Martyrs
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
Kargil Vijay Diwas: ਮਾਲਵਾ ਪੱਟੀ ਨਾਲ ਸਬੰਧਿਤ ਸ਼ਹੀਦਾਂ ਦੇ ਪਰਿਵਾਰਾਂ ਨੂੰ ਕੀਤਾ ਸਨਮਾਨਿਤ
Published On
By Sach Kahoon Punjabi Desk
ਬਠਿੰਡਾ ਤੋਂ ਇਲਾਵਾ 9 ਜ਼ਿਲ੍ਹਿਆਂ ’ਚੋਂ ਪੁੱਜੇ ਸ਼ਹੀਦਾਂ ਦੇ ਪਰਿਵਾਰਿਕ ਮੈਂਬਰ (ਸੁਖਜੀਤ ਮਾਨ) ਬਠਿੰਡਾ। ਸਾਲ 1999 ’ਚ ਗੁਆਂਢੀ ਮੁਲਕ ਪਾਕਿਸਤਾਨ ਨਾਲ ਕਾਰਗਿਲ ’ਚ ਹੋਈ ਜੰਗ ਦੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਅੱਜ ਇੱਥੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਵਿਖੇ ਜੋਨ ਪੱਧਰ ’ਤੇ ਮਨਾਏ ਗਏ ਵਿਜੈ ਦਿਵਸ ਦੀ ਸਿਲਵਰ ਜੁਬਲੀ ਦੇ ਸਮਾਰੋਹ ’ਚ ਸਨਮਾਨਿਤ ਕੀਤਾ ਗਿਆ। ਇਸ […]
ਸੂਬੇ ਦੇ 31 ਸਕੂਲਾਂ ਦੇ ਨਾਂਅ ਰੱਖੇ ਗਏ ਸੁਤੰਤਰਤਾ ਸੰਗਰਾਮੀਆਂ ਅਤੇ ਸ਼ਹੀਦਾਂ ਦੇ ਨਾਂਅ ’ਤੇ
Published On
By Sach Kahoon Punjabi Desk
ਖਟਕੜ ਕਲਾਂ ਸਕੂਲ ਦਾ ਨਾਂਅ ਸ਼ਹੀਦ-ਏ-ਆਜ਼ਮ ਭਗਤ ਸਿੰਘ ਸਰਕਾਰੀ ਹਾਈ ਸਕੂਲ ਕੀਤਾ (ਅਸ਼ਵਨੀ ਚਾਵਲਾ) ਚੰਡੀਗੜ। ਸੂਬੇ ਦੇ ਅਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਸੈਨਿਕਾਂ ਨੂੰ ਸਨਮਾਨ ਦੇਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਇਹਨਾਂ ਸਖ਼ਸ਼ੀਅਤਾਂ ਤੋਂ ਜਾਣੂ ਕਰਵਾਉਣ ਦੇ ਮਕਸਦ ਨਾਲ ਸੂਬੇ ਦੇ 31 ਸਰਕਾਰੀ ਸਕੂਲਾਂ ਦੇ ਨਾਂਅ ਅਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਸੈਨਿਕਾਂ ਦੇ ਨਾਂਅ ‘ਤੇ ਰੱਖਣ ਦਾ […]
