Mawan Dhiyan Satkar Yojana
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
ਪੰਜਾਬ ਦੀਆਂ 40 ਲੱਖ ਔਰਤਾਂ ਲਈ ਅੱਜ ਦਾ ਦਿਨ ਖਾਸ, ਮੁੱਖ ਮੰਤਰੀ ਨੇ ਦੱਸਿਆ ਕਾਰਨ
Published On
By Ravinder Sharma
ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ 'ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ' ਤਹਿਤ ਇਨ੍ਹਾਂ ਔਰਤਾਂ ਦੇ ਬੈਂਕ ਖਾਤਿਆਂ ਵਿੱਚ ਰਾਸ਼ੀ ਟਰਾਂਸਫਰ ਕੀਤੀ ਜਾਵੇਗੀ।ਮੁੱਖ ਮੰਤਰੀ ਭਗਵੰਤ ਮਾਨ ਪਠਾਨਕੋਟ ਤੋਂ ਇਸ ਯੋਜਨਾ ਤਹਿਤ ਰਕਮ ਜਾਰੀ ਕਰਨਗੇ।
Mawan Dhiyan Satkar Yojana: 40 ਲੱਖ ਔਰਤਾਂ ਇਕ ਅਗਸਤ ਨੂੰ ਪਹਿਲੀ ਵਾਰ ਸਨਮਾਨ ਰਾਸ਼ੀ ਪ੍ਰਾਪਤ ਕਰਨ ਲਈ ਰਜਿਸਟਰ ਹੋ ਰਹੀਆਂ ਹਨ: ਮੁੱਖ ਮੰਤਰੀ ਮਾਨ
Published On
By Ravinder Sharma
ਸਰਕਾਰ ਲੋਕਾਂ ਦਾ ਪੈਸਾ ਲੋਕਾਂ ਨੂੰ ਵਾਪਸ ਮੋੜ ਰਹੀ ਹੈ, ਇਸੇ ਲਈ ਵਿਰੋਧੀ ਧਿਰ ਪ੍ਰੇਸ਼ਾਨ ਹੈ, ਪੰਜਾਬ ਵਿੱਚ ਸਾਰੇ ਧਰਮਾਂ ਦੇ ਲੋਕ ਮਿਲ-ਜੁਲ ਕੇ ਰਹਿੰਦੇ ਹਨ; ਨਫ਼ਰਤ ਦੇ ਬੀਜ ਇੱਥੇ ਕਦੇ ਵੀ ਪੁੰਗਰ ਨਹੀਂ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
‘ਪੈਸਾ ਸਹੀ ਹੱਥਾਂ ਤੱਕ ਪਹੁੰਚਿਆ’: ਪੰਜਾਬ ਦੀਆਂ ਔਰਤਾਂ ਨੇ Mawan Dhiyan Satkar Yojana ਤਹਿਤ ਡੀਬੀਟੀ ਦੀ ਸ਼ਲਾਘਾ ਕੀਤੀ
Published On
By Ravinder Sharma
ਅਰਜ਼ੀ ਦੇਣ ਤੋਂ 5 ਤੋਂ 6 ਦਿਨਾਂ ਦੇ ਅੰਦਰ ਹੀ ਪੈਸਾ ਮੇਰੇ ਖ਼ਾਤੇ ਵਿੱਚ ਆ ਗਿਆ; ਪੂਰੀ ਪ੍ਰਕਿਰਿਆ ਤੇਜ਼, ਪਾਰਦਰਸ਼ੀ ਅਤੇ ਬਿਨਾਂ ਕਿਸੇ ਪਰੇਸ਼ਾਨੀ ਦੇ ਹੈ: ਗਗਨਦੀਪ ਕੌਰ, ਹਰਚੋਵਾਲ ਦੀ ਲਾਭਪਾਤਰੀ
Mawan Dhiyan Satkar Yojana: ਪਹਿਲੀ ਅਗਸਤ ਨੂੰ ਭਗਵੰਤ ਮਾਨ ਸਰਕਾਰ ਨਵੀਂ ਰਜਿਸਟ੍ਰੇਸ਼ਨ ਵਾਲੀਆਂ 50 ਲੱਖ ਔਰਤਾਂ ਦੇ ਖਾਤਿਆਂ 'ਚ ਪਾਵੇਗੀ ਸਨਮਾਨ ਰਾਸ਼ੀ : ਕੇਜਰੀਵਾਲ
Published On
By Ravinder Sharma
ਪਹਿਲਾਂ ਦੇ ਸਾਰੇ ਮੁੱਖ ਮੰਤਰੀਆਂ ਅਤੇ ਮੰਤਰੀਆਂ 'ਤੇ ਭ੍ਰਿਸ਼ਟਾਚਾਰ ਦੇ ਦੋਸ਼ ਲੱਗੇ, ਪਰ ਭਗਵੰਤ ਮਾਨ 'ਤੇ ਇੱਕ ਵੀ ਦਾਗ ਨਹੀਂ ਹੈ : ਕੇਜਰੀਵਾਲ
Mawan Dhiyan Satkar Yojana: ਮੁੱਖ ਮੰਤਰੀ ਮਾਨ ਨੇ ਔਰਤਾਂ ਨੂੰ ਦਿੱਤਾ ਵੱਡਾ ਤੋਹਫਾ, ਪੈਸੇ ਕੀਤੇ ਟਰਾਂਸਫਰ, ਖਾਤੇ ਕਰੋ ਛੇਤੀ ਚੈੱਕ
Published On
By Satinder Mathur
ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਔਰਤਾਂ ਨੂੰ ਵੱਡਾ ਤੋਹਫਾ ਦਿੰਦਿਆਂ ਔਰਤਾਂ ਦੇ ਖਾਤਿਆਂ ਵਿੱਚ 1100 ਕਰੋੜ ਰੁਪਏ ਟ੍ਰਾਂਸਫਰ ਕਰ ਦਿੱਤੇ ਹਨ। 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਦੇ ਖਾਤਿਆਂ ਵਿੱਚ ਇਹ ਰੁਪਏ ਟ੍ਰਾਂਸਫਰ ਕੀਤੇ ਹਨ। ਮੁੱਖ ਮੰਤਰੀ ਭਗਵੰਤ ਮਾਨ
Mawan Dhiyan Satkar Yojana: ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ ਦਾ ਲਾਭ ਲੈਣ ਲਈ ਰਜਿਸਟਰੇਸ਼ਨ 13 ਅਪਰੈਲ ਤੋਂ ਹੋਵੇਗੀ ਸ਼ੁਰੂ : ਵਿਧਾਇਕ ਰਾਏ
Published On
By Sach Kahoon Punjabi Desk
ਪੰਜਾਬ ਸਰਕਾਰ ਨੇ ਰੋਜ਼ਗਾਰ, ਸਿੱਖਿਆ ਅਤੇ ਸਿਹਤ ਦੇ ਖੇਤਰ ਨੂੰ ਬੁਲੰਦੀਆਂ ’ਤੇ ਪਹੁੰਚਾਇਆ Mawan Dhiyan Satkar Yojana: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ ਦੀ ਰਜਿਸਟਰੇਸ਼ਨ 13 ਅਪਰੈਲ ਤੋਂ ਸ਼ੁਰੂ ਹੋ ਜਾਵੇਗੀ। ਇਹ ਪ੍ਰਗਟਾਵਾ ਹਲਕਾ ਵਿਧਾਇਕ ਫ਼ਤਹਿਗੜ੍ਹ ਸਾਹਿਬ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਵਿਧਾਇਕ ਲਖਬੀਰ […]