ਸਨੌਰ ਵਿਖੇ ਮਹਾਨ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ

Martyrdom day

ਮੁੱਖ ਮੰਤਰੀ ਦੀ ਧਰਮ ਪਤਨੀ ਡਾ ਗੁਰਪ੍ਰੀਤ ਵਿਸ਼ੇਸ਼ ਤੌਰ ਤੇ ਕੀਤੀ ਸਿਰਕਤ | Martyrdom day

  • 93 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਬੱਸ ਸਟੈਂਡ ਦਾ ਰੱਖਿਆ ਜਾਵੇਗਾ ਨੀਂਹ ਪੱਥਰ | Martyrdom day

ਸਨੌਰ (ਰਾਮ ਸਰੂਪ ਪੰਜੋਲਾ)। ਸਹੀਦ ਉਧਮ ਪਾਰਕ ਸਨੌਰ ਵਿਖੇ ਮਹਾਨ ਸ਼ਹੀਦ ਉਧਮ ਸਿੰਘ ਦਾ ਸਹੀਦੀ ਦਿਹਾੜਾ ਸਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਪਤਨੀ ਡਾ: ਗੁਰਪ੍ਰੀਤ ਕੌਰ ,ਹਲਕਾ ਵਿਧਾਇਕ ਹਰਮੀਤ ਸਿੰਘ ਪਠਾਣ ਮਾਜਰਾ,ਚੇਤਨ ਸਿੰਘ ਜੌੜਾਮਾਜਰਾ , ਗੁਰਲਾਲ ਸਿੰਘ ਘਨੌਰ, ਅਜੀਤਪਾਲ ਸਿੰਘ ਕੋਹਲੀ, ਦੇਵ ਮਾਨ, ਕੁਲਵੰਤ ਸਿੰਘ ਬਾਜੀਗਰ ਆਦਿ ਵੱਲੋ ਮਹਾਨ ਸ਼ਹੀਦ ਊਧਮ ਸਿੰਘ ਨੂੰ ਸਰਧਾ ਦੇ ਫੁੱਲ ਭੇਂਟ ਕੀਤੇ ਗਏ।

ਇਹ ਵੀ ਪੜ੍ਹੋ : ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਮੌਕੇ ਕਹੀ ਅਹਿਮ ਗੱਲ, ਦੇਖੋ ਵੀਡੀਓ…

ਇਸ ਮੌਕੇ ਹਲਕਾਂ ਵਿਧਾਇਕ ਹਰਮੀਤ ਸਿੰਘ ਪਠਾਣ ਮਾਜਰਾ ਤੇ ਹੋਰ ਸਰਿਆਂ ਵੱਲੋ ਡਾ. ਗੁਰਪ੍ਰੀਤ ਕੌਰ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਤੋ ਬਾਅਦ ਡਾ. ਗੁਰਪ੍ਰੀਤ ਕੌਰ ਵੱਲੋ ਦੇਵੀਗੜ੍ਹ ਵਿਖੇ 93 ਲੱਖ ਦੀ ਲਾਗਤ ਨਾਲ ਬਣਨ ਵਾਲੇ ਬੱਸ ਸਟੈਂਡ ਦਾ ਨੀਂਹ ਪੱਥਰ ਰੱਖਿਆ ਜਾਵੇਗਾ ਅਤੇ ਹੜਾ ਦੀ ਮਾਰ ਨਾਲ ਹੋਏ ਨੁਕਸਾਨ ਦਾ ਜਾਇਜਾ ਵੀ ਲਿਆ ਜਾਵੇਗਾ।