March

ਜੇਐੱਨਯੂ ‘ਚ ਦੁਪਹਿਰ ਬਾਅਦ ਵਿਦਿਆਰਥੀਆਂ ਦਾ ਮਾਰਚ

ਜੇਐੱਨਯੂ ‘ਚ ਦੁਪਹਿਰ ਬਾਅਦ ਵਿਦਿਆਰਥੀਆਂ ਦਾ ਮਾਰਚ ਨਵੀਂ ਦਿੱਲੀ (ਏਜੰਸੀ)। ਜਵਾਹਰ ਲਾਲ ਨਹਿਰੂ ਯੂਨੀਵਰਸਿਟੀ JNU ‘ਚ ਨਕਾਬਪੋਸ਼ਾਂ ਦੇ ਹਮਲੇ ਤੋਂ ਬਾਅਦ ਰਾਜਧਾਨੀ ਦੀਆਂ ਕਈ ਯੂਨੀਵਰਸਿਟੀਆਂ ‘ਚ ਦੇ ਵਿਦਿਆਰਥੀਆਂ ਤੇ ਨਾਗਰਿਕ ਸਮਾਜ ਦੇ ਲੋਕਾਂ ਨੇ ਦੋ ਵਜੇ ਰਾਤ ਤੱਕ ਪਿਲਸ ਮੁੱਖ ਦਫ਼ਤਰ ਦੇ ਸਾਹਮਣੇ ਪ੍ਰਦਰਸ਼ਨ ਕੀਤਾ। ਪੁਲਿਸ ਵੱਲੋਂ ਦੋਸ਼ੀਆਂ ਦੇ ਖਿਲਾਫ਼ ਕਾਰਵਾਈ ਦਾ ਭਰੋਸਾ ਮਿਲਣ ਤੋਂ ਬਾਅਦ […]
ਦੇਸ਼  Breaking News  Uncategorized 

ਸਕੂਲਾਂ ਵਿੱਚ 31 ਮਾਰਚ ਤੱਕ ਕੀਤੇ ਜਾਣਗੇ ਅਧਿਆਪਕ ਭਰਤੀ

 ਵਿਭਾਗ ਵੱਲੋਂ ਰੈਸ਼ਨੇਲਾਈਜ਼ੇਸ਼ਨ ਸਬੰਧੀ ਸਰਵੇ ਪੂਰਾ ਕਰ ਲਿਆ ਗਿਆ ਹੈ : vijay inder singla ਸੰਗਰੂਰ (ਗੁਰਪ੍ਰੀਤ ਸਿੰਘ) 31 ਮਾਰਚ ਤੋਂ ਪਹਿਲਾਂ-ਪਹਿਲਾਂ ਸਰਕਾਰੀ ਸਕੂਲਾਂ ਵਿੱਚ ਖਾਲੀ ਅਧਿਆਪਕਾਂ ਦੀਆਂ ਅਸਾਮੀਆਂ ਨੂੰ ਭਰ ਦਿੱਤਾ ਜਾਵੇਗਾ ਇਹ ਐਲਾਨ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਨੇ ਸੰਗਰੂਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ ਉਹ ਸਾਬਕਾ ਮੰਤਰੀ ਜਸਵੀਰ ਸਿੰਘ ਨਮਿਤ ਭੋਗ ਸਮਾਗਮ ਵਿੱਚ ਸ਼ਿਰਕਤ ਕਰਨ […]
ਦੇਸ਼  ਪੰਜਾਬ 

ਐੱਨਆਰਸੀ ਤੇ ਸੀਏਏ ਦੇ ਖਿਲਾਫ਼ ਮਮਤਾ ਬੈਨਰਜ਼ੀ ਨੇ ਕੱਢਿਆ ਮਾਰਚ

ਭਾਜਪਾ ਦੇਸ਼ ਨੂੰ ਵੰਡਣ ਦੇ ਯਤਨ ‘ਚ:  ਮਮਤਾ ਕਿਹਾ, ਅਸੀਂ ਸਾਰੇ ਧਰਮਾਂ ਦਾ ਸਨਮਾਨ ਕਰਦੇ ਹਾਂ ਏਜੰਸੀ/ਕੋਲਕਾਤਾ। ਪੱਛਮੀ ਬੰਗਾਲ ਦੀ ਮੁੱਖ ਮੰਤਰੀ ਤੇ ਤ੍ਰਿਣਮੂਲ ਕਾਂਗਰਸ ਦੀ ਮੁਖੀ ਮਮਤਾ ਬੈਨਰਜ਼ੀ ਨੇ ਮੰਗਲਵਾਰ ਨੂੰ ਭਾਰਤੀ ਜਨਤਾ ਪਾਰਟੀ ‘ਤੇ ਦੇਸ਼ ਨੂੰ ਵੰਡਣ ਦਾ ਯਤਨ ਕਰਨ ਦਾ ਦੋਸ਼ ਲਾਉਂਦੇ ਹੋਏ ਕਿਹਾ ਕਿ ਝਾਰਖੰਡ ਦੇ ਲੋਕਾਂ ਨੇ ਇਸ ਦਾ ਕਰਾਰਾ […]
Uncategorized 

