ਸਾਡੇ ਨਾਲ ਸ਼ਾਮਲ

Follow us

13.2 C
Chandigarh
Wednesday, February 25, 2026
More
    Home Breaking News 25 ਜਨਵਰੀ ਦੇ ਪ...

    25 ਜਨਵਰੀ ਦੇ ਪਵਿੱਤਰ ਅਵਤਾਰ ਭੰਡਾਰੇ ਸਬੰਧੀ ਪੂਜਨੀਕ ਗੁਰੂ ਜੀ ਨੇ ਦਿੱਤੀ ਵੱਡੀ ਅਪਡੇਟ, ਜਲਦੀ ਪੜ੍ਹੋ

    Saint Dr MSG

    ਬਰਨਾਵਾ (ਸੱਚ ਕਹੂੰ ਨਿਊਜ਼)। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ (Saint Dr MSG) ਨੇ 25 ਜਨਵਰੀ ਦੇ ਪਵਿੱਤਰ ਭੰਡਾਰੇ ਨੂੰ ਲੈ ਕੇ ਸਾਧ-ਸੰਗਤ ਨੂੰ ਵੱਡੀ ਜਾਣਕਾਰੀ ਦਿੱਤੀ। ਪੂਜਨੀਕ ਗੁਰੂ ਜੀ ਨੇ ਫਰਮਾਇਆ ਕਿ ਇਸ ਵਾਰ 25 ਜਨਵਰੀ ਦਾ ਪਵਿੱਤਰ ਅਵਤਾਰ ਭੰਡਾਰਾ ਸਵੇਰੇ 11:00 ਵਜੇ ਹੋਵੇਗਾ ਜੀ। ਆਪ ਜੀ ਨੇ ਫ਼ਰਮਾਇਆ ਕਿ ਸਫਾਈ ਅਭਿਆਨ ਦੌਰਾਨ ਲੋਕਾਂ ਨੂੰ ਨਸ਼ੇ ਛੱਡਣ ਲਈ ਪ੍ਰੇਰਿਤ ਵੀ ਕਰੋ। 25 ਜਨਵਰੀ ਨੂੰ ਸਵੇਰੇ 11 ਵਜੇ ਨਸ਼ਾ ਛੁਡਾਉਣ ਲਈ ਵਿਸ਼ਾਲ ਪ੍ਰੋਗਰਾਮ ਕੀਤਾ ਜਾਵੇਗਾ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here