Matt Fisher

Lockie Ferguson: ਭਾਰਤ ਖਿਲਾਫ ਟੀ20 ਸੀਰੀਜ਼ ਤੋਂ ਬਾਹਰ ਹੋਏ ਲੋਕੀ ਫਰਗੂਸਨ, ਮੈਟ ਫਿਸ਼ਰ ਨੂੰ ਮਿਲਿਆ ਮੌਕਾ

ਭਾਰਤ ਵਿਰੁੱਧ ਟੀ20 ਅੰਤਰਰਾਸ਼ਟਰੀ ਲੜੀ ਦੌਰਾਨ ਨਿਊਜ਼ੀਲੈਂਡ ਨੂੰ ਇੱਕ ਹੋਰ ਝਟਕਾ ਲੱਗਾ ਹੈ। ਤੇਜ਼ ਗੇਂਦਬਾਜ਼ ਲਾਕੀ ਫਰਗੂਸਨ ਸੱਟ ਕਾਰਨ ਭਾਰਤ ਵਿਰੁੱਧ ਚੱਲ ਰਹੀ ਟੀ20 ਲੜੀ ਦੇ ਬਾਕੀ ਮੈਚਾਂ ਤੋਂ ਬਾਹਰ ਹੋ ਗਏ ਹਨ। ਉਨ੍ਹਾਂ ਦੀ ਜਗ੍ਹਾ ਮੈਟ ਫਿਸ਼ਰ ਨੂੰ ਟੀਮ ਵਿੱਚ ਸ਼ਾਮਲ ਕੀਤਾ ਗਿਆ ਹੈ।
ਕੁੱਲ ਜਹਾਨ  ਖੇਡ ਮੈਦਾਨ  ਖਾਸ ਖਬਰ