Mansa

Canada News: ਮਾਨਸਾ ਦੇ ਪਿੰਡ ਮੰਢਾਲੀ ਦਾ ਨੌਜਵਾਨ ਕੈਨੇਡਾ ’ਚ ਲਾਪਤਾ

ਨੌਜਵਾਨ ਦੇ ਲਾਪਤਾ ਹੋਣ ਨਾਲ ਪਰਿਵਾਰਿਕ ਮੈਂਬਰਾਂ ਤੋਂ ਇਲਾਵਾ ਪੂਰੇ ਪਿੰਡ ਵਿੱਚ ਫਿਕਰਮੰਦੀ ਵਾਲਾ ਮਾਹੌਲ | Canada News Canada News: (ਸੁਖਜੀਤ ਮਾਨ) ਮਾਨਸਾ। ਜ਼ਿਲ੍ਹਾ ਮਾਨਸਾ ਦੇ ਪਿੰਡ ਮੰਢਾਲੀ ਦਾ ਨੌਜਵਾਨ ਨਵਦੀਪ ਸਿੰਘ (25) ਕੈਨੇਡਾ ’ਚ ਆਪਣੇ ਦੋਸਤਾਂ ਨਾਲ ਘੁੰਮਣ ਸਮੇਂ ਲਾਪਤਾ ਹੋ ਗਿਆ ਜਿਸ ਸਬੰਧੀ ਕੋਈ ਵੀ ਜਾਣਕਾਰੀ ਨਹੀਂ ਮਿਲੀ। ਨੌਜਵਾਨ ਦੇ ਲਾਪਤਾ ਹੋਣ ਨਾਲ […]
ਦੇਸ਼  Breaking News  ਕੁੱਲ ਜਹਾਨ  ਸੂਬੇ  ਖਾਸ ਖਬਰ  ਪੰਜਾਬ 

Mansa News: ਪੁਲਿਸ ਤੇ ਕਿਸਾਨਾਂ ਵਿਚਕਾਰ ਟਕਰਾਅ, ਕਈ ਪੁਲਿਸ ਮੁਲਾਜ਼ਮ ਜਖਮੀ

ਮਾਨਸਾ (ਸੁਖਜੀਤ ਮਾਨ)। Mansa News: ਜ਼ਿਲ੍ਹਾ ਬਠਿੰਡਾ ਦੇ ਪਿੰਡ ਲੇਲੇਵਾਲਾ ਵਿਖੇ ਗੈਸ ਪਾਇਪ ਲਾਈਨ ਪਾਉਣ ਦੇ ਮਾਮਲੇ ’ਚ ਚੱਲ ਰਹੇ ਪ੍ਰਦਰਸ਼ਨ ’ਚ ਸ਼ਾਮਲ ਹੋਣ ਲਈ ਜਾ ਰਹੇ ਕਿਸਾਨਾਂ ਨੂੰ ਪੁਲਿਸ ਵੱਲੋਂ ਰਸਤੇ ’ਚ ਰੋਕਣ ਤੇ ਕਿਸਾਨਾਂ ਤੇ ਪੁਲਿਸ ਦਰਮਿਆਨ ਟਕਰਾਅ ਹੋ ਗਿਆ। ਟਕਰਾਅ ਦੌਰਾਨ ਤਿੰਨ ਐਸਐਚਓ ਜ਼ਖਮੀ ਹੋਣ ਦੀ ਸੂਚਨਾ ਮਿਲੀ ਹੈ। ਵੇਰਵਿਆਂ ਮੁਤਾਬਕ ਪਿੰਡ […]
Breaking News  ਖਾਸ ਖਬਰ  ਪੰਜਾਬ 

