Mann ki Baat

Mann Ki Baat: ਸਮੁੰਦਰ ਤੇ ਆਸਮਾਨ ਸੁਰੱਖਿਆ ਬਾਰੇ ਪ੍ਰਧਾਨ ਮੰਤਰੀ ਮੋਦੀ ਨੇ ਮਨ ਕੀ ਬਾਤ ’ਚ ਆਖੀ ਵੱਡੀ ਗੱਲ, ਦੇਸ਼ ਦਾ ਵਧਿਆ ਮਾਣ

ਛੇ ਮਹੀਨਿਆਂ ਵਿੱਚ ਪ੍ਰੋਗਰਾਮ ਦੌਰਾਨ ਦੇਸ਼ ਵਾਸੀਆਂ ਦੀਆਂ ਕਈ ਪ੍ਰਾਪਤੀਆਂ ’ਤੇ ਚਰਚਾ ਹੋਈ ਹੈ। ਜੂਨ ਵਿੱਚ ਦੇਸ਼ ਨੇ ਅਜਿਹੇ ਮੀਲ ਪੱਥਰ ਪ੍ਰਾਪਤ ਕੀਤੇ ਜੋ ਇਸ ਦੇ ਨਾਗਰਿਕਾਂ ਨੂੰ ਮਾਣ ਨਾਲ ਭਰ ਦਿੰਦੇ ਹਨ; ਇਹ ਸਫਲਤਾਵਾਂ ਦੇਸ਼ ਦੀ ਸੁਰੱਖਿਆ ਅਤੇ ਸਵੈ-ਨਿਰਭਰਤਾ ਨਾਲ ਜੁੜੀਆਂ ਹੋਈਆਂ ਹਨ।
ਦੇਸ਼  ਖਾਸ ਖਬਰ 

Mann Ki Baat: ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਦੀ ਜਨਤਾ ਨੂੰ ਯਾਦ ਕਰਵਾਈ ਜਿੰਮੇਵਾਰੀ, ਕਿਹਾ ਮੁਹਿੰਮ ਸਿਰੇ ਚੜ੍ਹਾਉਣਾ ਸਾਡਾ ਸਭ ਦਾ ਫਰਜ਼

ਦੇਸ਼ ਦੀ ਜਨਗਣਨਾ ਸਿਰਫ਼ ਸਰਕਾਰੀ ਕੰਮ ਨਹੀਂ, ਪ੍ਰਧਾਨ ਮੰਤਰੀ ਮੋਦੀ ਨੇ ਨਾਗਰਿਕਾਂ ਨੂੰ ਜਨਗਣਨਾ 2027 ਨੂੰ ਸਫਲ ਬਣਾਉਣ ਦੀ ਕੀਤੀ ਅਪੀਲ
ਦੇਸ਼  ਖਾਸ ਖਬਰ 

ਮਨ ਕੀ ਬਾਤ : ਪ੍ਰਧਾਨ ਮੰਤਰੀ ਬੋਲੇ 26/11 ਹਮਲੇ ਨੂੰ ਕਦੇ ਨਹੀਂ ਭੁੱਲ ਸਕਦੇ

ਨਵੀਂ ਦਿੱਲੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister) ਨੇ ਐਤਵਾਰ ਨੂੰ 2008 ਦੇ ਮੁੰਬਈ ਅੱਤਵਾਦੀ ਹਮਲੇ ਦੇ ਪੀੜਤਾਂ ਅਤੇ ਨਾਇਕਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਅਤੇ ਕਿਹਾ ਕਿ ਇਹ ਉਨ੍ਹਾਂ ਕਾਇਰਾਨਾ ਹਮਲਿਆਂ ਵਿੱਚੋਂ ਇੱਕ ਸੀ, ਜਿਸ ਨੇ ਦੇਸ਼ ਨੂੰ ਝੰਜੋੜ ਕੇ ਰੱਖ ਦਿੱਤਾ ਅਤੇ ਇਸ ਨੂੰ ਕਦੇ ਨਹੀਂ ਭੁਲਾਇਆ ਜਾ ਸਕਦਾ। (Mann ki Baat) ਉਨ੍ਹਾਂ ਕਿਹਾ […]
ਦੇਸ਼  Breaking News  ਖਾਸ ਖਬਰ 