ਬਿਜਲੀ ਪਾਣੀ ਦਾ ਮੋਰਚਾ : ਮੋਤੀ ਮਹਿਲ ਵੱਲ ਕੀਤਾ ਮਾਰਚ

ਪੰਜਾਬ ਭਰ ‘ਚੋਂ ਪੁੱਜੇ ਲੋਕਾਂ ਸਾਹਵੇਂ ਵੱਲੋਂ ਆਰ-ਪਾਰ ਦੇ ਸੰਘਰਸ਼ ਦਾ ਐਲਾਨ | Moti Mahal ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰਐਮਪੀਆਈ) ਦੀ ਪੰਜਾਬ ਰਾਜ ਕਮੇਟੀ ਵੱਲੋਂ ਇੱਥੇ ਚਲਾਇਆ ਜਾ ਰਿਹਾ ਪੱਕਾ ਮੋਰਚਾ ਅੱਜ ਪੰਜਵੇਂ ਦਿਨ ਵਿੱਚ ਦਾਖਲ ਹੋ ਗਿਆ। ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਲੋਕਾਂ ਨੇ ਅੱਜ ਮੋਤੀ ਮਹਿਲ ਵੱਲ ਕੂਚ ਕੀਤਾ। […]
ਸੂਬੇ  ਪੰਜਾਬ 

ਸੁਖਬੀਰ ਬਾਦਲ ਨਹੀਂ ਹੋਏ ਪੇਸ਼, 14 ਮਾਰਚ ਆਖ਼ਰੀ ਮੌਕਾ ਨਹੀਂ ਤਾਂ ਹੋਏਗੀ ਸਖ਼ਤ ਕਾਰਵਾਈ

ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਨੇ ਕੀਤਾ ਹੋਇਆ ਸੀ ਤਲਬ ਚੰਡੀਗੜ੍ਹ (ਅਸ਼ਵਨੀ ਚਾਵਲਾ) | ਪੰਜਾਬ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਦੇ ਅੱਗੇ ਇੱਕ ਵਾਰ ਫਿਰ ਤੋਂ ਸੁਖਬੀਰ ਬਾਦਲ ਪੇਸ਼ ਨਹੀਂ ਹੋਏ ਹਨ। ਸੁਖਬੀਰ ਬਾਦਲ ਦੀ ਵਾਰ-ਵਾਰ ਗੈਰਹਾਜ਼ਰੀ ਨੂੰ ਦੇਖ ਕੇ ਵਿਸ਼ੇਸ਼ ਅਧਿਕਾਰੀ ਕਮੇਟੀ ਦੇ ਮੈਂਬਰ ਕਾਫ਼ੀ ਜ਼ਿਆਦਾ ਗਰਮ ਵੀ ਹੋਏ ਪਰ ਫਿਰ ਇੱਕ ਆਖਰੀ ਮੌਕਾ […]
ਪੰਜਾਬ 

ਵਾਡਰਾ ਦੀ ਗ੍ਰਿਫਤਾਰੀ ‘ਤੇ ਰੋਕ ਦੀ ਮਿਆਦ 2 ਮਾਰਚ ਤੱਕ ਵਧੀ

ਨਵੀਂ ਦਿੱਲੀ। ਦਿੱਲੀ ਦੀ ਇਕ ਅਦਾਲਤ ਨੇ ਸ਼ਨਿੱਚਰਵਾਰ ਨੂੰ ਰਾਬਰਟ ਵਾਡਰਾ ਦੀ ਗ੍ਰਿਫਤਾਰੀ ‘ਤੇ ਰੋਕ ਦੀ ਮਿਆਦ 2 ਮਾਰਚ ਤੱਕ ਵਧਾ ਦਿੱਤੀ। ਵਾਡਰਾ ਦੇ ਖਿਲਾਫ ਇਹ ਮਾਮਲਾ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਦਰਜ ਕੀਤਾ ਸੀ। ਵਿਸ਼ੇਸ਼ ਜੱਜ ਅਰਵਿੰਦ ਕੁਮਾਰ ਨੇ ਵਾਡਰਾ ਨੂੰ ਇਹ ਰਾਹਤ ਦਿੱਤੀ। ਜਾਣਕਾਰੀ ਮੁਤਾਬਕ ਈ.ਡੀ. ਨੇ ਆਪਣੇ ਵਕੀਲ ਨਿਤੇਸ਼ ਰਾਣਾ ਰਾਹੀਂ ਅਦਾਲਤ ਨੂੰ […]
ਦੇਸ਼  Breaking News  ਦਿੱਲੀ 