ਪੰਜਾਬ ’ਚ ਅਗਲੇਰੇ 3 ਦਿਨ ਕਿਵੇਂ ਰਹੇਗਾ ਮੌਸਮ, ਪੜ੍ਹੋ ਪੂਰੀ ਖਬਰ

ਅੱਜ ਭਾਵ ਸ਼ਨਿੱਚਰਵਾਰ ਨੂੰ 10 ਜ਼ਿਲ੍ਹਿਆਂ ’ਚ ਮੀਂਹ ਦੀ ਸੰਭਾਵਨਾ | Weather Update Punjab ਐਤਵਾਰ ਨੂੰ 16 ਜ਼ਿਲ੍ਹਿਆਂ ’ਚ ਮੀਂਹ ਦੀ ਸੰਭਾਵਨਾ ਤਾਪਮਾਨ ’ਚ ਕੋਈ ਬਦਲਾਅ ਨਹੀਂ ਆਵੇਗਾ ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ’ਚ ਪੱਛਮੀ ਵਿਕਸ਼ੋਭ ਦੇ ਚੱਲਦੇ ਹੋਏ ਇੱਕ ਵਾਰ ਫੇਰ ਤੋਂ ਮੀਂਹ ਦੀਆਂ ਸੰਭਾਵਨਾਵਾਂ ਵਧ ਗਈਆਂ ਹਨ। ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਿਕ […]
Breaking News  ਖਾਸ ਖਬਰ  ਪੰਜਾਬ 

ਏਸ਼ੀਆਈ ਖੇਡਾਂ ’ਚ ਛਾਏ, ਬਠਿੰਡਾ-ਮਾਨਸਾ ਦੇ ਜਾਏ

ਬਠਿੰਡਾ ਜ਼ਿਲ੍ਹੇ ਦੇ ਪਿੰਡ ਨੰਗਲਾ ਤੇ ਮਾਨਸਾ ਦੇ ਪਿੰਡ ਕਿਸ਼ਨਗੜ੍ਹ ਫਰਵਾਹੀਂ ਤੇ ਫੱਤਾ ਮਾਲੋਕਾ ਦੇ ਖਿਡਾਰੀ ਹਨ ਰੋਇੰਗ ਟੀਮ ਦਾ ਹਿੱਸਾ | Asian Games ਬਠਿੰਡਾ/ਮਾਨਸਾ (ਸੁਖਜੀਤ ਮਾਨ)। ਚੀਨ ਦੇ ਹਾਂਗਜੂ ਵਿੱਚ ਚੱਲ ਰਹੀਆਂ ਏਸ਼ੀਆਈ ਖੇਡਾਂ ਦੇ ਰੋਇੰਗ ਮੁਕਾਬਲਿਆਂ ’ਚ ਭਾਰਤੀ ਪੁਰਸ਼ਾਂ ਦੀ ਟੀਮ ਨੇ ਵੱਖ-ਵੱਖ ਈਵੈਂਟਾਂ ’ਚੋਂ ਇੱਕ ਚਾਂਦੀ ਤੇ ਕਾਂਸੀ ਸਮੇਤ ਦੇ ਤਮਗੇ ਜਿੱਤੇ […]
Breaking News  ਖੇਡ ਮੈਦਾਨ  ਖਾਸ ਖਬਰ  ਸੱਚ ਕਹੂੰ ਵਿਸ਼ੇਸ਼ ਸਟੋਰੀ  ਪੰਜਾਬ 

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ’ਚ ਮੀਂਹ ਦਾ ਅਲਰਟ

ਪੰਜਾਬ ਦੇ ਇਨ੍ਹਾਂ 5 ਜ਼ਿਲ੍ਹਿਆਂ ’ਚ ਮੀਂਹ ਦਾ ਅਲਰਟ ਬਰਨਾਲਾ, ਸੰਗਰੂਰ ਅਤੇ ਮਾਨਸਾ ਨੂੰ ਛੱਡ ਕੇ ਪੂਰੇ ਸੂਬੇ ’ਚ ਮੀਂਹ ਦੀ ਸੰਭਾਵਨਾ | Weather Update ਅੰਮ੍ਰਿਤਸਰ, (ਸੱਚ ਕਹੂੰ ਨਿਊਜ਼)। ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ’ਚ ਐਤਵਾਰ ਤੋਂ ਸ਼ੁਰੂ ਹੋਇਆ ਮੀਂਹ ਦਾ ਸਿਲਸਿਲਾ ਸੋਮਵਾਰ ਨੂੰ ਵੀ ਜਾਰੀ ਰਿਹਾ। ਪੰਜਾਬ ਦੇ 5 ਜ਼ਿਲ੍ਹਿਆਂ ’ਚ ਮੌਸਮ ਵਿਭਾਗ ਵੱਲੋਂ ਮੀਂਹ […]
Breaking News  ਖਾਸ ਖਬਰ  ਪੰਜਾਬ 

