Manjit Sidhu
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
Manjit Sidhu: ਭਗਵੰਤ ਮਾਨ ਦੇ ਕਰੀਬੀ ਸਾਬਕਾ ਓਐੱਸਡੀ ਮਨਜੀਤ ਸਿੱਧੂ ਨੇ ਛੱਡੀ ‘ਆਪ’, ਕਾਂਗਰਸ ’ਚ ਸ਼ਾਮਲ
Published On
By Khushdeep Singh
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਕਰੀਬੀ ਦੋਸਤ ਅਤੇ ਓਐੱਸਡੀ ਰਹੇ ਮਨਜੀਤ ਸਿੰਘ ਸਿੱਧੂ ਵੱਲੋਂ ਆਮ ਆਦਮੀ ਪਾਰਟੀ ਨੂੰ ਛੱਡ ਦਿੱਤਾ ਗਿਆ ਹੈ। ਇਸ ਸਮੇਂ ਮਨਜੀਤ ਸਿੰਘ ਸਿੱਧੂ ਪੰਜਾਬ ਵਿਧਾਨ ਸਭਾ ਵਿੱਚ ਆਮ ਆਦਮੀ ਪਾਰਟੀ ਵਿਧਾਇਕ ਦਲ ਦੇ ਦਫ਼ਤਰ ਸਕੱਤਰ ਵੀ ਹਨ।