Mann Government

ਗੈਂਗਸਟਰਵਾਦ ਦੇ ਖਿਲਾਫ਼ ਮਾਨ ਸਰਕਾਰ ਦੀ ਮੁਹਿੰਮ ਨੂੰ ਮਿਲ ਰਿਹਾ ਜਨਤਾ ਦਾ ਭਾਰੀ ਸਮਰਥਨ: ਬਲਤੇਜ ਪੰਨੂ

ਹੈਲਪਲਾਈਨ ਨੰਬਰ ‘ਤੇ ਹੁਣ ਤੱਕ 590 ਸ਼ਿਕਾਇਤਾਂ ਹੋਈਆਂ ਦਰਜ, 83 ਨਸ਼ਾ ਤਸਕਰੀ, 35 ਜ਼ਬਰਨ ਵਸੂਲੀ, 43 ਗੈਂਗਸਟਰਾਂ ਖਿਲਾਫ਼, 86 ਗੈਰ-ਕਾਨੂੰਨੀ ਹਥਿਆਰਾਂ ਨਾਲ ਸਬੰਧਤ ਅਤੇ 63 ਗੰਭੀਰ ਮਾਮਲਿਆਂ ਵਿੱਚ ਐਫਆਈਆਰ ਦਰਜ ਹੋਈ: ਪੰਨੂ ਚੰਡੀਗੜ੍ਹ। ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ […]
ਪੰਜਾਬ  Breaking News  ਖਾਸ ਖਬਰ 

Mann Government: ਮਾਨ ਸਰਕਾਰ ਦਾ ਵੱਡਾ ਕਦਮ- ਪੰਜਾਬ ਦੇ ਚਾਰ ਵੱਡੇ ਮੈਡੀਕਲ ਕਾਲਜਾਂ ਨੂੰ 69 ਕਰੋੜ ਰੁਪਏ ਦਾ ਅਪਗ੍ਰੇਡ

ਮਾਨ ਸਰਕਾਰ ਪੰਜਾਬ ਦੇ ਸਿਹਤ ਸੰਭਾਲ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਲਈ ਵਚਨਬੱਧ Mann Government: (ਸੱਚ ਕਹੂੰ ਨਿਊਜ਼) ਚੰਡੀਗੜ੍ਹ। ਮੈਡੀਕਲ ਕਾਲਜਾਂ ਵਿੱਚ ਲੋਕਾਂ ਨੂੰ ਮਿਆਰੀ ਇਲਾਜ ਤੇ ਮੈਡੀਕਲ ਟੈਸਟਾਂ ਦੀਆਂ ਸਹੂਲਤਾਂ ਮੁਹੱਈਆ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਪ੍ਰਮੁੱਖ ਮੈਡੀਕਲ ਕਾਲਜਾਂ ਦੀ ਕਾਇਆ-ਕਲਪ ਕਰਨ ਵਾਸਤੇ 68.98 ਕਰੋੜ ਰੁਪਏ ਦੇ […]
ਸਿੱਖਿਆ / ਰੁਜਗਾਰ  ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Mann Government: ਬਾਲ ਭਿੱਖਿਆ ਮੁਕਤ ਪੰਜਾਬ ਵੱਲ ਮਾਨ ਸਰਕਾਰ ਦੇ ਕਦਮ ਹੋਰ ਤੇਜ਼: ਡਾ. ਬਲਜੀਤ ਕੌਰ

ਜੀਵਨਜੋਤ ਮੁਹਿੰਮ ਦੀ ਵੱਡੀ ਕਾਮਯਾਬੀ, ਮੋਹਾਲੀ ਵਿੱਚ ਤਿੰਨ ਦਿਨਾਂ ’ਚ 31 ਬੱਚਿਆਂ ਨੂੰ ਭੀਖ-ਮੰਗਣ ਤੋਂ ਬਚਾਇਆ 17 ਅਗਸਤ ਤੋਂ ਹੁਣ ਤੱਕ ਮੋਹਾਲੀ ’ਚ 68 ਬੱਚਿਆਂ ਨੂੰ ਬਚਾਇਆ, ਬੱਚਿਆਂ ਨੂੰ ਭੀਖ ਤੋਂ ਹਟਾਉਣ ਵਿੱਚ ਸੂਬੇ ਵਿੱਚ ਮੋਹਾਲੀ ਜ਼ਿਲਾ ਸਭ ਤੋਂ ਅੱਗੇ Mann Government: (ਅਸ਼ਵਨੀ ਚਾਵਲਾ) ਚੰਡੀਗੜ੍ਹ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Mann Government: ਮਾਨ ਸਰਕਾਰ ਦਾ ਜਲ ਜੀਵਨ ਮਿਸ਼ਨ: ਅਮੂਰਤ 2.0 ਪ੍ਰੋਜੈਕਟ ਤਹਿਤ ਬਠਿੰਡਾ ਨੂੰ 26 ਕਰੋੜ ਰੁਪਏ ਦੀ ਗ੍ਰਾਂਟ ਨਾਲ ਪਾਣੀ ਦੀ ਮਿਲੇਗੀ ਲਗਾਤਾਰ ਸਪਲਾਈ

