Manpreet Badal

Punjab News: ਰਾਜ ਵੜਿੰਗ ਤੇ ਮਨਪ੍ਰੀਤ ਬਾਦਲ ਨੂੰ ਇਲੈਕਸ਼ਨ ਕਮਿਸ਼ਨ ਦਾ ਨੋਟਿਸ

24 ਘੰਟਿਆਂ ’ਚ ਮੰਗਿਆ ਜਵਾਬ | Punjab News Punjab News (ਸੱਚ ਕਹੂੰ ਨਿਊਜ਼) ਚੰਡੀਗੜ੍ਹ। ਜ਼ਿਮਨੀ ਚੋਣਾਂ ਲਈ ਸਾਰੇ ਪਾਰਟੀਆਂ ਦੇ ਆਗੂ ਚੋਣ ਪ੍ਰਚਾਰ ’ਚ ਜ਼ੋਰਾਂ-ਸ਼ੋਰਾਂ ਨਾਲ ਜੁਟੇ ਹਨ। ਇਸ ਦੌਰਾਨ ਚੋਣ ਕਮਿਸ਼ਨ ਨੇ ਚੋਣ ਜ਼ਾਬਤੇ ਦੀ ਉਲੰਘਣਾ ਕਰਨ ’ਤੇ ਕਾਂਗਰਸੀ ਸਾਂਸਦ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਭਾਜਪਾ ਉਮੀਦਵਾਰ ਮਨਪ੍ਰੀਤ ਬਾਦਲ ਨੂੰ ਨੋਟਿਸ਼ ਜਾਰੀ ਕੀਤਾ ਹੈ। […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਮਨਪ੍ਰੀਤ ਬਾਦਲ ਦੀ ਹਾਲਤ ਵਿਗਡ਼ੀ, ਹਸਪਤਾਲ ’ਚ ਦਾਖਲ

(ਸੁਖਜੀਤ ਮਾਨ) ਬਠਿੰਡਾ। ਪੰਜਾਬ ਦੇ ਸਾਬਕਾ ਵਿੱਤ ਮੰਤਰੀ ਤੇ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ ਨੂੰ ਅੱਜ ਦਿਲ ਦਾ ਦੌਰਾ ਪੈਣ ਕਾਰਨ ਬਠਿੰਡਾ ਦੇ ਇੱਕ ਨਿੱਜੀ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ। ਹਸਪਤਾਲ ’ਚ ਉਨ੍ਹਾਂ ਦੀ ਹਾਲਤ ਸਥਿਰ ਹੈ। ਇਲਾਜ ਦੌਰਾਨ ਡਾਕਟਰਾਂ ਵੱਲੋਂ ਦੋ ਸਟੰਟ ਪਾਏ ਗਏ ਹਨ। Manpreet Badal ਇਹ ਵੀ ਪੜ੍ਹੋ: ਟੀਐਮਸੀ ਨੇ ਲੋਕ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਮਨਪ੍ਰੀਤ ਬਾਦਲ ਵਿਜੀਲੈਂਸ ਅੱਗੇ ਹੋਏ ਪੇਸ਼

ਸਾਬਕਾ ਵਿੱਤ ਮੰਤਰੀ ਤੋਂ 4 ਘੰਟੇ ਪੁੱਛਗਿੱਛ ਕਿਹਾ, ਵਿਜੀਲੈਂਸ ਨੇ ਮੈਨੂੰ 100 ਵਾਰ ਬੁਲਾਇਆ (ਸੁਖਜੀਤ ਮਾਨ) ਬਠਿੰਡਾ । ਪਲਾਟ ਅਲਾਟਮੈਂਟ ਮਾਮਲੇ ‘ਚ ਫਸੇ ਪੰਜਾਬ ਦੇ ਸਾਬਕਾ ਖ਼ਜਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ (Manpreet Badal) ਸੋਮਵਾਰ ਦੁਪਹਿਰ ਨੂੰ ਵਿਜੀਲੈਂਸ ਦਫ਼ਤਰ ਪੁੱਜੇ। ਇੱਥੇ ਮਨਪ੍ਰੀਤ ਬਾਦਲ ਤੋਂ ਵਿਜੀਲੈਂਸ ਅਧਿਕਾਰੀਆਂ ਨੇ ਕਰੀਬ ਚਾਰ ਘੰਟੇ ਪੁੱਛਗਿੱਛ ਕੀਤੀ। ਵੇਰਵਿਆਂ ਮੁਤਾਬਿਕ ਮਨਪ੍ਰੀਤ ਬਾਦਲ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਪਲਾਟ ਖਰੀਦ ਘਪਲਾ : ਮਨਪ੍ਰੀਤ ਬਾਦਲ ਨੂੰ ਮੁੜ ਸੰਮਨ ਜਾਰੀ

