Mawan Dhian Satkar Yojana

Mawan Dhian Satkar Yojana: ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਸਭ ਤੋਂ ਅੱਗੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਸਭ ਤੋਂ ਵੱਧ ਲਾਭਪਾਤਰੀਆਂ ਵਾਲਾ ਜ਼ਿਲ੍ਹਾ ਬਣ ਕੇ ਸਾਹਮਣੇ ਆਇਆ ਹੈ। 14 ਜੁਲਾਈ 2026 ਤੱਕ ਜ਼ਿਲ੍ਹੇ ’ਚ 7.4 ਲੱਖ ਲਾਭਪਾਤਰੀਆਂ ਦਾ ਰਜਿਸਟ੍ਰੇਸ਼ਨ ਕੀਤਾ ਗਿਆ ਹੈ।
ਪੰਜਾਬ  ਖਾਸ ਖਬਰ