Mansa Farmers Rejoice Rain

Mansa Heavy Rain: ਮਾਨਸਾ 'ਚ ਪਿਆ ਭਰਵਾਂ ਮੀਂਹ, ਕਿਸਾਨਾਂ ਦੇ ਚਿਹਰੇ ਖਿੜੇ

ਮਾਨਸਾ ਇਲਾਕੇ ਵਿਚ ਪਿਛਲੇ ਹਫ਼ਤੇ ਤੋਂ ਲਗਾਤਾਰ ਚੱਲ ਰਹੇ ਟਿਊਬਵੈਲ ਅੱਜ ਸ਼ਾਮ ਨੂੰ ਉਸ ਵੇਲੇ ਬੰਦ ਹੋ ਗਏ, ਜਦੋਂ ਮਾਨਸਾ ਇਲਾਕੇ ਵਿਚ ਤੇਜ਼ ਹਨ੍ਹੇਰੀ ਅਤੇ ਮੀਂਹ ਪਿਆ। ਇਹ ਮੀਂਹ ਭਾਵੇਂ ਕਿਸਾਨਾਂ ਵੱਲੋਂ ਪਹਿਲਾਂ ਛਿੜਕਾ-ਛੰਬਾ ਹੀ ਮੰਨਿਆ ਗਿਆ ਹੈ
ਪੰਜਾਬ  ਸੂਬੇ  ਖਾਸ ਖਬਰ