Manrega

Manrega: ਭਗਵੰਤ ਮਾਨ ਸਰਕਾਰ 2100 ਤੋਂ ਵੱਧ ਮਨਰੇਗਾ ਕਰਮਚਾਰੀਆਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ, ਪੇਂਡੂ ਵਿਕਾਸ ਮੰਤਰੀ ਨੇ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਪੱਤਰ ਲਿਖ ਕੇ ਕਰਮਚਾਰੀਆਂ ਨੂੰ ਰੈਗੂਲਰ ਕਰਨ ਦੀ ਕੀਤੀ ਮੰਗ

ਲਗਭਗ ਦੋ ਦਹਾਕਿਆਂ ਤੋਂ ਪੇਂਡੂ ਵਿਕਾਸ ਪ੍ਰੋਗਰਾਮਾਂ ਨੂੰ ਮਜਬੂਤ ਕਰਨ ਵਾਲੇ ਕਰਮਚਾਰੀਆਂ ਨੂੰ ਆਪਣੀ ਰੋਜ਼ੀ-ਰੋਟੀ ਦੀ ਰਾਖੀ ਲਈ ਵਿਰੋਧ ਪ੍ਰਦਰਸ਼ਨ ਕਰਨ ਲਈ ਨਾ ਕੀਤਾ ਜਾਵੇ ਮਜਬੂਰ : ਤਰੁਨਪ੍ਰੀਤ ਸਿੰਘ ਸੌਂਦ
ਪੰਜਾਬ  ਸੂਬੇ  ਖਾਸ ਖਬਰ