ਸਾਡੇ ਨਾਲ ਸ਼ਾਮਲ

Follow us

16 C
Chandigarh
Thursday, February 26, 2026
More
    Home Breaking News ਭਾਜਪਾ ਵਿੱਚ ਸ਼ਾ...

    ਭਾਜਪਾ ਵਿੱਚ ਸ਼ਾਮਲ ਹੋਏ ਮਨਪ੍ਰੀਤ ਬਾਦਲ

    Manpreet Badal

    ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ (Manpreet Badal) ਨੇ ਅੱਜ ਕਾਂਗਰਸ ਤੋਂ ਅਸਤੀਫ਼ਾ ਦੇ ਦਿੱਤਾ ਸੀ। ਇਸ ਤੋਂ ਬਾਅਦ ਊਹ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਬਾਦਲ ਨੂੰ ਭਾਜਪਾ ਵਿੱਚ ਕੇਂਦਰੀ ਮੰਤਰੀ ਪਿਊਸ਼ ਗੋਇਲ ਵੱਲੋਂ ਸ਼ਾਮਲ ਕੀਤਾ ਗਿਆ। ਮਨਪ੍ਰੀਤ ਬਾਦਲ ਕਾਂਗਰਸ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਤੁਰੰਤ ਭਾਜਪਾ ਦਫ਼ਤਰ ਪਹੁੰਚ ਗਏ ਸਨ। (Manpreet Badal)

    ਉਨ੍ਹਾਂ ਅਸਤੀਫ਼ੇ ਦੀ ਕਾਪੀ ਆਪਣੇ ਟਵਿੱਟਰ ਹੈਂਡਲ ’ਤੇ ਸ਼ੇਅਰ ਕੀਤੀ ਹੈ। ਦੱਸ ਦਈਏ ਕਿ ਮਨਪ੍ਰੀਤ ਸਿੰਘ ਬਾਦਲ ਨੇ ਆਪਣਾ ਅਸਤੀਫ਼ਾ ਰਾਹੁਲ ਗਾਂਧੀ ਨੂੰ ਭੇਜ ਦਿੱਤਾ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here