Manpreet Singh Badal

Manpreet Singh Badal: ਮਨਪ੍ਰੀਤ ਸਿੰਘ ਬਾਦਲ ਹੋਣਗੇ ਗਿੱਦੜਬਾਹਾ ਤੋਂ ਭਾਜਪਾ ਦੇ ਉਮੀਦਵਾਰ

Manpreet Singh Badal: ਗਿੱਦੜਬਾਹਾ (ਰਾਜਵਿੰਦਰ ਬਰਾੜ)। ਭਾਰਤੀ ਜਨਤਾ ਪਾਰਟੀ ਨੇ ਅੱਜ ਰਾਜ ਵਿਚ ਹੋਣ ਵਾਲੀਆਂ 4 ਵਿਧਾਨ ਸਭਾ ਦੀਆਂ ਜਿਮਨੀ ਚੋਣਾ ਲਈ ਉਮੀਦਵਾਰਾਂ ਦੇ ਨਾਮ ਦਾ ਐਲਾਨ ਕਰ ਦਿੱਤਾ ਹੈ, ਜਿਸ ਵਿਚ ਸਭ ਤੋਂ ਹਾਟ ਸੀਟ ਮੰਨੀ ਜਾ ਰਹੀ ਗਿੱਦੜਬਾਹਾ ਸੀਟ ਲਈ ਸਾਬਕਾ ਵਿੱਤ ਮੰਤਰੀ ਅਤੇ ਗਿੱਦੜਬਾਹਾ ਤੋਂ 4 ਵਾਰ ਵਿਧਾਇਕ ਰਹੇ ਮਨਪ੍ਰੀਤ ਸਿੰਘ ਬਾਦਲ […]
ਦੇਸ਼  ਪੰਜਾਬ  Breaking News  ਇੱਕ ਨਜ਼ਰ 

ਪਲਾਟ ਖਰੀਦ ਘਪਲਾ : ਵਿਜੀਲੈਂਸ ਅੱਗੇ ਪੇਸ਼ ਹੋਏ ਮਨਪ੍ਰੀਤ ਸਿੰਘ ਬਾਦਲ

ਕਿਹਾ : ਵਿਜੀਲੈਂਸ ਤਾਂ ਹੈ ਸਰਕਾਰ ਦੀ ਜੇਬ ਘੜੀ | Manpreet Singh Badal ਬਠਿੰਡਾ (ਸੁਖਜੀਤ ਮਾਨ)। ਸਾਬਕਾ ਵਿੱਤ ਮੰਤਰੀ ਅਤੇ ਭਾਜਪਾ ਦੀ ਕੋਰ ਕਮੇਟੀ ਦੇ ਮੈਂਬਰ ਮਨਪ੍ਰੀਤ ਸਿੰਘ ਬਾਦਲ (Manpreet Singh Badal) ਅੱਜ ਅਟਕਲਾਂ ਦੇ ਬਾਵਜੂਦ ਬਠਿੰਡਾ ਵਿਜੀਲੈਂਸ ਦਫਤਰ ਪੁੱਜੇ। ਉਨਾਂ ਤੋਂ ਕਰੀਬ ਦੋ-ਢਾਈ ਘੰਟੇ ਵਿਜੀਲੈਂਸ ਵੱਲੋਂ ਪੁੱਛਗਿੱਛ ਕੀਤੀ ਗਈ। ਜਾਂਚ ਮਗਰੋਂ ਉਨਾਂ ਵਿਜੀਲੈਂਸ ਨੂੰ […]
ਪੰਜਾਬ  Breaking News  ਇੱਕ ਨਜ਼ਰ 