ਭਲਾਈ ਕਾਰਜ ਕਰਕੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
Published On
By Sach Kahoon Punjabi Desk
ਸ਼ਹੀਦਾਂ ਦੀ ਯਾਦ ‘ਚ ਪਰਿਵਾਰਕ ਮੈਂਬਰਾਂ ਨੇ ਜਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ, ਕੱਪੜੇ ਵੰਡੇ ਤੇ ਵਾਤਾਵਰਨ ਦੀ ਸ਼ੁੱਧਤਾ ਲਈ ਲਾਏ ਪੌਦੇ ਸੁਖਨਾਮ/ਮਨਪ੍ਰੀਤ ਮਾਨ, ਬਠਿੰਡਾ ਮਾਨਵਤਾ ਦੇ ਸੱਚੇ ਸੇਵਾਦਾਰ ਮਹਾਂ ਸ਼ਹੀਦ ਸ਼ਾਮ ਸੁੰਦਰ ਇੰਸਾਂ ਤੇ ਭਗਤ ਸ਼ਹੀਦ ਦੀਪਕ ਇੰਸਾਂ ਦੀ ਬਰਸੀ ਮੌਕੇ ਅੱਜ ਬਠਿੰਡਾ ਦੇ ਨਾਮ ਚਰਚਾ ਘਰ, ਮਲੋਟ ਰੋਡ ਵਿਖੇ ਨਾਮ ਚਰਚਾ ਕਰਕੇ ਸ਼ਹੀਦਾਂ ਨੂੰ ਸ਼ਰਧਾ […]
ਯੁੱਧ ਸਮਾਰਕ ਗਏ ਰਾਜਨਾਥ, ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
Published On
By Sach Kahoon Punjabi Desk
ਯੁੱਧ ਸਮਾਰਕ ਗਏ ਰਾਜਨਾਥ, ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ ਨਵੀਂ ਦਿੱਲੀ, ਏਜੰਸੀ। ਨਵ ਨਿਯੁਕਤ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਸਵੇਰੇ ਰਾਸ਼ਟਰੀ ਯੁੱਧ ਸਮਾਰਕ ਜਾ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ। ਸ੍ਰੀ ਰਾਜਨਾਥ ਸਿੰਘ ਨੂੰ ਅੱਜ ਬਾਅਦ ਦੁਪਹਿਰ ਰੱਖਿਆ ਮੰਤਰੀ ਦਾ ਕਾਰਜਭਾਰ ਸੰਭਾਲਣ ਹੈ। ਇਸ ਤੋਂ ਪਹਿਲਾਂ ਉਹ ਸਵੇਰੇ ਅੱਠ ਵਜੇ ਇੰਡੀਆ ਗੇਟ ਦੇ ਨੇੜੇ ਬਣੇ ਰਾਸ਼ਟਰੀ […]
ਨਕਸਲੀਆਂ ਨੇ ਕੀਤਾ IED ਬਲਾਸਟ, 15 ਸੁਰੱਖਿਆ ਕਰਮਚਾਰੀ ਸ਼ਹੀਦ
Published On
By Sach Kahoon Punjabi Desk
