ਸਾਡੇ ਨਾਲ ਸ਼ਾਮਲ

Follow us

20 C
Chandigarh
Friday, February 20, 2026
More
    Home Breaking News ਮਨੋਜ ਮੋਂਗਾ ਕਾ...

    ਮਨੋਜ ਮੋਂਗਾ ਕਾਂਗਰਸ ਨੂੰ ਅਲਵਿਦਾ ਕਹਿ ਭਾਜਪਾ ਚ ਹੋਏ ਸ਼ਾਮਲ

    ਮਨੋਜ ਮੋਂਗਾ ਕਾਂਗਰਸ ਨੂੰ ਅਲਵਿਦਾ ਕਹਿ ਭਾਜਪਾ ਚ ਹੋਏ ਸ਼ਾਮਲ

    ਗੁਰੂਹਰਸਹਾਏ (ਵਿਜੈ ਹਾਂਡਾ)। ਹਲਕਾ ਗੁਰੂਹਰਸਹਾਏ ਦੇ ਸ਼ਹਿਰੀ ਕਾਂਗਰਸ ਨਾਲ ਸਬੰਧਤ ਆਗੂ ਮਨੋਜ ਮੋਂਗਾ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਭਾਜਪਾ ਚ ਸ਼ਾਮਲ ਹੋ ਗਏ। ਇਸ ਮੋਕੇ ਭਾਜਪਾ ਆਗੂ ਸੁਰਿੰਦਰ ਸਿੰਘ ਬੱਗਾ ਕੇ ਪਿੱਪਲ ਤੇ ਅਮਨਦੀਪ ਗਿਰਧਰ ਵਲੋਂ ਮਨੋਜ ਮੋਂਗਾ ਦੇ ਪਾਰਟੀ ਵਿੱਚ ਸ਼ਾਮਲ ਹੋਣ ਤੇ ਕਿਹਾ ਕਿ ਇਸ ਨਾਲ ਪਾਰਟੀ ਨੂੰ ਮਜਬੂਤੀ ਮਿਲੇਗੀ । ਇਸ ਮੋਕੇ ਕਈ ਭਾਜਪਾ ਆਗੂ ਤੇ ਵਰਕਰ ਹਾਜਰ ਸਨ

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