ਮਨਪ੍ਰੀਤ ਸਿੰਘ ਬਾਦਲ ਨੂੰ ਹਾਈਕਰੋਟ ਤੋਂ ਮਿਲੀ ਜਮਾਨਤ

(ਸੁਖਜੀਤ ਮਾਨ) ਮਾਨਸਾ। ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ (Manpreet Badal) ਨੂੰ ਵੱਡੀ ਰਾਹਤ ਮਿਲੀ ਹੈ। ਮਨਪ੍ਰੀਤ ਬਾਦਲ ਨੂੰ ਹਾਈਕੋਰਟ ਤੋਂ ਜਮਾਨਤ ਮਿਲੀ ਗਈ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਮਨਪ੍ਰੀਤ ਬਾਦਲ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਹਾਈਕੋਰਟ ਨੇ ਕੁਝ ਸ਼ਰਤਾਂ ਤਹਿਤ ਜਮਾਨਤ ਦਿੱਤੀ ਹੈ। ਮਨਪ੍ਰੀਤ ਬਾਦਲ ਨੇ ਹਾਈਕੋਰਟ ਵਿੱਚ ਅਗਾਊਂ ਜ਼ਮਾਨਤ […]
ਦੇਸ਼  ਪੰਜਾਬ  Breaking News  ਸੂਬੇ  ਇੱਕ ਨਜ਼ਰ 

ਪਲਾਟ ਮਾਮਲਾ : ਗ੍ਰਿਫ਼ਤਾਰ ਤਿੰਨ ਮੁਲਜ਼ਮਾਂ ਦਾ ਦੋ ਦਿਨ ਦਾ ਮਿਲਿਆ ਹੋਰ ਪੁਲਿਸ ਰਿਮਾਂਡ

(ਸੁਖਜੀਤ ਮਾਨ) ਬਠਿੰਡਾ। ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਖਿਲਾਫ਼ ਇੱਥੋਂ ਦੇ ਮਾਡਲ ਟਾਊਨ ਫੇਜ਼-1 ਟੀਵੀ ਟਾਵਰ ਕੋਲ ਕਥਿਤ ਤੌਰ ’ਤੇ ਬੇਨਿਯਮੀਆਂ ਨਾਲ ਖਰੀਦੇ ਦੋ ਪਲਾਟਾਂ ਦੇ ਮਾਮਲੇ ’ਚ ਨਾਮਜ਼ਦ ਪੰਜ ਵਿਅਕਤੀਆਂ ’ਚੋਂ ਤਿੰਨ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ, ਜਿੰਨ੍ਹਾਂ ਦਾ ਅੱਜ ਦੋ ਦਿਨ ਦਾ ਹੋਰ ਪੁਲਿਸ ਰਿਮਾਂਡ ਮਿਲ ਗਿਆ ਹੈ । (Plot Case […]
ਦੇਸ਼  ਪੰਜਾਬ  Breaking News  ਸੂਬੇ  ਇੱਕ ਨਜ਼ਰ  ਬਠਿੰਡਾ 

13 ਨਵੰਬਰ ਨੂੰ ਵਿੱਤ ਮੰਤਰੀ ਪੰਜਾਬ ਮਨਪ੍ਰੀਤ ਸਿੰਘ ਬਾਦਲ ਦੇ ਸ਼ਹਿਰ ਬਠਿੰਡਾ ਵਿੱਚ ਕੀਤੀ ਜਾ ਰਹੀ ਸੂਬਾਈ ਰੈਲੀ ਵਿੱਚ ਭਰਵੀਂ ਸ਼ਮੂਲੀਅਤ ਕਰਨਗੇ ਪੈਨਸ਼ਨਰ

ਪੰਜਾਬ ਪੈਨਸ਼ਨਰਜ਼ ਯੂਨੀਅਨ ਜ਼ਿਲ੍ਹਾ ਫ਼ਰੀਦਕੋਟ ਦੀ ਮੀਟਿੰਗ ਵਿਚ ਕੀਤਾ ਗਿਆ ਫੈਸਲਾ ਕੋਟਕਪੂਰਾ (ਸੁਭਾਸ਼ ਸ਼ਰਮਾ)। ਪੰਜਾਬ ਪੈਨਸ਼ਨਰਜ਼ ਯੂਨੀਅਨ ਜ਼ਿਲ੍ਹਾ ਫ਼ਰੀਦਕੋਟ ਦੀ ਇੱਕ ਅਹਿਮ ਮੀਟਿੰਗ ਅੱਜ ਸਥਾਨਕ ਲਾਲਾ ਲਾਜਪਤ ਰਾਏ ਮਿਉੂੰਸਪਲ ਪਾਰਕ ਵਿੱਚ ਕੁਲਵੰਤ ਸਿੰਘ ਚਾਨੀ ਜ਼ਿਲ੍ਹਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਪੈਨਸ਼ਨਰ ਆਗੂ ਪ੍ਰੇਮ ਚਾਵਲਾ, ਰਾਜਿੰਦਰ ਸਿੰਘ ਸਰਾਂ ਸੇਵਾ ਮੁਕਤ ਤਹਿਸੀਲਦਾਰ, […]
ਪੰਜਾਬ  Breaking News 

