MasterChef India Harmanpreet Kaur

Mukh Mantri Sehat Yojana Punjab: ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਮਾਸਟਰਸ਼ੈਫ ਇੰਡੀਆ ਦੀ ਪ੍ਰਤੀਯੋਗੀ ਹਰਮਨਪ੍ਰੀਤ ਕੌਰ ਨੂੰ ਸਾਲਾਂ ਪੁਰਾਣੀ ਬਿਮਾਰੀ ਅਤੇ ਇਲਾਜ ਦੇ ਵਧ ਰਹੇ ਖਰਚਿਆਂ ਤੋਂ ਦਿੱਤੀ ਰਾਹਤ

ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ 51 ਸਾਲਾ ਉਦਮੀ ਅਤੇ ਮਾਸਟਰਸ਼ੈਫ ਇੰਡੀਆ ਸੀਜ਼ਨ-6 ਦੇ ਟਾਪ-20 ਪ੍ਰਤੀਯੋਗੀਆਂ ਵਿੱਚ ਆਪਣੀ ਥਾਂ ਬਣਾਉਣ ਵਾਲੀ ਹਰਮਨਪ੍ਰੀਤ ਕੌਰ ਨੂੰ ਵੱਡੀ ਰਾਹਤ ਪ੍ਰਦਾਨ ਕੀਤੀ ਹੈ।
ਪੰਜਾਬ  ਸੂਬੇ  ਖਾਸ ਖਬਰ  ਸੱਚ ਕਹੂੰ ਵਿਸ਼ੇਸ਼ ਸਟੋਰੀ