲਵਾਰ ਨੂੰ ‘ਆਪ੍ਰੇਸ਼ਨ ਸਿੰਦੂਰ’ ‘ਤੇ ਸਵਾਲ ਉਠਾਏ। ਉਨ੍ਹਾਂ ਕਿਹਾ ਕਿ ਜਦੋਂ ਭਾਰਤ ਮਜ਼ਬੂਤ ਸਥਿਤੀ ਵਿੱਚ ਸੀ ਤਾਂ ਪ੍ਰਧਾਨ ਮੰਤਰੀ ਮੋਦੀ ਜੰਗਬੰਦੀ ਲਈ ਕਿਵੇਂ ਸਹਿਮਤ ਹੋ ਗਏ? ਨਿਊਜ਼ ਏਜੰਸੀ ਆਈਏਐਨਐਸ ਨਾਲ ਗੱਲਬਾਤ ਕਰਦਿਆਂ, ‘ਆਪ’ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Manish Sisodia: ਪਿਛਲੀਆਂ ਸਰਕਾਰਾਂ ਦੇ ਕਾਰਜਕਾਲ ਲਈ ਮਨੀਸ਼ ਸਿਸੋਦੀਆ ਨੇ ਆਖੀ ਵੱਡੀ ਗੱਲ

Manish Sisodia: ਆਪ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨੇ ਕਾਲੀ ਮਾਤਾ ਮੰਦਰ ਵਿਖੇ ਟੇਕਿਆ ਮੱਥਾ Manish Sisodia: ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਆਮ ਆਦਮੀ ਪਾਰਟੀ ਦੇ ਪੰਜਾਬ ਦੇ ਇੰਚਾਰਜ ਅਤੇ ਸੀਨੀਅਰ ਆਗੂ ਮਨੀਸ਼ ਸਿਸੋਦੀਆ ਅੱਜ ਪਟਿਆਲਾ ਪੁੱਜੇ ਅਤੇ ਉਨ੍ਹਾਂ ਨੇ ਕਾਲੀ ਮਾਤਾ ਮੰਦਰ ਵਿਖੇ ਮੱਥਾ ਟੇਕਿਆ। ਇਸ ਦੌਰਾਨ ਉਨ੍ਹਾਂ ਆਖਿਆ ਕਿ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ […]
ਦੇਸ਼  ਪੰਜਾਬ  Breaking News  ਖਾਸ ਖਬਰ 

Delhi News: ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤੀ ਮਨੀਸ਼ ਸਿਸੋਦੀਆ ਨਾਲ ਮੁਲਾਕਾਤ

(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਮੁੱਖ ਮੰਤਰੀ ਭਗਵਤੰ ਮਾਨ ਅੱਜ ਸ਼ੁੱਕਰਵਾਰ ਨੂੰ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਮਿਲਣ ਲਈ ਉਨ੍ਹਾਂ ਦੇ ਘਰ ਮੁਲਾਕਾਤ ਕੀਤੀ। ਮਨੀਸ਼ ਸਿਸੋਦੀਆ ਨੇ ਸੀਐਮ ਮਾਨ ਦਾ ਫੁੱਲਾਂ ਦੇ ਗੁਲਦਸਤੇ ਨਾਲ ਸਵਾਗਤ ਕੀਤਾ। ਇਸ ਮੌਕੇ ਮਨੀਸ਼ ਸਿਸੋਦੀਆ ਦੀ ਪਤਨੀ ਵੀ ਮੌਜੂਦ ਸੀ। ਮੁੱਖ ਮੰਤਰੀ ਮਾਨ ਨੇ ਉਨ੍ਹਾਂ ਦਾ ਹਾਲ-ਚਾਲ […]
ਦੇਸ਼  Breaking News  ਦਿੱਲੀ  ਸੂਬੇ  ਖਾਸ ਖਬਰ 

Manish Sisodia: ਮਨੀਸ਼ ਸਿਸੋਦੀਆ ਤਿਹਾੜ ਜੇਲ੍ਹ ਤੋਂ ਬਾਹਰ ਆਏ

ਨਵੀਂ ਦਿੱਲੀ। ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ (Manish Sisodia) 17 ਮਹੀਨਿਆਂ ਬਾਅਦ ਤਿਹਾੜ ਜੇਲ੍ਹ ਤੋਂ ਬਾਹਰ ਆਏ। ਅੱਜ ਦੁਪਹਿਰ ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਦਿੱਲੀ ਸ਼ਰਾਬ ਨੀਤੀ ਘੁਟਾਲੇ ਨਾਲ ਸਬੰਧਤ ਸੀਬੀਆਈ ਅਤੇ ਈਡੀ ਦੋਵਾਂ ਮਾਮਲਿਆਂ ਵਿੱਚ ਜ਼ਮਾਨਤ ਦੇ ਦਿੱਤੀ ਸੀ। ਜੇਲ ਤੋਂ ਬਾਹਰ ਆਉਣ ਤੋਂ ਬਾਅਦ ਮਨੀਸ਼ ਸਿਸੋਦੀਆ ਦਾ ‘ਆਪ’ ਵਰਕਰਾਂ ਅਤੇ […]
ਦੇਸ਼  Breaking News  ਦਿੱਲੀ  ਸੂਬੇ  ਖਾਸ ਖਬਰ 

Delhi News : ਦਿੱਲੀ ਦੇ ਸਾਬਕਾ ਉੱਪ ਮੁੱਖ ਮੰਤਰੀ Manish Sisodia ਦੀ ਜਮਾਨਤ ’ਤੇ ਵੱਡਾ ਅਪਡੇਟ