ਆਉਣ ਵਾਲੀਆਂ ਪੀੜ੍ਹੀਆਂ ਨੂੰ ਨਸ਼ਿਆਂ ਤੋਂ ਬਚਾਉਣਾ ਹੈ: ਪ੍ਰਧਾਨ ਮੰਤਰੀ

ਨਵੀਂ ਦਿੱਲੀ (ਸੱਚ ਕਹੂੰ)। ਆਉਣ ਵਾਲੀ ਪੀੜ੍ਹੀ ਨੂੰ ਨਸ਼ਿਆਂ ਦੇ ਜਾਲ ਤੋਂ ਬਚਾਉਣ ਦਾ ਸੱਦਾ ਦਿੰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਕਿਹਾ ਕਿ ਇਸ ਲਈ ਹਰ ਪੱਧਰ ’ਤੇ ਸਾਂਝੇ ਤੌਰ ’ਤੇ ਯਤਨ ਕਰਨੇ ਪੈਣਗੇ। ਆਲ ਇੰਡੀਆ ਰੇਡੀਓ ’ਤੇ ਆਪਣੇ ਮਾਸਿਕ ਰੇਡੀਓ ਪ੍ਰੋਗਰਾਮ ‘ਮਨ ਕੀ ਬਾਤ’ ਦੇ 103ਵੇਂ ਐਡੀਸ਼ਨ ’ਚ ਰਾਸ਼ਟਰ ਨੂੰ ਸੰਬੋਧਨ ਕਰਦੇ […]
ਦੇਸ਼  Breaking News  ਖਾਸ ਖਬਰ 

ਮਨ ਕੀ ਬਾਤ : ਦੇਸ਼ ਦੇ ਨੌਜਵਾਨਾਂ ਨੂੰ ਖੇਡਾਂ ਦੀ ਉਚਾਈ ‘ਤੇ ਲੈਕੇ ਜਾਣਾ ਹੈ : ਪ੍ਰਧਾਨ ਮੰਤਰੀ ਮੋਦੀ

ਮੁੱਖ ਮੰਤਰੀ ਨੇ ਮੇਜਰ ਧਿਆਨਚੰਦ ਨੂੰ ਦਿੱਤੀ ਸ਼ਰਧਾਂਜਲੀ ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਕਿਹਾ ਕਿ ਸਾਰਿਆਂ ਨੂੰ, ਖਾਸ ਕਰਕੇ ਨੌਜਵਾਨਾਂ ਨੂੰ ਦੇਸ਼ ਨੂੰ ਖੇਡਾਂ ਵਿੱਚ ਸਿਖਰ ‘ਤੇ ਲਿਜਾਣ ਲਈ ਮਿਲ ਕੇ ਕੰਮ ਕਰਨਾ ਪਵੇਗਾ ਅਤੇ ਇਹ ਦੇਸ਼ ਦੇ ਮਹਾਨ ਖਿਡਾਰੀ ਮੇਜਰ ਧਿਆਨਚੰਦ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ, ਜਿਨ੍ਹਾਂ ਨੂੰ […]
ਦੇਸ਼  Breaking News 

