ਕਾਂਗਰਸ ਨੂੰ ਝਟਕਾ : ਮਨਪ੍ਰੀਤ ਬਾਦਲ ਨੇ ਦਿੱਤਾ ਅਸਤੀਫ਼ਾ, ਭਾਜਪਾ ਦਫਤਰ ‘ਚ ਪੁੱਜੇ

Manpreet Badal Resigned

ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ (Manpreet Badal Resigned) ਨੇ ਕਾਂਗਰਸ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਅਸਤੀਫ਼ੇ ਦੀ ਕਾਪੀ ਆਪਣੇ ਟਵਿੱਟਰ ਹੈਂਡਲ ’ਤੇ ਸ਼ੇਅਰ ਕੀਤੀ ਹੈ। ਇਸ ਦੇ ਨਾਲ ਹੀ ਇਹ ਵੀ ਜਾਣਕਾਰੀ ਮਿਲੀ ਹੈ ਕਿ ਉਹ ਥੋੜ੍ਹੀ ਦੇਰ ਬਾਅਦ ਹੀ ਭਾਜਪਾ ਵਿੱਚ ਸ਼ਾਮਲ ਹੋ ਸਕਦੇ ਹਨ। ਦੱਸ ਦਈਏ ਕਿ ਮਨਪ੍ਰੀਤ ਸਿੰਘ ਬਾਦਲ ਨੇ ਆਪਣਾ ਅਸਤੀਫ਼ਾ ਰਾਹੁਲ ਗਾਂਧੀ ਨੂੰ ਭੇਜ ਦਿੱਤਾ ਹੈ।

ਮਨਪ੍ਰੀਤ ਬਾਦਲ ਭਾਜਪਾ ਦਫਤਰ ਵਿਖੇ ਪਹੁੰਚਣ ਦੀ ਫੋਟੋ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here