(ਸੁਖਜੀਤ ਮਾਨ) ਬਠਿੰਡਾ। ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ (Manpreet Badal) ਨੂੰ ਪਲਾਟ ਖਰੀਦ ਮਾਮਲੇ ਵਿੱਚ ਵਿਜੀਲੈਂਸ ਵੱਲੋਂ ਅੱਜ ਮੁੜ ਸੰਮਨ ਜਾਰੀ ਕੀਤੇ ਗਏ ਹਨ। ਇਸ ਤੋਂ ਪਹਿਲਾਂ ਜਾਰੀ ਕੀਤੇ ਸੰਮਨਾਂ ਤੇ ਮਨਪ੍ਰੀਤ ਇਹ ਕਹਿ ਕੇ ਪੇਸ਼ ਨਹੀਂ ਹੋਏ ਸੀ ਕਿ ਉਹਨਾਂ ਦੇ ਪਿੱਠ ਦਰਦ ਹੈ, ਜਿਸਦਾ ਇਲਾਜ ਚੱਲ ਰਿਹਾ ਹੈ। ਵੇਰਵਿਆਂ ਮੁਤਾਬਿਕ ਮਨਪ੍ਰੀਤ ਸਿੰਘ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ  Fraud Alert 

ਵਿਜੀਲੈਂਸ ਕੋਲ ਪੇਸ਼ ਨਹੀਂ ਹੋਏ ਮਨਪ੍ਰੀਤ ਬਾਦਲ, ਵਕੀਲ ਨੇ ਜਮ੍ਹਾਂ ਕਰਵਾਇਆ ਪਾਸਪੋਰਟ

(ਸੁਖਜੀਤ ਮਾਨ) ਬਠਿੰਡਾ। ਪੰਜਾਬ ਦੇ ਸਾਬਕਾ ਖ਼ਜਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ (Manpreet Badal) ਹਾਈ ਕੋਰਟ ਤੋਂ ਜ਼ਮਾਨਤ ਮਿਲਣ ਦੇ ਬਾਵਜੂਦ ਅੱਜ ਵਿਜੀਲੈਂਸ ਕੋਲ ਪੇਸ਼ ਨਹੀਂ ਹੋਏ ਵਿਜੀਲੈਂਸ ਵੱਲੋਂ ਉਨ੍ਹਾਂ ਨੂੰ ਬੀਤੇ ਦਿਨੀਂ ਸੰਮਨ ਜ਼ਾਰੀ ਕਰਕੇ ਪੇਸ਼ ਹੋਣ ਲਈ ਕਿਹਾ ਸੀ ਮਨਪ੍ਰੀਤ ਬਾਦਲ ਦੇ ਵਕੀਲ ਵੱਲੋਂ ਉਨ੍ਹਾਂ ਦਾ ਪਾਸਪੋਰਟ ਵਿਜੀਲੈਂਸ ਕੋਲ ਜਮ੍ਹਾਂ ਕਰਵਾ ਦਿੱਤਾ ਹੈ। ਵੇਰਵਿਆਂ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਮਨਪ੍ਰੀਤ ਸਿੰਘ ਬਾਦਲ ਨੂੰ ਹਾਈਕਰੋਟ ਤੋਂ ਮਿਲੀ ਜਮਾਨਤ

(ਸੁਖਜੀਤ ਮਾਨ) ਮਾਨਸਾ। ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ (Manpreet Badal) ਨੂੰ ਵੱਡੀ ਰਾਹਤ ਮਿਲੀ ਹੈ। ਮਨਪ੍ਰੀਤ ਬਾਦਲ ਨੂੰ ਹਾਈਕੋਰਟ ਤੋਂ ਜਮਾਨਤ ਮਿਲੀ ਗਈ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਮਨਪ੍ਰੀਤ ਬਾਦਲ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਹਾਈਕੋਰਟ ਨੇ ਕੁਝ ਸ਼ਰਤਾਂ ਤਹਿਤ ਜਮਾਨਤ ਦਿੱਤੀ ਹੈ। ਮਨਪ੍ਰੀਤ ਬਾਦਲ ਨੇ ਹਾਈਕੋਰਟ ਵਿੱਚ ਅਗਾਊਂ ਜ਼ਮਾਨਤ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਪਲਾਟ ਖ੍ਰੀਦ ਮਾਮਲਾ : ਮਨਪ੍ਰੀਤ ਬਾਦਲ ਦੀ ਜਮਾਨਤ ਪਟੀਸ਼ਨ ’ਤੇ ਸੁਣਵਾਈ 16 ਨੂੰ