ਪੰਜਾਬ ’ਚ ਮੀਂਹ ਮੁੜ ਮਚਾ ਸਕਦਾ ਹੈ ਤਬਾਹੀ, 5 ਜ਼ਿਲ੍ਹਿਆਂ ’ਚ ਅਲਰਟ ਜਾਰੀ

ਭਾਖੜਾ ਡੈਮ ਖਤਰੇ ਦੇ ਨਿਸ਼ਾਨ ਦੇ ਕਰੀਬ | Weather Update Punjab ਪਟਿਆਲਾ ’ਚ 9 ਸਾਲਾਂ ਬੱਚੇ ਦੀ ਮੌਤ | Weather Update Punjab ਅੰਮ੍ਰਿਤਸਰ, (ਸੱਚ ਕਹੂੰ ਨਿਊਜ਼)। ਪੰਜਾਬ ’ਚ ਅੱਜ ਵੀ ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ ਕੀਤਾ ਹੈ। ਪੂਰੇ ਸੂਬੇ ’ਚ ਰੂਕ-ਰੂਕ ਕੇ ਮੀਂਹ ਪੈਣ ਦੀ ਸੰਭਾਵਨਾ ਹੈ। ਮਾਨਸਾ,ਬਠਿੰਡਾ,ਸ੍ਰੀ ਮੁਕਸਤਰ ਸਾਹਿਬ, ਫਰੀਦਕੋਟ ਅਤੇ ਮੋਗਾ ’ਚ […]
Breaking News  ਖਾਸ ਖਬਰ  ਪੰਜਾਬ 

ਪੰਜਾਬ ਕੈਬਨਿਟ ਦੀ ਅਗਲੀ ਮੀਟਿੰਗ ਹੋਵੇਗੀ ਮਾਨਸਾ ’ਚ

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਦੇ ਕੈਬਨਿਟ ਦੀ ਅਗਲੀ ਮੀਟਿੰਗ ਮਾਨਸਾ ਵਿੱਚ ਹੋਵੇਗੀ। ਇਹ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਦਿੱਤੀ ਹੈ। (Punjab Cabinet Meeting ) ਉਨ੍ਹਾਂ ਕਿਹਾ ਕਿ ਵਾਅਦੇ ਮੁਤਾਬਾਕ ’ਸਰਕਾਰ ਤੁਹਾਡੇ ਦੁਆਰ’ ਕੜੀ ਤਹਿਤ ਪੰਜਾਬ ਸਰਕਾਰ ਦੀ ਕੈਬਨਿਟ ਦੀ ਅਹਿਮ ਮੀਟਿੰਗ 10 ਜੂਨ ਨੂੰ ਦੁਪਹਿਰ 12 ਵਜੇ ਮਾਨਸਾ ਵਿਖੇ ਹੋਵੇਗੀ। ਸੀਐਮ […]
ਦੇਸ਼  Breaking News  ਸੂਬੇ  ਖਾਸ ਖਬਰ  ਪੰਜਾਬ 