ਖ਼ਜਾਨਾ ਮੰਤਰੀ ਮਨਪ੍ਰੀਤ ਬਾਦਲ ਚਾਹ ਦੇ ਕੱਪ ਜਰੀਏ ਸੋਸ਼ਲ ਮੀਡੀਆ ’ਤੇ ਘਿਰੇ

ਮਨਪ੍ਰੀਤ ਬਾਦਲ ਨੂੰ ਆਪਣੀ ਹੀ ਫੇਸਬੁੱਕ ਆਈਡੀ ਤੇ ਲੋਕਾਂ ਨੇ ਤਿੱਖੇ ਕੁਮੈਂਟਾਂ ਰਾਹੀਂ ਘੇਰਿਆ ਵੱਡੀ ਗਿਣਤੀ ਲੋਕਾਂ ਵੱਲੋਂ ਖਾਲੀ ਪੀਪਾ ਮੰਤਰੀ ਨਾਲ ਕੀਤਾ ਗਿਆ ਸੰਬੋਧਨ ਖੁਸ਼ਵੀਰ ਸਿੰਘ ਤੂਰ, ਪਟਿਆਲਾ । ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਲੋਕਾਂ ਨਾਲ ਚਾਹ ਦਾ ਕੱਪ ਸਾਂਝਾ ਕਰਦੇ ਅਤੇ ਚਾਹ ਬਣਾਉਂਦੇ ਨਜ਼ਰੀ ਆਏ ਤਾ ਲੋਕਾਂ ਨੇ ਸ਼ੋਸਲ ਮੀਡੀਆ ਤੇ […]
ਪੰਜਾਬ  Breaking News  ਸੂਬੇ  ਇੱਕ ਨਜ਼ਰ 

ਪੰਜਾਬ ‘ਚ ਤੇਲ ਦੇ ਰੇਟ ਘਟਾਉਣ ਲਈ ਤਿਆਰ ਨਹੀਂ ਮਨਪ੍ਰੀਤ ਸਿੰਘ ਬਾਦਲ

ਕੇਂਦਰ ‘ਤੇ ਲਾਇਆ ਚਤਰ-ਚਲਾਕੀ ਕਰਨ ਦਾ ਦੋਸ਼ ਮੁੱਖ ਮੰਤਰੀ ਅਮਰਿੰਦਰ ਸਿੰਘ ਨਾਲ ਮੀਟਿੰਗ ‘ਚ ਕੀਤਾ ਵਿਰੋਧ, ਕਿਹਾ, ਹੋਵੇਗਾ ਇਸ ਨਾਲ ਪੰਜਾਬ ਨੂੰ ਨੁਕਸਾਨ ਅਸ਼ਵਨੀ ਚਾਵਲਾ, ਚੰਡੀਗੜ੍ਹ ਕੇਂਦਰ ਸਰਕਾਰ ਵੱਲੋਂ ਪੈਟਰੋਲ ਅਤੇ ਡੀਜ਼ਲ ਵਿੱਚ ਢਾਈ ਰੁਪਏ ਦੀ ਰਾਹਤ ਨਾਲ ਹੀ ਪੰਜਾਬ ਦੇ ਵਾਸੀਆਂ ਨੂੰ ਆਪਣਾ ਕੰਮ ਚਲਾਉਣਾ ਪੈਣਾ ਹੈ, ਕਿਉਂਕਿ ਪੰਜਾਬ ਸਰਕਾਰ ਅਤੇ ਮਨਪ੍ਰੀਤ ਬਾਦਲ ਕੇਂਦਰ […]
ਪੰਜਾਬ 