ਮਹਾਰਾਸ਼ਟਰ : ਮਹਾਰਾਸ਼ਟਰ ਦੇ ਗੜ੍ਹਚਿਰੌਲੀ ਜ਼ਿਲੇ ‘ਚ ਬੁੱਧਵਾਰ ਨੂੰ ਨਕਸਲੀਆਂ ਨੇ ਇਕ ਸ਼ਕਤੀਸ਼ਾਲੀ ਬਲਾਸਟ ਕਰ ਕੇ ਪੁਲਸ ਦੇ ਇਕ ਵਾਹਨ ਨੂੰ ਉੱਡਾ ਦਿੱਤਾ, ਜਿਸ ‘ਚ 15 ਸੁਰੱਖਿਆ ਕਰਮਚਾਰੀ ਸ਼ਹੀਦ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਗੜ੍ਹਚਿਰੌਲੀ ‘ਚ ਨਕਸਲੀਆਂ ਨੇ ਪੁਲਸ ਦੇ ਵਾਹਨ ਨੂੰ ਉਸ ਸਮੇਂ ਨਿਸ਼ਾਨਾ ਬਣਾਇਆ ਜਦੋਂ ਪੁਲਸ ਦੀ ਇਕ ਟੀਮ ਇਕ ਮੁਹਿੰਮ ‘ਤੇ ਜਾ […]
ਕਾਂਗਰਸ ਕਰਦੀ ਹੈ ਸ਼ਹੀਦਾਂ ਦੇ ਖੂਨ ਤੇ ਰਾਜਨੀਤੀ : ਸ਼ਾਹ
Published On
By Sach Kahoon Punjabi Desk
ਨਵੀਂ ਦਿੱਲੀ। ਭਾਜਪਾ ਪ੍ਰਧਾਨ ਅਮਿਤ ਸ਼ਾਹ ਨੇ ਅੱਜ ਇਕ ਪ੍ਰੈੱਸ ਕਾਨਫਰੰਸ ਦੌਰਾਨ ਕਾਂਗਰਸ ‘ਤੇ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਨੂੰ ਸੈਮ ਪਿਤ੍ਰੋਦਾ ਦੇ ਬਿਆਨ ‘ਤੇ ਸ਼ਹੀਦਾਂ ਦੇ ਪਰਿਵਾਰਾਂ ਅਤੇ ਜਨਤਾ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ। ਉਨ੍ਹਾਂ ਨੇ ਕਿਹਾ ਕਿ ਸਿਰਫ ਕਿਨਾਰਾ ਕਰਨ ਨਾਲ ਕੁਝ ਨਹੀਂ ਹੋਵੇਗਾ। ਦੇਸ਼ ਦੀ ਜਨਤਾ ਉਸ ਦੀ ਨੀਤੀ ਨੂੰ […]
ਕੁਪਵਾੜਾ ‘ਚ ਸੁਰੱਖਿਆ ਬਲਾਂ ‘ਤੇ ਗੋਲੀਬਾਰੀ, 4 ਜਵਾਨ ਸ਼ਹੀਦ, ਇੱਕ ਨਾਗਰਿਕ ਦੀ ਮੌਤ
Published On
By Sach Kahoon Punjabi Desk
ਕੁਪਵਾੜਾ ਦੇ ਬਾਬਾਗੁੰਡ ਇਲਾਕੇ ‘ਚ ਸਰਚ ਆਪ੍ਰੇਸ਼ਨ ਕਰ ਰਹੇ ਜਵਾਨਾਂ ‘ਤੇ ਅੱਤਵਾਦੀਆਂ ਨੇ ਕੀਤੀ ਗੋਲੀਬਾਰੀ ਏਜੰਸੀ, ਨਵੀਂ ਦਿੱਲੀ ਜੰਮੂ-ਕਸ਼ਮੀਰ ਦੇ ਕੁਪਵਾੜਾ ਸਥਿੱਤ ਹੰਦਵਾੜਾ ‘ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਦਰਮਿਆਨ ਮੁਕਾਬਲੇ ‘ਚ ਚਾਰ ਜਵਾਨ ਸ਼ਹੀਦ ਹੋ ਗਏ। ਇਸ ਗੋਲੀਬਾਰੀ ‘ਚ ਇੱਕ ਨਾਗਰਿਕ ਦੀ ਵੀ ਮੌਤ ਹੋ ਗਈ ਮੁਕਾਬਲਾ ਹਾਲੇ ਵੀ ਜਾਰੀ ਹੈ ਰਿਪੋਰਟ ਅਨੁਸਾਰ ਸੁਰੱਖਿਆ ਬਲਾਂ […]