ਸਿੱਧੂ ਮੂਸੇ ਵਾਲਾ ਦੀ ਬਰਸੀ ਮੌਕੇ ਰੋਂਦੀ ਝੱਲੀ ਨਹੀਂ ਜਾ ਰਹੀ ਮਾਂ ਚਰਨ ਕੌਰ

‘ਬਾਕੀ ਸਭ ਸੁੱਖ ਪੁੱਤਾ, ਸਾਡਾ ਬੁਰਾ ਹਾਲ ਵੇ’ | Sidhu Moosewala ਮਾਨਸਾ (ਸੁਖਜੀਤ ਮਾਨ)। ਟਿੱਬਿਆਂ ਦੇ ਪਿੰਡ ਮੂਸਾ (Sidhu Moosewala) ਤੋਂ ਉੱਠ ਕੇ ਬਾਲੀਵੁੱਡ-ਹਾਲੀਵੁੱਡ ਤੱਕ ਆਪਣੀ ਕਲਾ ਦਾ ਲੋਹਾ ਮਨਵਾਉਣ ਵਾਲੇ ਮਰਹੂਮ ਪੰਜਾਬੀ ਗਾਇਕ ਸ਼ੁੱਭਦੀਪ ਸਿੰਘ ਸਿੱਧੂ ਮੂਸੇਵਾਲਾ ਦੀ ਬਰਸੀ ਮੌਕੇ ਅੱਜ ਵੱਖ-ਵੱਖ ਥਾਵਾਂ ਤੋਂ ਉਨ੍ਹਾਂ ਦੇ ਪ੍ਰਸੰਸਕ ਪਿੰਡ ਮੂਸਾ ਪੁੱਜੇ ਹਨ। ਲੋਕਾਂ ਵੱਲੋਂ ਅੱਜ […]
Breaking News  ਖਾਸ ਖਬਰ  ਪੰਜਾਬ 

ਪੰਜਾਬ ’ਚ ਵਧਣ ਲੱਗੀ ਗਰਮੀ, ਤਾਪਮਾਨ 40 ਡਿਗਰੀ ਦੇ ਕਰੀਬ ਪਹੁੰਚਿਆ

15 ਨੂੰ ਮਾਝਾ-ਦੋਆਬਾ ਅਤੇ 16 ਨੂੰ ਮਾਲਵਾ ’ਚ ਮੀਂਹ ਦੀ ਸੰਭਾਵਨਾ | Weather Punjab ਅੰਮ੍ਰਿਤਸਰ (ਸੱਚ ਕਹੂੰ ਨਿਊਜ਼)। ਪੰਜਾਬ ’ਚ ਤਾਪਮਾਨ (Weather Punjab) ਲਗਾਤਾਰ ਵਧਦਾ ਜਾ ਰਿਹਾ ਹੈ। ਅੱਧੇ ਤੋਂ ਜ਼ਿਆਦਾ ਸ਼ਹਿਰਾਂ ’ਚ ਤਾਪਮਾਨ 40 ਡਿਗਰੀ ਤੋਂ ਪਾਰ ਪਹੁੰਚ ਗਿਆ ਹੈ, ਅਤੇ ਜ਼ਿਆਤਾਤਰ 39 ਦੇ ਕਰੀਬ ਹੈ। ਇਸ ਦਰਮਿਆਣ ਸੋਮਵਾਰ ਨੂੰ ਮਾਝਾ ਅਤੇ ਦੋਆਬਾ ’ਚ […]
ਦੇਸ਼  Breaking News  ਸੂਬੇ  ਖਾਸ ਖਬਰ  ਪੰਜਾਬ 

ਤਬਾਦਲੇ : ਗੌਰਵ ਤੂਰਾ ਦੀ ਥਾਂ ਹੁਣ ਨਾਨਕ ਸਿੰਘ ਹੋਣਗੇ ਮਾਨਸਾ ਦੇ ਐਸਐਸਪੀ

(ਸੁਖਜੀਤ ਮਾਨ) ਮਾਨਸਾ। ਪੁਲਿਸ ਅਧਿਕਾਰੀਆਂ ਦੀਆਂ ਅੱਜ ਗ੍ਰਹਿ ਵਿਭਾਗ ਵੱਲੋਂ ਵੱਡੇ ਪੱਧਰ ’ਤੇ ਕੀਤੀਆਂ ਗਈਆਂ ਬਦਲੀਆਂ ਤਹਿਤ ਜ਼ਿਲ੍ਹਾ ਮਾਨਸਾ ਦੇ ਐਸਐਸਪੀ ਗੌਰਵ ਤੂਰਾ ਦਾ ਵੀ ਤਬਾਦਲਾ (Transfers) ਹੋ ਗਿਆ ਉਨ੍ਹਾਂ ਦੀ ਥਾਂ ਹੁਣ ਨਾਨਕ ਸਿੰਘ ਮਾਨਸਾ ਦੇ ਨਵੇਂ ਐਸਐਸਪੀ ਹੋਣਗੇ। ਤਬਾਦਲਿਆਂ ਦੀ ਸੂਚੀ ਮੁਤਾਬਿਕ ਗੌਰਵ ਤੂਰਾ ਨੂੰ ਮਾਨਸਾ ਤੋਂ ਬਦਲ ਕੇ ਏਆਈਜੀ ਪ੍ਰਸੋਨਲ-2 ਪੰਜਾਬ ਚੰਡੀਗੜ੍ਹ […]
ਦੇਸ਼  Breaking News  ਸੂਬੇ  ਖਾਸ ਖਬਰ  ਪੰਜਾਬ 