Mann Government: (ਸੱਚ ਕਹੂੰ ਨਿਊਜ਼) ਚੰਡੀਗੜ੍ਹ। ਅੱਜ ਬਠਿੰਡਾ ਦੀ ਮਿੱਟੀ ਨੂੰ ਇੱਕ ਨਵੀਂ ਸਵੇਰ ਨੇ ਛੂਹਿਆ ਹੈ। 26 ਕਰੋੜ ਰੁਪਏ ਦੀ ਲਾਗਤ ਨਾਲ ਸ਼ੁਰੂ ਕੀਤੇ ਗਏ ਇਹ ਜਲ ਸਪਲਾਈ ਪ੍ਰੋਜੈਕਟ ਸਿਰਫ਼ ਗਿਣਤੀ ਨਹੀਂ ਹਨ; ਇਹ ਪੰਜਾਬ ਦੇ ਹਰ ਨਾਗਰਿਕ ਦੇ ਜੀਵਨ ਨੂੰ ਬਿਹਤਰ ਬਣਾਉਣ ਲਈ ‘ਮਾਨ ਸਰਕਾਰ’ ਦੇ ਮਜ਼ਬੂਤ ਇਰਾਦੇ ਦਾ ਪ੍ਰਤੀਕ ਹਨ। ਅਮਰੂਤ 2.0 […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Punjab Government News: ਅਬੋਹਰ ਦੀ ‘ਆਭਾ ਲਾਇਬ੍ਰੇਰੀ’ ਸਮੇਤ 275 ਆਧੁਨਿਕ ਲਾਇਬ੍ਰੇਰੀਆਂ ਬਣੀਆਂ ਦੇਸ਼ ਲਈ ਮਿਸਾਲ

ਲਗਜ਼ਰੀ ਹੋਟਲਾਂ ਦਾ ਮੁਕਾਬਲਾ ਕਰਨ ਵਾਲੀਆਂ ਇਮਾਰਤਾਂ ਅਤੇ ਵਿਸ਼ਵ ਪੱਧਰੀ ਸਹੂਲਤਾਂ – Punjab Government News: ਚੰਡੀਗੜ੍ਹ, (ਸੱਚ ਕਹੂੰ ਨਿਊਜ਼)। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ, ਪੰਜਾਬ ਸਰਕਾਰ ਨੇ ਰਾਜ ਦੇ ਪੇਂਡੂ ਖੇਤਰਾਂ ਵਿੱਚ 275 ਅਤਿ-ਆਧੁਨਿਕ ਲਾਇਬ੍ਰੇਰੀਆਂ ਸਥਾਪਤ ਕੀਤੀਆਂ ਹਨ, ਜਦੋਂਕਿ 58 ਹੋਰ ‘ਤੇ ਕੰਮ ਚੱਲ ਰਿਹਾ ਹੈ। ਅਬੋਹਰ ਵਿੱਚ ਡਾ. ਭੀਮ ਰਾਓ ਅੰਬੇਡਕਰ ਪਬਲਿਕ […]
ਸਿੱਖਿਆ / ਰੁਜਗਾਰ  ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ  ਸੱਚ ਕਹੂੰ ਵਿਸ਼ੇਸ਼ ਸਟੋਰੀ 

Punjab News: 50 ਲੱਖ ਦੀ ਗ੍ਰਾਂਟ ਤੋਂ ਖੁਸ਼ ਪਿੰਡ ਵਾਸੀਆਂ ਨੇ ਮਾਨ ਸਰਕਾਰ ਦਾ ਕੀਤਾ ਧੰਨਵਾਦ

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ‘ਤੇ ਪਿੰਡਾਂ ਵਿੱਚ ਵਿਕਾਸ ਯੋਜਨਾ ਨੇ ਲਿਆਂਦੀ ਖੁਸ਼ੀ Punjab News: (ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਦੇ ਵੱਖ-ਵੱਖ ਪਿੰਡਾਂ ਦੇ ਵਸਨੀਕਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਮਨਾਉਣ ਲਈ 50-50 ਲੱਖ ਰੁਪਏ ਦੀ ਵਿਸ਼ੇਸ਼ ਗ੍ਰਾਂਟ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Punjab Health Scheme: ਮਾਨ ਸਰਕਾਰ ਦੀ ਗਰੰਟੀ: 45 MCCCs ਨਾਲ, ਪੰਜਾਬ ’ਚ ਹੁਣ ਕੋਈ ਬੱਚਾ ਨਹੀਂ ਰਹੇਗਾ ਅਣਗੌਲਿਆ

