ਸਾਡੇ ਨਾਲ ਸ਼ਾਮਲ

Follow us

13.6 C
Chandigarh
Monday, February 9, 2026
More
    Home Breaking News ਮਨਪ੍ਰੀਤ ਬਾਦਲ ...

    ਮਨਪ੍ਰੀਤ ਬਾਦਲ ਦੀ ਹਾਲਤ ਵਿਗਡ਼ੀ, ਹਸਪਤਾਲ ’ਚ ਦਾਖਲ

    Reduce, Oil Rates, Punjab, Not Ready, Manpreet Singh Badal
    ਮਨਪ੍ਰੀਤ ਬਾਦਲ ਨੇ ਮੁੜ ਲਾਈ ਅਗਾਊਂ ਜਮਾਨਤ ਦੀ ਅਰਜੀ

    (ਸੁਖਜੀਤ ਮਾਨ) ਬਠਿੰਡਾ। ਪੰਜਾਬ ਦੇ ਸਾਬਕਾ ਵਿੱਤ ਮੰਤਰੀ ਤੇ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ ਨੂੰ ਅੱਜ ਦਿਲ ਦਾ ਦੌਰਾ ਪੈਣ ਕਾਰਨ ਬਠਿੰਡਾ ਦੇ ਇੱਕ ਨਿੱਜੀ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ। ਹਸਪਤਾਲ ’ਚ ਉਨ੍ਹਾਂ ਦੀ ਹਾਲਤ ਸਥਿਰ ਹੈ। ਇਲਾਜ ਦੌਰਾਨ ਡਾਕਟਰਾਂ ਵੱਲੋਂ ਦੋ ਸਟੰਟ ਪਾਏ ਗਏ ਹਨ। Manpreet Badal

    ਇਹ ਵੀ ਪੜ੍ਹੋ: ਟੀਐਮਸੀ ਨੇ ਲੋਕ ਸਭਾ ਉਮੀਦਵਾਰਾਂ ਦਾ ਕੀਤਾ ਐਲਾਨ, ਕ੍ਰਿਕਟਰ ਯੂਸਫ਼ ਪਠਾਨ ਨੂੰ ਬਹਿਰਾਮਪੁਰ ਸੀਟ ਤੋਂ ਉਤਾਰਿਆ 

    ਵੇਰਵਿਆਂ ਮੁਤਾਬਿਕ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਅੱਜ ਦਿਲ ਦਾ ਦੌਰਾ ਪਿਆ ਹੈ, ਜਿੰਨ੍ਹਾਂ ਨੂੰ ਇਲਾਜ ਦੌਰਾਨ ਦੋ ਸਟੰਟ ਪਾਏ ਗਏ ਹਨ। ਮਨਪ੍ਰੀਤ ਬਾਦਲ ਦੇ ਨਜਦੀਕੀ ਰਿਸ਼ਤੇਦਾਰ ਜੈਜੀਤ ਸਿੰਘ ਜੌਹਲ ਨੇ ‘ਸੱਚ ਕਹੂੰ’ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਮਨਪ੍ਰੀਤ ਬਾਦਲ ਨੂੰ ਹਾਰਟ ਅਟੈਕ ਆਇਆ ਸੀ, ਜੋ ਇਸ ਵੇਲੇ ਬਠਿੰਡਾ ਦੇ ਇੱਕ ਹਸਪਤਾਲ ’ਚ ਦਾਖਲ ਹਨ, ਜਿੱਥੇ ਉਹਨਾਂ ਨੂੰ ਸਟੰਟ ਪਾਏ ਗਏ ਹਨ ਅਤੇ ਹਾਲਤ ਸਥਿਰ ਹੈ। Manpreet Badal

    LEAVE A REPLY

    Please enter your comment!
    Please enter your name here