ਪ੍ਰਧਾਨ ਮੰਤਰੀ ਨੇ ‘ਮਨ ਕੀ ਬਾਤ’ ਲਈ ਮੰਗੇ ਲੋਕਾਂ ਦੇ ਸੁਝਾਅ

ਪ੍ਰਧਾਨ ਮੰਤਰੀ ਨੇ ‘ਮਨ ਕੀ ਬਾਤ’ ਲਈ ਮੰਗੇ ਲੋਕਾਂ ਦੇ ਸੁਝਾਅ ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਤੋਂ ਆਪਣੇ ਮਹੀਨੇਵਾਰ ਰੇਡੀਓ ਪ੍ਰੋਗਰਾਮ ‘ਮਨ ਕੀ ਬਾਤ’ ਲਈ ਸੁਝਾਅ ਮੰਗੇ ਹਨ ਪ੍ਰਧਾਨ ਮੰਤਰੀ ਨੇ ਬੁੱਧਵਾਰ ਨੂੰ ਟਵੀਟ ਕਰਕੇ ਕਿਹਾ, ਇਸ ਮਹੀਨੇ ਦੇ ਮਨ ਕੀ ਬਾਤ ਪ੍ਰੋਗਰਾਮ ’ਚ ਆਪ ਦੀ ਕਿਸ ਤਰ੍ਹਾਂ […]
ਦੇਸ਼  Breaking News  ਖਾਸ ਖਬਰ 

ਕਰੋਨਾ ਨਾਲ ਮੁਕਾਬਲਾ ਯੁੱਧ ਦੇ ਬਰਾਬਰ : ਮੋਦੀ

ਕਰੋਨਾ ਵਰਗੀ ਮਹਾਂਮਾਰੀ ਨਾਲ ਨਜਿੱਠਣ ਲਈ ਦੇਸ਼ ਨੂੰ ਬੰਦ ਕਰਨਾ ਜ਼ਰੂਰੀ ਸੀ।
ਦੇਸ਼  Breaking News  ਖਾਸ ਖਬਰ 

ਮੋਦੀ ਨੇ ਲਾਕ ਡਾਊਨ ਕਾਰਨ ਗਰੀਬਾਂ ਨੂੰ ਹੋਈ ਪ੍ਰੇਸ਼ਾਨੀ ਲਈ ਮਾਫ਼ੀ ਮੰਗੀ

ਗਰੀਬ ਜਨਤਾ ਨੂੰ ਹੋਈ ਪਰੇਸ਼ਾਨੀ ਲਈ ਮਾਫ਼ੀ ਮੰਗਦਿਆਂ ਉਹਨਾਂ ਸਹਿਯੋਗ ਦੀ ਮੰਗ ਕੀਤੀ।
ਦੇਸ਼  Breaking News  ਖਾਸ ਖਬਰ 

ਰੋਜ਼ਮਰ੍ਹਾ ਦੀਆਂ ਦਿੱਕਤਾਂ ਦੂਰ ਕਰਨ ਵਾਲੇ ਸਮਾਜ ਦੇ ਹੀਰੋ : ਮੋਦੀ

ਜ਼ਰੂਰੀ ਵਸਤਾਂ ਪਹੁੰਚੀਆਂ ਹਨ ਤਾਂ ਲੋਕਾਂ ਨੂੰ ਘਰ ਵਿੱਚ ਰਹਿਣ ਦੀ ਦਿੱਕਤ ਨਹੀਂ ਹੋਣੀ ਚਾਹੀਦੀ।
ਦੇਸ਼  Breaking News  ਖਾਸ ਖਬਰ 

ਮਨ ਕੀ ਬਾਤ ‘ਚ ਪ੍ਰਧਾਨ ਮੰਤਰੀ ਨੇ ਐੱਨਸੀਸੀ ਡੇਅ ਦੀ ਦਿੱਤੀ ਵਧਾਈ

-ਮਨ ਕੀ ਬਾਤ ‘ਚ ਪ੍ਰਧਾਨ ਮੰਤਰੀ ਨੇ ਐੱਨਸੀਸੀ ਡੇਅ ਦੀ ਦਿੱਤੀ ਵਧਾਈ -ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹਰ ਮਹੀਨੇ ਦੇ ਆਖਰੀ ਐਤਵਾਰ ਨੂੰ ਸੰਬੋਧਿਤ ਕਰਦੇ ਹਨ ਨਵੀਂ ਦਿੱਲੀ (ਏਜੰਸੀ)। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਐਤਵਾਰ ਨੂੰ ਇੱਕ ਵਾਰ ਫਿਰ ‘ਮਨ ਕੀ ਬਾਤ’ ਪ੍ਰੋਗਰਾਮ ‘ਚ ਦੇਸ਼ ਵਾਸੀਆਂ ਨਾਲ ਰੂ-ਬ-ਰੂ ਹੋਏ। ਇਸ ਪ੍ਰੋਗਰਾਮ ‘ਚ ਪੀ.ਐੱਮ. ਮੋਦੀ ਨੇ ਐੱਨ.ਸੀ.ਸੀ. […]
ਦੇਸ਼  Breaking News 