Punjab Health Scheme: (ਸੱਚ ਕਹੂੰ ਨਿਊਜ਼) ਚੰਡੀਗੜ੍ਹ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਨੇ ਪੰਜਾਬ ਦੀਆਂ ਸਿਹਤ ਸੇਵਾਵਾਂ ਵਿੱਚ ਇੱਕ ਵੱਡਾ ਇਨਕਲਾਬ ਲਿਆਂਦਾ ਹੈ। ਇਹ ਬਦਲਾਅ ਖਾਸ ਕਰਕੇ ਮਾਵਾਂ ਅਤੇ ਬੱਚਿਆਂ ਦੀ ਸਿਹਤ ‘ਤੇ ਕੇਂਦਰਿਤ ਹੈ। ਸਰਕਾਰ ਨੇ 45 ਵਿਸ਼ੇਸ਼ ਮਾਤਾ ਤੇ ਬਾਲ ਸੰਭਾਲ ਕੇਂਦਰਾਂ (Maternal and Child Care Centers – MCCCs) […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Punjab News: ਮਾਨ ਸਰਕਾਰ ਦੀ ਲੋਕ ਭਲਾਈ ਵਿੱਚ ਏਕਤਾ ਦੀ ਉਦਾਹਰਣ-ਸਤਿਕਾਰ, ਸ਼ਰਧਾ ਅਤੇ ਸੁਰੱਖਿਆ ਦਾ ਸੰਗਮ

693 ਕਰੋੜ ਰੁਪਏ ਦੀਆਂ ਪੈਨਸ਼ਨਾਂ, 100 ਕਰੋੜ ਰੁਪਏ ਦੀਆਂ ਤੀਰਥ ਯਾਤਰਾਵਾਂ ਅਤੇ 10 ਲੱਖ ਰੁਪਏ ਦੀ ਸਿਹਤ ਸੁਰੱਖਿਆ Punjab News: (ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਦੀ ਧਰਤੀ ਹਮੇਸ਼ਾ ਪਿਆਰ, ਭਾਈਚਾਰੇ ਅਤੇ ਏਕਤਾ ਦੀ ਉਦਾਹਰਣ ਰਹੀ ਹੈ। ਇੱਥੇ ਸਿੱਖ, ਹਿੰਦੂ, ਮੁਸਲਮਾਨ, ਈਸਾਈ ਅਤੇ ਹੋਰ ਸਾਰੇ ਧਰਮਾਂ ਦੇ ਲੋਕ ਇਕੱਠੇ ਰਹਿੰਦੇ ਹਨ—ਇੱਕੋ ਮਿੱਟੀ ਦੀ ਖੁਸ਼ਬੂ ਵਿੱਚ ਪਾਲਿਆ-ਪੋਸਿਆ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Punjab: ਕਾਰਵਾਈ ਤੋਂ ਬਾਅਦ ਮਾਨ ਸਰਕਾਰ ਦਾ ਰੁਖ਼ ਨਰਮ, ਕਿਸਾਨਾਂ ਦੀ ਮੀਟਿੰਗ ਬੁਲਾਈ

Punjab: (ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਵਿੱਚ ਕਿਸਾਨਾਂ ਵਿਰੁੱਧ ਕਾਰਵਾਈ ਤੋਂ ਬਾਅਦ ਭਗਵੰਤ ਮਾਨ ਸਰਕਾਰ ਨੇ ਕਿਸਾਨਾਂ ਦੀ ਮੀਟਿੰਗ ਬੁਲਾਈ ਹੈ। ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਸ਼ੁੱਕਰਵਾਰ ਸ਼ਾਮ 4 ਵਜੇ ਪੰਜਾਬ ਭਵਨ (ਚੰਡੀਗੜ੍ਹ) ਵਿਖੇ ਗੱਲਬਾਤ ਲਈ ਬੁਲਾਇਆ ਹੈ। ਇਸ ਮੀਟਿੰਗ ਦੀ ਪ੍ਰਧਾਨਗੀ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁਡੀਆ ਕਰਨਗੇ। ਤੁਹਾਨੂੰ ਦੱਸ ਦੇਈਏ ਕਿ ਕਿਸਾਨ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Punjab News: ਪੰਜਾਬ ਦੀਆਂ ਔਰਤਾਂ ਲਈ ਅਹਿਮ ਖਬਰ, ਸਰਕਾਰ ਚੁੱਕ ਰਹੀ ਵੱਡਾ ਕਦਮ