ਵਿੱਤ ਮੰਤਰੀ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੇ ਵਿਕਾਸ ਲਈ ਕਈ ਪ੍ਰੋਜੈਕਟਾਂ ਦਾ ਐਲਾਨ

ਮਾਘੀ ਮੌਕੇ 40 ਮੁਕਤਿਆਂ ਦੀ ਸ਼ਹਾਦਤ ਤੇ ਨਮਨ ਹੋਣ ਤੋਂ ਬਾਦ ਕੀਤੀ ਪ੍ਰੈਸ ਕਾਨਫਰੰਸ | Sh. Muktsar Sahib ਸ੍ਰੀ ਮੁਕਤਸਰ ਸਾਹਿਬ (ਸੁਰੇਸ਼ ਗਰਗ)। ਪੰਜਾਬ ਦੇ ਵਿੱਤ ਮੰਤਰੀ ਸ: ਮਨਪ੍ਰੀਤ ਸਿੰਘ ਬਾਦਲ ਨੇ ਮਾਘੀ ਦੇ ਪਵਿੱਤਰ ਦਿਨ 40 ਮੁਕਤਿਆਂ ਦੀ ਸ਼ਹਾਦਤ ਨੂੰ ਨਮਨ ਕਰਨ ਲਈ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਨਹਿਰੀ ਵਿਸ਼ਰਾਮ […]
ਪੰਜਾਬ  Breaking News  ਸੂਬੇ 

ਥਰਮਲ ਮੁਲਾਜ਼ਮਾਂ ਦੇ ਵਿਰੋਧ ਕਾਰਨ ਵਿੱਤ ਮੰਤਰੀ ਨਾ ਕਰ ਸਕੇ ‘ਸੰਗਤ ਦਰਸ਼ਨ’ ਪ੍ਰੋਗਰਾਮ

ਬਠਿੰਡਾ (ਅਸ਼ੋਕ ਵਰਮਾ)। ਥਰਮਲ ਮੁਲਾਜ਼ਮਾਂ ਵੱਲੋਂ ਦਿੱਤੇ ਧਰਨੇ ਕਾਰਨ ਖ਼ਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਅੱਜ ਬਠਿੰਡਾ ਦਫ਼ਤਰ ਵਿੱਚ ‘ਸੰਗਤ ਦਰਸ਼ਨ’ ਪ੍ਰੋਗਰਾਮ ਨਾ ਕਰ ਸਕੇ   ਖ਼ਜ਼ਾਨਾ ਮੰਤਰੀ ਵੱਲੋਂ ਹਰ ਸ਼ਨਿੱਚਰਵਾਰ ਅਤੇ ਐਤਵਾਰ ਨੂੰ ਲੋਕਾਂ  ਦੀਆਂ  ਮੁਸ਼ਕਲਾਂ  ਦੇ ਨਿਪਟਾਰੇ ਲਈ ਸਥਾਨਕ ਪੰਚਾਇਤ ਭਵਨ ਵਿੱਚ ਬਣਾਏ ਦਫ਼ਤਰ ਵਿੱਚ ‘ਸੰਗਤ ਦਰਸ਼ਨ’ ਪ੍ਰੋਗਰਾਮ ਕੀਤਾ ਜਾਂਦਾ ਹੈ ਇੰਪਲਾਈਜ਼ ਤਾਲਮੇਲ ਕਮੇਟੀ ਦੀ ਅਗਵਾਈ ਹੇਠ […]
ਪੰਜਾਬ  Breaking News 