ਮਨ ਕੀ ਬਾਤ/ਆਦਿਵਾਸੀ ਜੋੜੇ ਨੂੰ ਪੰਚਾਇਤ ਨੇ ਕੱਢਿਆ ਪਿੰਡੋਂ ਬਾਹਰ

ਮਨ ਕੀ ਬਾਤ/ਆਦਿਵਾਸੀ ਜੋੜੇ ਨੂੰ ਪੰਚਾਇਤ ਨੇ ਕੱਢਿਆ ਪਿੰਡੋਂ ਬਾਹਰ ਤਿਰੁਵੰਤਪੁਰਮ (ਏਜੰਸੀ)। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਨ ਕੀ ਬਾਤ ਪ੍ਰੋਗਰਾਮ ‘ਚ ਕੇਰਲ ਦੇ ਜਿਸ ਆਦਿਵਾਸੀ ਬਜ਼ੁਰਗ ਜੋੜੇ ਦੀ ਪ੍ਰਸ਼ੰਸਾ ਕੀਤੀ ਸੀ, ਉਸ ਨੂੰ ਉਸ ਦੇ ਭਾਈਚਾਰੇ ਨੇ ਸਮਾਜ ਤੋਂ ਬਾਈਕਾਟ ਕਰ ਦਿੱਤਾ ਹੈ। ਇਸ ਜੋੜੇ ‘ਤੇ ਦੋਸ਼ ਲਾਏ ਗਏ ਕਿ ਉਸ ਨੇ ਇੱਕ ਅਜਿਹੀ […]
ਦੇਸ਼  Breaking News 

ਨੌਜਵਾਨਾਂ ਨਾਲ ਨਿਊ ਇੰਡੀਆ ਦਾ ਸੁਫ਼ਨਾ ਪੂਰਾ ਹੋਵੇਗਾ, ‘ਮਨ ਕੀ ਬਾਤ’ ਪ੍ਰੋਗਰਾਮ ਵਿੱਚ ਬੋਲੇ ਪ੍ਰਧਾਨ ਮੰਤਰੀ

ਨਵੀਂ ਦਿੱਲੀ (ਏਜੰਸੀ) ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ‘ਮਨ ਕੀ ਬਾਤ’ ਪ੍ਰੋਗਰਾਮ ਵਿੱਚ ਕਿਹਾ ਕਿ  ਨੌਜਵਾਨਾਂ ਦੇ ਸਹਾਰੇ  ਨਿਊ ਇੰਡੀਆ ਦਾ ਸੁਫ਼ਨਾ ਪੂਰਾ ਹੋਵੇਗਾ। ਉਨ੍ਹਾਂ ਕਿਹਾ ਕਿ ਵੋਟ ਦੀ ਸ਼ਕਤੀ ਲੋਕਤੰਤਰ ਦੀ ਸਭ ਤੋਂ ਵੱਡੀ ਸ਼ਕਤੀ ਹੈ। ਨੌਜਵਾਨਾਂ ਦਾ ਮਤਲਬ ਹੁੰਦਾ ਹੈ, ਉਮੰਗ, ਉਤਸ਼ਾਹ ਅਤੇ ਊਰਜ਼ਾ। ਨਵੇਂ ਭਾਰਤ ਨਾਲ ਜਾਤੀਵਾਦ, ਫਿਰਕਾਪ੍ਰਸਤੀ, ਅੱਤਵਾਦ ਅਤੇ ਭ੍ਰਿਸ਼ਟਾਚਾਰ […]
ਦੇਸ਼  Breaking News