ਵੋਟਾਂ : ਮਾਨਸਾ ਜ਼ਿਲ੍ਹੇ ‘ਚ ਪਹਿਲੇ ਰਾਊਂਡ ਵਿੱਚ ਸਰਦੂਲਗੜ੍ਹ ਮੋਹਰੀ

ਪਹਿਲੇ ਰਾਊਂਡ ਵਿੱਚ ਸਭ ਤੋਂ ਵੱਧ 5.8 ਫੀਸਦੀ ਹੋਈ ਪੋਲਿੰਗ ਸੁਖਜੀਤ ਮਾਨ, ਮਾਨਸਾ, 20 ਫਰਵਰੀ। ਜਿਲ੍ਹਾ ਮਾਨਸਾ ਵਿੱਚ ਵਿਧਾਨ ਸਭਾ ਚੋਣਾਂ ਦੀ ਸ਼ੁਰੂਆਤ ਦੇ ਪਹਿਲੇ ਰਾਊਂਡ ਵਿੱਚ ਵਿਧਾਨ ਸਭਾ ਹਲਕਾ ਸਰਦੂਲਗੜ੍ਹ ਦੇ ਵੋਟਰਾਂ ਨੇ ਕਾਫੀ ਉਤਸ਼ਾਹ ਦਿਖਾਇਆ। ਇਸ ਹਲਕੇ ਵਿੱਚ ਪਹਿਲੇ ਰਾਊਂਡ ਵਿੱਚ ਸਭ ਤੋਂ ਵੱਧ 5.8 ਫੀਸਦੀ ਪੋਲਿੰਗ ਹੋ ਚੁੱਕੀ ਹੈ। ਇਸ ਤੋਂ ਇਲਾਵਾ […]
Breaking News  ਖਾਸ ਖਬਰ  ਪੰਜਾਬ 

ਨਜਾਇਜ਼ ਕਬਜ਼ਿਆਂ ਕਾਰਨ ਸ਼ਹਿਰ ‘ਚ ਟ੍ਰੈਫਿਕ ਸਮੱਸਿਆ ਬਣੀ ਜੀਅ ਦਾ ਜੰਜਾਲ

ਨਜਾਇਜ਼ ਕਬਜ਼ਿਆਂ ਕਾਰਨ ਸ਼ਹਿਰ ‘ਚ ਟ੍ਰੈਫਿਕ ਸਮੱਸਿਆ ਬਣੀ ਜੀਅ ਦਾ ਜੰਜਾਲ ਸਰਦੂਲਗੜ (ਗੁਰਜੀਤ ਸ਼ੀਂਹ) ਨਾਜਾਇਜ਼ ਕਬਜ਼ਿਆਂ  ਕਾਰਨ ਬਾਜ਼ਾਰਾਂ ‘ਚ ਟ੍ਰੈਫਿਕ ਸਮੱਸਿਆ ਲੋਕਾਂ ਲਈ ਪ੍ਰੇਸ਼ਾਨੀ ਦਾ ਕਾਰਨ ਬਣਦੀ ਜਾ ਰਹੀ ਹੈ ਜਿੱਥੇ ਭੀੜੇ ਬਾਜ਼ਾਰਾਂ ‘ਚ ਲੋਕਾਂ ਨੂੰ ਪੈਦਲ ਚੱਲਣਾ ਵੀ ਮੁਸ਼ਕਿਲ ਹੋਇਆ ਪਿਆ ਹੈ ਕਿਉਂਕਿ ਸ਼ਹਿਰ ਵਿਚਲੇ ਸੰਘਣੀ ਆਬਾਦੀ ਵਾਲੇ ਬਾਜ਼ਾਰਾਂ ‘ਚ ਦੁਕਾਨਾਂ ਦੇ ਬਾਹਰ ਸਜਾਵਟ […]
ਪੰਜਾਬ