ਪੁਲਵਾਮਾ ਹਮਲੇ ਦੇ ਸ਼ਹੀਦਾਂ ਨੂੰ ਦਿੱਤੀਆਂ ਸ਼ਰਧਾਂਜਲੀਆਂ
Published On
By Sach Kahoon Punjabi Desk
ਪੰਜਾਬ ਸਰਕਾਰ ਦੀ ਤਰਫ਼ੋਂ ਸ਼ਹੀਦਾਂ ਦੇ ਪਰਿਵਾਰਾਂ ਨੂੰ ਪੰਜ-ਪੰਜ ਲੱਖ ਰੁਪਏ ਦਾ ਚੈੱਕ ਭੇਂਟ ਗੁਰਦਾਸਪੁਰ (ਸੱਚ ਕਹੂੰ ਨਿਊਜ਼) | ਪੁਲਵਾਮਾ ਦਹਿਸ਼ਤਗਰਦੀ ਹਮਲੇ ‘ਚ ਸ਼ਹੀਦ ਹੋਏ ਦੀਨਾਨਗਰ ਨਿਵਾਸੀ ਮਨਿੰਦਰ ਸਿੰਘ ਅੱਤਰੀ ਦੀ ਆਤਮਿਕ ਸ਼ਾਂਤੀ ਲਈ ਰੱਖੇ ਪਾਠ ਦਾ ਭੋਗ ਤੇ ਸ਼ਰਧਾਂਜਲੀ ਸਮਾਰੋਹ ਅੱਜ ਇੱਥੋਂ ਦੇ ਗੁਰਦੁਆਰਾ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਵਿਖੇ ਹੋਇਆ। ਜਿਸ ਵਿੱਚ ਮੁੱਖ ਮੰਤਰੀ ਕੈਪਟਨ […]
ਅਮਿਤ, ਨਿਖਤ, ਮੀਨਾ ਨੇ ਜਿੱਤੇ ਸੋਨ, ਸ਼ਹੀਦਾਂ ਨੂੰ ਕੀਤੇ ਸਮਰਪਿਤ
Published On
By Sach Kahoon Punjabi Desk
ਨਵੀਂ ਦਿੱਲੀ | ਭਾਰਤੀ ਮੁੱਕੇਬਾਜ਼ਾਂ ਨੇ ਬੁਲਗਾਰਆ ਦੇ ਸੋਫੀਆ ‘ਚ 70ਵੇਂ ਸਟ੍ਰਾਂਜਾ ਮੈਮੋਰੀਅਲ ਮੁੱਕੇਬਾਜ਼ੀ ਚੈਂਪੀਅਨਸ਼ਿਪ ‘ਚ ਕੁੱਲ ਸੱਤ ਤਮਗੇ ਆਪਣੇ ਨਾਂਅ ਕੀਤੇ ਜਿਸ ‘ਚ ਤਿੰਨ ਸੋਨ, ਇਕ ਚਾਂਦੀ ਤੇ ਤਿੰਨ ਕਾਂਸੀ ਤਮਗੇ ਸ਼ਾਮਲ ਹਨ ਏਸ਼ਿਆਈ ਖੇਡਾਂ ‘ਚ ਸੋਨ ਤਮਗੇ ਜਿੱਤਣ ਵਾਲੇ ਅਮਿਤ ਪੰਘਲ 49 ਕਿਗ੍ਰਾ. ਭਾਰ ਵਰਗ ਇਸ ਟੂਰਨਾਮੈਂਟ ‘ਚ ਸੋਨ ਤਮਗੇ ਜਿੱਤਣ ਵਾਲੇ ਭਾਰਤ ਦੇ ਇਕਲੌਤੇ […]
ਐਸਬੀਆਈ ਬੈਂਕ ਕਰੇਗਾ ਸ਼ਹੀਦਾਂ ਦੇ ਲੋਨ ਮੁਆਫ਼
Published On
By Sach Kahoon Punjabi Desk