ਥਰਮਲ ਕਾਮਿਆਂ ਨੇ ਮਨਪ੍ਰੀਤ ਬਾਦਲ ਖਿਲਾਫ਼ ਕੱਢੀ ਭੜਾਸ

ਥਰਮਲ ਬੰਦੀ ਨੂੰ ਲੈ ਕੇ ਵਿੱਤ ਮੰਤਰੀ ‘ਤੇ ਤਿੱਖੇ ਸ਼ਬਦੀ ਹਮਲੇ | Manpreet Badal ਸਰਕਾਰ ਦੇ ਫੈਸਲੇ ਖਿਲਾਫ ਭੜਕਿਆਂ ਸੰਘਰਸ਼ੀ ਭਾਈਚਾਰਾ ਬਠਿੰਡਾ (ਅਸ਼ੋਕ ਵਰਮਾ)। ਬਠਿੰਡਾ ਤਾਪ ਬਿਜਲੀ ਘਰ ਪੱਕੇ ਤੌਰ ‘ਤੇ ਬੰਦ ਕਰਨ ਦੇ ਫੈਸਲੇ ਨੂੰ ਲੈਕੇ ਅੱਜ ਪੰਜਾਬ ਦੇ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਮੁਲਾਜ਼ਮ, ਜਨਤਕ ਅਤੇ ਸਿਆਸੀ ਧਿਰਾਂ ਦੇ ਨਿਸ਼ਾਨੇ ‘ਤੇ ਰਹੇ ਥਰਮਲ ਦੇ […]
ਪੰਜਾਬ  Breaking News 

ਬਿਜਲੀ ਢਾਂਚਾ: ਮਨਪ੍ਰੀਤ ਬਾਦਲ ਦੇ ਨਾਂਅ ਖੁੱਲ੍ਹੀ ਚਿੱਠੀ-2

ਮੈਨੂੰ ਪੂਰਨ ਭਰੋਸਾ ਹੈ ਕਿ ਤੁਸੀ 66 ਕੇ.ਵੀ. ਸਬਸਟੇਸ਼ਨਾਂ ਨੂੰ ਵਾਪਸ ਟਰਾਂਸਮਿਸ਼ਨ ਕੰਪਨੀ ਅੰਦਰ ਭੇਜ ਕੇ ਇਤਿਹਾਸ ਰਚਣ ਦੇ ਨਾਲ-ਨਾਲ ਇਸ ਦੇ ਕੰਮ ਕਾਜ ਨੂੰ ਹੋਰ ਬਿਹਤਰ ਢੰਗ ਨਾਲ ਚਲਾਉਣ ਲਈ ਇਸ ਦਾ ਫਾਇਨਾਂਸ ਪਾਵਰਕੌਮ  ਨਾਲੋਂ ਵੱਖ ਕਰੋਗੇ ਜਿਸ ਨਾਲ ਇਸ ਕੰਪਨੀ ਦੇ ਮੁਨਾਫੇ ਤੇ ਘਾਟੇ ਦੀ ਤਸਵੀਰ ਸਪੱਸ਼ਟ ਰੂਪ ‘ਚ ਉੱਭਰ ਕੇ ਬਾਹਰ ਆ […]
ਫੀਚਰ 

ਬਿਜਲੀ ਢਾਂਚਾ: ਮਨਪ੍ਰੀਤ ਬਾਦਲ ਦੇ ਨਾਂਅ ਖੁੱਲ੍ਹੀ ਚਿੱਠੀ 

ਮਾਣਯੋਗ ਖਜਾਨਾ ਮੰਤਰੀ ਸਾਹਿਬ ਮੈਂ ਰੱਬ ਅੱਗੇ ਦੁਆ ਕਰਦਾ ਹਾਂ ਕਿ ਪ੍ਰਮਾਤਮਾ ਤੁਹਾਡੀ ਉਮਰ ਲੰਮੀ ਕਰੇ ਮੇਰੇ ਪੰਜਾਬ ਅਤੇ ਮੇਰੇ ਪੰਜਾਬ ਦੀਆਂ ਦੋਵੇਂ ਕਾਰਪੋਰੇਸ਼ਨਾਂ (3-3) ਨੂੰ ਅੱਜ ਤੁਹਾਡੇ ਵਰਗੇ ਇਮਾਨਦਾਰ ਤੇ ਸੂਝਵਾਨ ਮੰਤਰੀ ਦੀ ਵੱਡੀ ਲੋੜ ਸੀ ਜਿਸ ਨੁੰ ਮਾਣਯੋਗ ਮੁੱਖ ਮੰਤਰੀ ਪੰਜਾਬ ਨੇ ਪਹਿਲ ਦੇ ਅਧਾਰ ‘ਤੇ ਪੂਰਾ ਕੀਤਾ। ਅੱਜ ਦੇ ਹਾਈਟੈਕ ਜ਼ਮਾਨੇ ਦੇ […]
ਫੀਚਰ