(ਸੁਖਜੀਤ ਮਾਨ) ਬਠਿੰਡਾ। ਪਲਾਟ ਖ੍ਰੀਦ ਮਾਮਲੇ ’ਚ ਵਿਜੀਲੈਂਸ ਵੱਲੋਂ ਦਰਜ਼ ਪਰਚੇ ’ਚ ਗਿ੍ਰਫ਼ਤਾਰੀ ਦੇ ਡਰੋਂ ਫਰਾਰ ਚੱਲ ਰਹੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ (Manpreet Badal ) ਵੱਲੋਂ ਜ਼ਮਾਨਤ ਲਈ ਹਾਈ ਕੋਰਟ ’ਚ ਲਗਾਈ ਪਟੀਸ਼ਨ ’ਤੇ ਸੁਣਵਾਈ 16 ਅਕਤੂਬਰ ਨੂੰ ਹੋਵੇਗੀ ਮਨਪ੍ਰੀਤ ਦੀ ਗਿ੍ਰਫ਼ਤਾਰੀ ਵਿਜੀਲੈਂਸ ਲਈ ਵੀ ਚੁਣੌਤੀ ਬਣੀ ਹੋਈ ਹੈ ਸੋਸ਼ਲ ਮੀਡੀਆ ’ਤੇ ਲੋਕਾਂ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਮਨਪ੍ਰੀਤ ਬਾਦਲ ਦੇ ਗੰਨਮੈਨ ਦੇ ਘਰ ਵਿਜੀਲੈਂਸ ਦੀ ਰੇਡ, ਬੰਦ ਮਿਲੇ ਦਰਵਾਜੇ

(ਸੁਖਜੀਤ ਮਾਨ) ਬਠਿੰਡਾ। ਪੰਜਾਬ ਦੇ ਸਾਬਕਾ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ (Manpreet Badal) ਭਾਵੇਂ ਦੋ ਹਫਤਿਆਂ ਤੋਂ ਲਗਾਤਾਰ ਕੀਤੀ ਜਾ ਰਹੀ ਭਾਲ ਦੇ ਬਾਵਜੂਦ ਪੁਲਿਸ ਦੇ ਹੱਥ ਨਹੀਂ ਆਏ ਪਰ ਉਹਨਾਂ ਦੇ ਕਰੀਬੀਆਂ ’ਤੇ ਪੁਲਿਸ ਲਗਾਤਾਰ ਰੇਡ ਕਰ ਰਹੀ ਹੈ। ਵਿਜੀਲੈਂਸ ਦੀ ਟੀਮ ਅੱਜ ਮਨਪ੍ਰੀਤ ਨਾਲ ਗੰਨਮੈਨ ਰਹੇ ਪੁਲਿਸ ਮੁਲਾਜ਼ਮ ਦੇ ਘਰ ਗਈ ਪਰ ਘਰ […]
ਦੇਸ਼  ਪੰਜਾਬ  Breaking News  ਸੂਬੇ 

ਮਨਪ੍ਰੀਤ ਬਾਦਲ ਦੀ ਅਗਾਊਂ ਜ਼ਮਾਨਤ ਅਰਜ਼ੀ ਮੁੜ ਹੋਈ ਰੱਦ

ਬਠਿੰਡਾ (ਸੁਖਜੀਤ ਮਾਨ)। ਖਜ਼ਾਨਾ ਮੰਤਰੀ ਹੁੰਦਿਆਂ ਮਨਪ੍ਰੀਤ ਸਿੰਘ ਬਾਦਲ ਵੱਲੋਂ ਖਰੀਦੇ ਗਏ ਪਲਾਟਾਂ ਦੇ ਮਾਮਲੇ ’ਚ ਉਨ੍ਹਾਂ ਨੂੰ ਕੋਈ ਰਾਹਤ ਮਿਲਦੀ ਦਿਖਾਈ ਨਹੀਂ ਦੇ ਰਹੀ ਹੈ। ਗ੍ਰਿਫਤਾਰੀ ਦੇ ਡਰੋਂ ਉਨ੍ਹਾਂ ਵੱਲੋਂ ਬਠਿੰਡਾ ਅਦਾਲਤ ’ਚ ਲਗਾਈ ਅਗਾਊਂ ਜ਼ਮਾਨਤ ਅਰਜੀ ਮੁੜ ਰੱਦ ਹੋ ਗਈ ਹੈ। ਵੇਰਵਿਆਂ ਮੁਤਾਬਿਕ ਮਨਪ੍ਰੀਤ ਸਿੰਘ ਬਾਦਲ ਵੱਲੋਂ ਖਰੀਦੇ ਪਲਾਟਾਂ ਦੇ ਮਾਮਲੇ ’ਚ ਵਿਜੀਲੈਂਸ […]
ਪੰਜਾਬ  Breaking News  ਖਾਸ ਖਬਰ 