ਨਵੀਂ ਦਿੱਲੀ। Delhi News : ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਸਿਸੋਦੀਆ ਨੂੰ ਆਬਕਾਰੀ ਨੀਤੀ ਮਾਮਲੇ ਵਿੱਚ 17 ਮਹੀਨੇ ਜੇਲ੍ਹ ਕੱਟਣ ਤੋਂ ਬਾਅਦ ਜ਼ਮਾਨਤ ਮਿਲ ਗਈ ਹੈ। ਮਾਣਯੋਗ ਸੁਪਰੀਮ ਕੋਰਟ ਨੇ ਮਨੀਸ਼ ਸਿਸੋਦੀਆ (Manish Sisodia) ਨੂੰ ਜ਼ਮਾਨਤ ਦੇ ਦਿੱਤੀ ਹੈ। ਇਸ ਮਾਮਲੇ ’ਤੇ ਫੈਸਲਾ ਤਿੰਨ ਦਿਨ ਪਹਿਲਾਂ 6 ਅਗਸਤ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ […]
ਦੇਸ਼  Breaking News  ਦਿੱਲੀ  ਖਾਸ ਖਬਰ 

ਸੁਪਰੀਮ ਕੋਰਟ ਨੇ ਮਨੀਸ਼ ਸਿਸੋਦੀਆ ਕੇਸ ’ਚ ਦਿੱਤਾ ਵੱਡਾ ਆਦੇਸ਼…

ਨਵੀਂ ਦਿੱਲੀ। Manish Sisodia : ਸੁਪਰੀਮ ਕੋਰਟ ਨੇ ਦਿੱਲੀ ਦੀ ਕਥਿਤ ਆਬਕਾਰੀ ਨੀਤੀ ਘਪਲੇ ’ਚ ਭ੍ਰਿਸ਼ਟਾਚਾਰ ਤੇ ਧਨਸੋਧ ਦੇ ਵੱਖ ਵੱਖ ਦਰਜ ਮਾਮਲਿਆਂ ਦੇ ਮੁਲਜ਼ਮ ਸਾਬਕਾ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਜਮਾਨਤ ਅਰਜੀ ’ਤੇ ਮੰਗਲਵਾਰ ਨੂੰ ਕੇਂਦਰੀ ਜਾਂਚ ਬਿਊਰੋ ਸੀਬੀਆਈ ਤੇ ਈਡੀ ਨੂੰ ਨੋਟਿਸ ਜਾਰੀ ਕਰ ਕੇ ਜਵਾਬ ਤਲਬ ਕੀਤਾ ਹੈ। ਜਸਟਿਸ ਬੀ ਆਰ […]
ਦੇਸ਼  Breaking News  ਦਿੱਲੀ  ਖਾਸ ਖਬਰ 

ਮਨੀਸ਼ ਸਿਸੋਦੀਆ ਨੂੰ ਮਿਲੀ ਜ਼ਮਾਨਤ

ਭਤੀਜੀ ਦੇ ਵਿਆਹ ‘ਚ ਸ਼ਾਮਲ ਹੋਣਗੇ ਸਾਬਕਾ ਉਪ ਮੁੱਖ ਮੰਤਰੀ (ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਦਿੱਲੀ ਸ਼ਰਾਬ ਨੀਤੀ ਵਿੱਚ ਘੁਟਾਲੇ ਅਤੇ ਮਨੀ ਲਾਂਡਰਿੰਗ ’ਚ ਫਸੇ ਮਨੀਸ਼ ਸਿਸੋਦੀਆ ਨੂੰ ਜ਼ਮਾਨਤ ਮਿਲ ਗਈ ਹੈ। ਦਿੱਲੀ ਦੀ ਰਾਉਜ ਐਵੇਨਿਊ ਅਦਾਲਤ ਨੇ ਸੋਮਵਾਰ (12 ਫਰਵਰੀ) ਨੂੰ ਮਨੀਸ਼ ਸਿਸੋਦੀਆ ਨੂੰ ਤਿੰਨ ਦਿਨਾਂ ਦੀ ਅੰਤਰਿਮ ਜ਼ਮਾਨਤ ਦੇ ਦਿੱਤੀ। ਉਸਨੇ ਲਖਨਊ ਵਿੱਚ […]
ਦੇਸ਼  Breaking News  ਦਿੱਲੀ  ਸੂਬੇ  ਖਾਸ ਖਬਰ 

Arvind Kejriwal ਨੂੰ ED ਵੱਲੋਂ 5ਵਾਂ ਸੰਮਨ ਜਾਰੀ, 2 ਫਰਵਰੀ ਨੂੰ ਹੋਵੇਗੀ ਪੁੱਛਗਿੱਛ

ਸ਼ਰਾਬ ਨੀਤੀ ਮਾਮਲੇ ’ਚ 2 ਨੂੰ ਹੋਵੇਗੀ ਪੁੱਛਗਿੱਛ | Arvind Kejriwal ਸੀਐੱਮ ਨੇ ਕਿਹਾ, ਬੀਜੇਪੀ ਮੈਨੂੰ ਗ੍ਰਿਫਤਾਰ ਕਰਵਾਉਣਾ ਚਾਹੁੰਦੀ ਹੈ ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਜਾਂਚ ਏਜੰਸੀ ED ਨੇ ਸ਼ਰਾਬ ਘੁਟਾਲੇ ਮਾਮਲੇ ’ਚ ਬੁੱਧਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਇੱਕ ਵਾਰ ਫਿਰ ਸੰਮਨ ਜਾਰੀ ਕੀਤਾ ਹੈ। ਏਜੰਸੀ ਨੇ ਕੇਜਰੀਵਾਲ ਨੂੰ ਪੰਜਵੀਂ ਵਾਰ […]
Breaking News  ਦਿੱਲੀ  ਖਾਸ ਖਬਰ 
Ad Ad Ad