ਸਾਡੇ ਨਾਲ ਸ਼ਾਮਲ

Follow us

22.5 C
Chandigarh
Saturday, February 7, 2026
More
    Home Breaking News ਚੰਡਗੜ੍ਹ ਦੀ ਸਾ...

    ਚੰਡਗੜ੍ਹ ਦੀ ਸਾਬਕਾ ਮੇਅਰ ਪੂਨਮ ਸ਼ਰਮਾ ਭਾਜਪਾ ‘ਚ ਸ਼ਾਮਲ

    , Mayor, Poonam Sharma, BJP

    ਚੰਡੀਗੜ੍ਹ । ਮਹਿਲਾ ਕਾਂਗਰਸ ਦੀ ਪ੍ਰਧਾਨ ਅਤੇ ਸ਼ਹਿਰ ਦੀ ਸਾਬਕਾ ਮੇਅਰ ਰਹਿ ਚੁੱਕੀ ਪੂਨਮ ਸ਼ਰਮਾ ਨੇ ਮੰਗਲਵਾਰ ਨੂੰ ਭਾਜਪਾ ਦਾ ਹੱਥ ਫੜ੍ਹ ਲਿਆ ਹੈ। ਉਨ੍ਹਾਂ ਦੇ ਨਾਲ ਹੀ ਕਾਂਗਰਸ ਦੇ ਸੂਬਾ ਸਕੱਤਰ ਸੁਭਾਸ਼ ਸ਼ਰਮਾ ਵੀ ਭਾਜਪਾ ‘ਚ ਸ਼ਾਮਲ ਹੋ ਗਏ ਹਨ। ਇਸ ਮੌਕੇ ਪੰਜਾਬ ਅਤੇ ਚੰਡੀਗੜ੍ਹ ਦੇ ਚੋਣ ਪ੍ਰਭਾਰੀ ਕੈਪਟਨ ਅਭਿਮਨਿਊ, ਸੰਜੇ ਟੰਡਨ ਅਤੇ ਕਿਰਨ ਖੇਰ ਵੀ ਮੌਜੂਦ ਰਹੇ। ਪੂਨਮ ਸ਼ਰਮਾ ਨੇ ਇਸ ਦੌਰਾਨ ਮੋਦੀ ਸਰਕਾਰ ਦੇ ਕੰਮਾਂ ਦੀ ਤਾਰੀਫ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਦੇ ਕੰਮ ਉਨ੍ਹਾਂ ਦੇ ਦਿਲ ਨੂੰ ਛੂਹ ਗਏ ਹਨ।

    Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

    LEAVE A REPLY

    Please enter your comment!
    Please enter your name here