ਮਨਪ੍ਰੀਤ ਬਾਦਲ ਨੇ ਮੁੜ ਲਾਈ ਅਗਾਊਂ ਜਮਾਨਤ ਦੀ ਅਰਜੀ

(ਸੁਖਜੀਤ ਮਾਨ) ਬਠਿੰਡਾ। ਪਲਾਟ ਖਰੀਦ ਮਾਮਲੇ ‘ਚ ਘਿਰੇ ਸਾਬਕਾ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ (Manpreet Badal) ਵੱਲੋਂ ਅਗਾਊਂ ਜਮਾਨਤ ਲਈ ਮੁੜ ਜ਼ਿਲ੍ਹਾ ਅਦਾਲਤ ਬਠਿੰਡਾ ‘ਚ ਅਰਜੀ ਲਗਾਈ ਹੈ। ਇਸ ਅਰਜੀ ਤੇ ਸੁਣਵਾਈ 4 ਅਕਤੂਬਰ ਨੂੰ ਹੋਵੇਗੀ। ਵੇਰਵਿਆਂ ਮੁਤਾਬਿਕ ਮਨਪ੍ਰੀਤ ਸਿੰਘ ਬਾਦਲ ਖਿਲਾਫ ਵਿਜੀਲੈਂਸ ਦਫਤਰ ਬਠਿੰਡਾ ਵਿਖ਼ੇ ਵਿੱਤ ਮੰਤਰੀ ਹੁੰਦਿਆਂ ਆਪਣੇ ਅਹੁਦੇ ਦੇ ਪ੍ਰਭਾਵ ਨਾਲ ਟੀਵੀ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਖਿਲਾਫ ਲੁੱਕਆਊਟ ਨੋਟਿਸ ਜਾਰੀ

ਬਠਿੰਡਾ (ਸੁਖਜੀਤ ਮਾਨ)। ਸਾਬਕਾ ਵਿੱਤ ਮੰਤਰੀ ਤੇ ਭਾਜਪਾ ਆਗੂ ਮਨਪ੍ਰੀਤ ਬਾਦਲ ਖਿਲਾਫ ਵਿਜੀਲੈਂਸ ਵੱਲੋਂ ਪਰਚਾ ਦਰਜ਼ ਕਰਨ ਮਗਰੋਂ ਲੁੱਕਆਊਟ ਨੋਟਿਸ ਜਾਰੀ ਕਰ ਦਿੱਤਾ ਗਿਆ ਹੈ। ਪੁਲਿਸ ਟੀਮਾਂ ਵੱਲੋਂ ਮਨਪ੍ਰੀਤ ਦੀ ਲਗਾਤਾਰ ਭਾਲ ਕੀਤੀ ਜਾ ਰਹੀ ਹੈ। ਲੁੱਕਆਊਟ ਨੋਟਿਸ ਜਾਰੀ ਹੁੰਦਿਆਂ ਹੀ ਸਾਰੇ ਹਵਾਈ ਅੱਡਿਆਂ ‘ਤੇ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਵਿਜੀਲੈਂਸ ਨੂੰ ਡਰ ਹੈ […]
ਪੰਜਾਬ  Breaking News  ਸੂਬੇ  ਖਾਸ ਖਬਰ 

ਮਨਪ੍ਰੀਤ ਬਾਦਲ ਨੂੰ ਕਾਨੂੰਨੀ ਸੁਰੱਖਿਆ ਮੰਗਣ ਦੀ ਬਜਾਏ ਸੱਚ ਦਾ ਸਾਹਮਣਾ ਕਰਨ ਦੀ ਚੁਣੌਤੀ

Manpreet Badal ਕਹਿੰਦਾ ਸੀ ਕਰੋ ਮੇਰੇ ’ਤੇ ਕਾਰਵਾਈ, ਹੁਣ ਕਾਰਵਾਈ ਕੀਤੀ ਤਾਂ ਭੱਜਦਾ ਫਿਰਦੈ : ਭਗਵੰਤ ਮਾਨ ਚੰਡੀਗੜ੍ਹ (ਅਸ਼ਵਨੀ ਚਾਵਲਾ)। ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ’ਤੇ ਤੰਜ਼ ਕੱਸਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਲੋਕਾਂ ਨੂੰ ਇਮਾਨਦਾਰੀ ਦਾ ਪਾਠ ਪੜ੍ਹਾਉਣ ਵਾਲੇ ਹੁਣ ਕਾਨੂੰਨ ਦੇ ਸ਼ਿਕੰਜੇ ਤੋਂ ਬਚਣ ਲਈ ਅੱਕੀਂ […]
ਪੰਜਾਬ  Breaking News  ਖਾਸ ਖਬਰ 
Ad Ad Ad