ਸ਼ਹੀਦਾਂ ਦੇ ਪਰਿਵਾਰਾਂ ਨੂੰ ਜਲਦ ਮਿਲੇਗੀ ਬੀਮਾ ਰਾਸ਼ੀ ਨਵੀਂ ਦਿੱਲੀ। ਬੀਤੀ 14 ਫਰਵਰੀ ਨੂੰ ਜੰਮੂ-ਕਸ਼ਮੀਰ ਦੇ ਪੁਲਵਾਮਾ ‘ਚ ਅੱਤਵਾਦੀ ਹਮਲੇ ‘ਚ ਸੀ.ਆਰ.ਪੀ.ਆਫ. ਦੇ 40 ਜਵਾਨ ਸ਼ਹੀਦ ਹੋ ਗਏ। ਜਿਸ ਤੋਂ ਬਾਅਦ ਪਾਕਿਸਤਾਨ ਨੂੰ ਲੈ ਕੇ ਪੂਰੇ ਦੇਸ਼ ਵਿਚ ਗੁੱਸਾ ਹੈ। ਇਸ ਗੁੱਸੇ ਦੇ ਨਾਲ ਦੇਸ਼ ਦੇ ਲੋਕਾਂ ਦੇ ਦਿਲਾਂ ਵਿਚ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰਾਂ […]
ਪੰਜਾਬ ਬਜਟ ਸੈਸ਼ਨ : 96 ਵਿਧਾਇਕ ਦੇਣਗੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਆਪਣੀ ਇੱਕ ਤਨਖਾਹ
Published On
By Sach Kahoon Punjabi Desk
ਚੰਡੀਗੜ੍ਹ । ਪੰਜਾਬ ਵਿਧਾਨ ਸਭਾ ‘ਚ ਬਜਟ ਪੇਸ਼ ਹੋਣਾ ਸ਼ੁਰੂ ਹੋ ਗਿਆ ਹੈ। ਬਜਟ ਦੇ ਸ਼ੁਰੂ ‘ਚ ਪੰਜਾਬ ਦੇ ਖਜਾਨਾ ਮੰਤਰੀ ਨੇ ਬਜਟ ਪੇਸ਼ ਕਰਨਾ ਸ਼ੁਰੂ ਕਰ ਦਿੱਤਾ। ਸ਼ੁਰੂਆਤ ‘ਚ ਖਜਾਨਾ ਮੰਤਰੀ ਨੇ ਇੱਕ ਅਹਿਮ ਫੈਸਲਾ ਲਿਆ ਹੈ। ਉਨਾਂ ਕਿਹਾ ਕਿ ਸਾਰੇ ਵਿਧਾਇਕ ਆਪਣੀ ਇਕ ਤਨਖਾਹ ਸ਼ਹੀਦਾਂ ਦੇ ਪਰਿਵਾਰਾਂ ਨੂੰ ਦੇਣ ਗੇ। ਪੰਜਾਬ ਵਿਧਾਨ ਸਭਾ […]
ਜੰਮੂ : ਸੇਨਾ ਤੇ ਅੱਤਵਾਦੀ ਹਮਲਾ 18 ਜਵਾਨ ਸ਼ਹੀਦ
Published On
By Sach Kahoon Punjabi Desk
ਸ੍ਰੀ ਨਗਰ। ਜੰਮੂ ਅਤੇ ਕਸ਼ਮੀਰ ਹਾਈਵੇਅ ‘ਤੇ ਅੱਜ ਅੱਤਵਾਦੀਆਂ ਨੇ ਸੀ. ਆਰ. ਪੀ. ਐੱਫ. ਦੇ ਕਾਫਲੇ ‘ਤੇ ਹਮਲਾ ਕਰ ਦਿੱਤਾ, ਜਿਸ ‘ਚ 18 ਜਵਾਨ ਸ਼ਹੀਦ ਹੋ ਗਏ ਅਤੇ 45 ਜਵਾਨ ਜ਼ਖਮੀ ਹੋ ਗਏ। ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਨੇ ਇਸ ਹਮਲੇ ਦੀ ਜ਼ਿੰਮੇਵਾਰੀ ਲਈ ਹੈ। ਜਾਣਕਾਰੀ ਮੁਤਾਬਕ ਅੱਤਵਾਦੀਆਂ ਨੇ ਇਸ ਇਲਾਕੇ ‘ਚ ਪਹਿਲਾਂ ਹਾਈਵੇਅ ‘ਤੇ ਲਗਾਈ ਆਈ. […]