ਸੱਤ ਸਾਲਾ ਮਨਾਨ ਦੇ ਇਨਸਾਫ਼ ਲਈ ਮੋਤੀ ਮਹਿਲਾ ਨੇੜੇ ਕੈਂਡਲ ਮਾਰਚ

ਮੋਤੀ ਮਹਿਲਾਂ ‘ਚੋਂ ਕੋਈ ਆਗੂ ਜਾਂ ਅਧਿਕਾਰੀ ਹਾਂਅ ਦਾ ਨਾਅਰਾ ਮਾਰਨ ਨਾ ਪੁੱਜਾ, ਲੋਕਾਂ ‘ਚ ਰੋਸ ਪਟਿਆਲਾ । ਸੱਤ ਸਾਲਾ ਮਨਾਨ ਮਲਿਕ ਵਾਸੀ ਘਨੌਰ ਦੇ ਕਾਤਲਾਂ ਨੂੰ ਸਜ਼ਾ ਦਿਵਾਉਣ ਦੀ ਮੰਗ ਨੂੰ ਲੈ ਕੇ ਅੱਜ ਉਸ ਦੇ ਮਾਪਿਆਂ ਤੇ ਵੱਡੀ ਗਿਣਤੀ ਇਨਸਾਫ਼ ਪਸੰਦ ਲੋਕਾਂ ਵੱਲੋਂ ਸ਼ਾਮ ਨੂੰ ਮੁੱਖ ਮੰਤਰੀ ਦੇ ਮੋਤੀ ਮਹਿਲਾਂ ਨੇੜੇ ਕੈਂਡਲ ਮਾਰਚ ਕੱਢਿਆ […]
ਪੰਜਾਬ 

ਵਿਧਾਇਕਾਂ ਦੀ ਤਨਖ਼ਾਹਾਂ ‘ਚ ਹੋ ਸਕਦੈ 120 ਫੀਸਦੀ ਵਾਧਾ, ਮਾਰਚ ਹੋਏਗਾ ਫੈਸਲਾ

ਆਮ ਮੰਤਵ ਬਾਰੇ ਵਿਧਾਨ ਸਭਾ ਕਮੇਟੀ ਨੇ ਤਿਆਰ ਕੀਤੀ ਸਿਫ਼ਾਰਸ਼ਾਂ ਵਿਧਾਨ ਸਭਾ ਲਾਗੂ ਕਰਨ ਜਾਂ ਫਿਰ ਵਿਚਾਰ ਕਰਨ ਲਈ ਭੇਜੇਗੀ ਪੰਜਾਬ ਸਰਕਾਰ ਨੂੰ ਚੰਡੀਗੜ। ਪੰਜਾਬ ਦੀਆਂ ਸੜਕਾਂ ‘ਤੇ ਰਾਤਾਂ ਗੁਜ਼ਾਰਨ ਨੂੰ ਮਜਬੂਰ ਕਿਸਾਨਾਂ ਅਤੇ ਡੀ.ਏ ਦਾ ਇੰਤਜ਼ਾਰ ਕਰ ਰਹੇ ਮੁਲਾਜਮਾ ਨੂੰ ਦੇਣ ਲਈ ਸਰਕਾਰ ਕੋਲ ਪੈਸਾ ਨਹੀਂ ਹੈ ਪਰ ਆਪਣੇ ਵਿਧਾਇਕਾਂ ਦੀਆਂ ਤਨਖ਼ਾਹਾਂ ਵਿੱਚ ਸਰਕਾਰ […]
Breaking News  ਪੰਜਾਬ 