Punjab News Punjab News: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਮਾਨ ਸਰਕਾਰ ਪੰਜਾਬ ਦੀਆਂ ਔਰਤਾਂ ਲਈ ਇੱਕ ਵੱਡਾ ਕਦਮ ਚੁੱਕਣ ਜਾ ਰਹੀ ਹੈ। ਪੰਜਾਬ ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਵਿਭਾਗ ਵੱਲੋਂ ਸੂਬੇ ਦੀਆਂ ਲੋੜਵੰਦ ਔਰਤਾਂ ਨੂੰ ਤੁਰੰਤ ਤੇ ਐਮਰਜੈਂਸੀ ਸਹਾਇਤਾ ਪ੍ਰਦਾਨ ਕਰਨ ਲਈ ਮਹਿਲਾ ਹੈਲਪਲਾਈਨ 181 ਯੋਜਨਾ ਚਲਾਈ ਜਾ ਰਹੀ ਹੈ। ਮਹਿਲਾ ਹੈਲਪਲਾਈਨ 181 ਸੂਬੇ ਦੀਆਂ […]
ਪੰਜਾਬ  Breaking News  ਖਾਸ ਖਬਰ 

ਮਾਨ ਸਰਕਾਰ ਨੇ ਵਾਪਰੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਰਾਵਣ ਰਾਜ ਦਾ ਕੀਤਾ ਅੰਤ : ਜਸਕਰਨ ਬੰਦੇਸ਼ਾ

ਅੱਜ ਤੋਂ ਸ਼ੁਰੂ ਹੋ ਰਹੇ ਸ਼ੈਸ਼ਨ ’ਚ ਪੰਜਾਬ ਬਜਟ ਹਰ ਵਰਗ ਦੀ ਭਲਾਈ ਨੂੰ ਸਮਰਪਿਤ ਹੋਵੇਗਾ (ਰਾਜਨ ਮਾਨ) ਅੰਮ੍ਰਿਤਸਰ। ਪੰਜਾਬ ਟਰੇਡਰਜ਼ ਕਮਿਸ਼ਨ ਦੇ ਸੰਵਿਧਾਨਿਕ ਮੈਂਬਰ ਤੇ ਆਮ ਆਦਮੀ ਪਾਰਟੀ ਦੇ ਪੰਜਾਬ ਬੁਲਾਰਾ ਜਸਕਰਨ ਬੰਦੇਸ਼ਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ’ਚ ਅਮਨ ਕਾਨੂੰਨ ਦੀ ਸਥਿਤੀ ਨੂੰ ਦੇਸ਼ ਦੇ ਹੋਰਨਾਂ ਰਾਜਾਂ ਨਾਲੋਂ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਮੁੱਖ ਮੰਤਰੀ ਮਾਨ ਨੇ 27 ਦਸੰਬਰ ਨੂੰ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਬਿਗਲ ਵਜਾਉਣ ਵਾਲਾ ਫੈਸਲਾ ਵਾਪਸ ਲਿਆ

(ਸੱਚ ਕਹੂੰ ਨਿਊਜ਼) ਚੰਡੀਗਡ਼੍ਹ। ਪੰਜਾਬ ਸਰਕਾਰ ਨੇ ਸਹਿਬਜ਼ਾਦਿਆਂ ਦੀ ਸ਼ਹਾਦਤ ਮੌਕੇ 27 ਦਸੰਬਰ ਨੂੰ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਬਿਗਲ ਵਜਾਉਣ ਵਾਲਾ ਫੈਸਲਾ ਵਾਪਸ ਲੈ ਲਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਸਬੰਧੀ ਟਵੀਟ ਕਰਕੇ ਲਿਖਿਆ ਕਿ ਮੈਂ ਇਹ ਬਿਲਕੁਲ ਵੀ ਨਹੀਂ ਚਾਹੁੰਦਾ ਕਿ ਇਹਨਾਂ ਸ਼ਹਾਦਤ ਵਾਲੇ ਦਿਨਾਂ ਵਿੱਚ ਸਮੁੱਚੀਆਂ ਸੰਗਤਾਂ ਸਹਿਬਜ਼ਾਦਿਆਂ ਦੀਆਂ ਕੁਰਬਾਨੀਆਂ ਨੂੰ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