ਦਲਿਤਾਂ ਵੱਲੋਂ ਜ਼ਮੀਨੀ ਹੱਕਾਂ ਲਈ ਮੋਤੀ ਮਹਿਲ ਵੱਲ ਰੋਸ ਮਾਰਚ

ਹਜ਼ਾਰਾਂ ਦੀ ਗਿਣਤੀ ‘ਚ ਮਰਦ ਤੇ ਔਰਤਾਂ ਵੱਲੋਂ ਅਨਾਜ ਮੰਡੀ ਤੋਂ ਗੁਰਦੁਆਰਾ ਦੁੱਖ ਨਿਵਾਰਨ ਚੌਂਕ ਤੱਕ ਮਾਰਚ ਪਟਿਆਲਾ, ਖੁਸ਼ਵੀਰ ਸਿੰਘ ਤੂਰ/ਸੱਚ ਕਹੂੰ ਨਿਊਜ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੀ ਅਗਵਾਈ ‘ਚ ਅੱਜ ਵੱਡੀ ਗਿਣਤੀ ਦਲਿਤਾਂ ਵੱਲੋਂ ਨਜ਼ੂਲ ਜ਼ਮੀਨਾਂ ਦੇ ਮਾਲਕਾਨਾ ਹੱਕ, ਪੰਚਾਇਤੀ ਜ਼ਮੀਨਾਂ ਵਿਚੋਂ ਤੀਸਰਾ ਹਿੱਸਾ 99 ਸਾਲਾਂ ਪਟੇ ‘ਤੇ ਦੇਣ, ਲੋੜਵੰਦ ਪਰਿਵਾਰਾਂ ਲਈ ਰਿਹਾਇਸ਼ੀ ਪਲਾਟਾਂ […]
ਪੰਜਾਬ 

ਪੱਤਰਕਾਰ ਸੁਜਾਤ ਬੁਖਾਰੀ  ਦੀ ਹੱਤਿਆ ਦੇ ਵਿਰੋਧ ‘ਚ ਕੈਡਲ ਮਾਰਚ ਕੱਢਿਆ

ਪਟਿਆਲਾ, (ਖੁਸ਼ਵੀਰ ਸਿੰਘ ਤੂਰ/ਸੱਚ ਕਹੂੰ ਨਿਊਜ਼)। ਪਟਿਆਲਾ ਮੀਡੀਆ ਕਲੱਬ ਵੱਲੋਂ ਸ੍ਰੀਨਗਰ ਦੇ ਸੀਨੀਅਰ ਪੱਤਰਕਾਰ ਸੁਜਾਤ ਬੁਖਾਰੀ ਦੀ ਹੱਤਿਆ ਦੇ ਵਿਰੋਧ ਵਿੱਚ ਦੇਰ ਸ਼ਾਮ ਕੈਂਡਲ ਮਾਰਚ ਕੱਢਿਆ ਗਿਆ ਪਟਿਆਲਾ ਮੀਡੀਆ ਕਲੱਬ ਦੇ ਪ੍ਰਧਾਨ ਗਗਨਦੀਪ ਕੌਰ ਤੇਜਾਂ ਦੀ ਅਗਵਾਈ ਵਿੱਚ ਕੱਢੇ ਇਸ ਕੈਂਡਲ ਮਾਰਚ ਮੌਕੇ ਸਮੂਹ ਪੱਤਰਕਾਰ ਭਾਈਚਾਰੇ ਵੱਲੋਂ ਇਸ ਹੱਤਿਆ ਦੇ ਵਿਰੋਧ ਵਿੱਚ ਨਾਅਰੇਬਾਜ਼ੀ ਕਰਦਿਆਂ ਕਾਤਲਾਂ […]
Breaking News  ਪੰਜਾਬ 

ਖਤਰੇ ‘ਚ ਹੈ ਪੰਜਾਬ ਨੈਸ਼ਨਲ ਬੈਂਕ, 31 ਮਾਰਚ ਨੂੰ ਐਲਾਨ ਹੋ ਸਕਦਾ ਹੈ ਡਿਫਾਲਟਰ

ਨਵੀਂ ਦਿੱਲੀ (ਏਜੰਸੀ)। ਨੀਰਵ ਮੋਦੀ ਦਾ ਪੀਐਨਬੀ ਘਪਲਾ ਸਾਹਮਣੇ ਆਉਣ ਤੋਂ ਬਾਅਦ ਪੰਜਾਬ ਨੈਸ਼ਨਲ ਬੈਂਕ ‘ਤੇ ਖਤਰੇ ਦੀ ਤਲਵਾਰ ਲਮਕ ਰਹੀ ਹੈ। ਪੰਜਾਬ ਨੈਸ਼ਨਲ ਬੈਂਕ ਜੇਕਰ 31 ਮਾਰਚ ਤੱਕ ਇੱਕ ਹਜ਼ਾਰ ਕਰੋੜ ਰੁਪਏ ਦੀ ਰਾਸ਼ੀ ਦਾ ਭੁਗਤਾਨ ਨਹੀਂ ਕਰਦਾ ਹੈ ਤਾਂ ਯੂਨੀਅਨ ਬੈਂਕ ਆਫ਼ ਇੰਡੀਆ ਉਸ ਨੂੰ ਡਿਫਾਲਟਰ ਐਲਾਨ ਸਕਦਾ ਹੈ। ਦਰਅਸਲ ਪੰਜਾਬ ਨੈਸ਼ਨਲ ਬੈਂਕ ਵੱਲੋਂ […]
ਦੇਸ਼  Breaking News