Medals
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
ਯੁਵਕ ਮੇਲਾ 2023 : ਪੰਜਾਬੀ ਯੂਨੀਵਰਸਿਟੀ ਨੇ ਲਾਈ ਤਮਗਿਆਂ ਦੀ ਝਡ਼ੀ
Published On
By Sach Kahoon Punjabi Desk
ਪੰਜਾਬ ਰਾਜ ਅੰਤਰ-ਯੂਨੀਵਰਸਿਟੀ ਯੁਵਕ ਮੇਲਾ 2023 ’ਚ ਪੰਜਾਬੀ ਯੂਨੀਵਰਸਿਟੀ ਨੇ 16 ਮੁਕਾਬਲਿਆਂ ’ਚ ਜਿੱਤੇ ਤਗ਼ਮੇ (Punjabi University) (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਰਤਸਰ ਸਾਹਿਬ ਵਿਖੇ ਹੋ ਰਹੇ ‘ਪੰਜਾਬ ਰਾਜ ਅੰਤਰ-ਯੂਨੀਵਰਸਿਟੀ ਯੁਵਕ ਮੇਲਾ 2023’ ਵਿੱਚ ਪੰਜਾਬੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ 16 ਮੁਕਾਬਲਿਆਂ ਵਿੱਚ ਇਨਾਮ ਪ੍ਰਾਪਤ ਕਰ ਲਏ ਹਨ। ਡਾ. ਗਗਨ ਦੀਪ ਥਾਪਾ, ਇੰਚਾਰਜ, […]
ਪੰਜਾਬੀ ਯੂਨੀਵਰਸਿਟੀ ਦੇ ਤੀਰਅੰਦਾਜ਼ਾਂ ਨੇ ਚੀਨ ’ਚ ਗੱਡੇ ਸਫਲਤਾ ਦੇ ਝੰਡੇ
Published On
By Sach Kahoon Punjabi Desk
ਚੀਨ ’ਚੋਂ ਪੰਜਾਬੀ ਯੂਨੀਵਰਸਿਟੀ ਦੇ ਤੀਰਅੰਦਾਜ਼ਾਂ ਨੇ ਜਿੱਤੇ ਕੁੱਲ 7 ਤਗ਼ਮੇ (Punjabi University) (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਚੀਨ ਵਿੱਚ ਚੱਲ ਰਹੀਆਂ ਵਿਸ਼ਵ ਯੂਨੀਵਰਸਿਟੀ (Punjabi University) ਖੇਡਾਂ ਦੌਰਾਨ ਪੰਜਾਬੀ ਯੂਨੀਵਰਸਿਟੀ ਦੇ ਖਿਡਾਰੀਆਂ ਨੇ ਭਾਰਤ ਵੱਲੋਂ ਖੇਡਦਿਆਂ ਤੀਰਅੰਦਾਜ਼ੀ ਦੇ ਖੇਤਰ ਵਿੱਚ ਕੁੱਲ ਸੱਤ ਤਗ਼ਮੇ ਹਾਸਲ ਕਰ ਲਏ ਹਨ। ਇਨ੍ਹਾਂ ਵਿੱਚ ਤਿੰਨ ਸੋਨ ਤਗ਼ਮੇ, ਇੱਕ ਚਾਂਦੀ ਤਗ਼ਮਾ ਅਤੇ […]
ਖੁਸ਼ਸੀਰਤ ਸੰਧੂ ਨੇ ਨੈਸ਼ਨਲ ਸ਼ੂਟਿੰਗ ਚੈਂਪੀਅਨਸ਼ਿਪ ‘ਚੋਂ ਸੋਨੇ/ਚਾਂਦੀ ਦੇ 10 ਮੈਡਲ ਜਿੱਤੇ
Published On
By Sach Kahoon Punjabi Desk
ਭਾਰਤੀ ਟੀਮ ਦੇ ਟਰਾਈਲ ਲਈ ਵੀ ਕੁਆਲੀਫਾਈ ਕੀਤਾ ਸੱਚ ਕਹੂੰ ਨਿਊਜ਼/ਫਰੀਦਕੋਟ। 63 ਵੀਂ ਨੈਸ਼ਨਲ ਸ਼ੂਟਿੰਗ ਚੈਂਪੀਅਨਸ਼ਿਪ ਜੋ 7 ਦਸੰਬਰ ਤੋਂ 4 ਜਨਵਰੀ 2020 ਤੱਕ ਭੂਪਾਲ ਵਿਖੇ ਕਰਵਾਈ ਜਾ ਰਹੀ ਹੈ, ਵਿੱਚ ਫਰੀਦਕੋਟ ਦੀ ਨਿਸ਼ਾਨੇਬਾਜ ਖੁਸ਼ਸੀਰਤ ਸੰਧੂ ਨੇ ਵੱਖ-ਵੱਖ ਈਵੈਂਟ ਵਿੱਚ 10 ਤਮਗੇ ਹਾਸਲ ਕੀਤੇ। ਖੁਸ਼ਸੀਰਤ ਨੇ 25 ਮੀਟਰ ਸਪੋਰਟਸ ਪਿਸਟਲ ਵਿੱਚ ਸਿਵਲੀਅਨ ਚੈਂਪੀਅਨਸ਼ਿਪ ਸੀਨੀਅਰ ਵੂਮੈਨ […]
ਵੈਟਨਰੀ ਯੂਨੀਵਰਸਿਟੀ ਦੀ ਘੋੜਸਵਾਰੀ ਟੀਮ ਨੇ ਝੋਲੀ ਭਰ ਕੇ ਜਿੱਤੇ ਤਗਮੇ
Published On
By Sach Kahoon Punjabi Desk
ਰਾਮ ਗੋਪਾਲ ਰਾਏਕੋਟੀ/ਲੁਧਿਆਣਾ। ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਦੀ 1 ਪੰਜਾਬ ਐਨ ਸੀ ਸੀ ਸਕਵਾਡਰਨ ਦੇ ਕੈਡਿਟ ਘੋੜਸਵਾਰਾਂ ਨੇ ਸੁਲਤਾਨਪੁਰ ਲੋਧੀ ਵਿਖੇ ਹੋਏ ਘੋੜਸਵਾਰੀ ਮੁਕਾਬਲੇ ਵਿਚ 13 ਤਗਮੇ ਜਿੱਤ ਕੇ ਯੂਨੀਵਰਸਿਟੀ ਦਾ ਸਿਰ ਉੱਚਾ ਕੀਤਾ। ਪੰਜਾਬ ਘੋੜਸਵਾਰੀ ਐਸੋਸੀਏਸ਼ਨ ਵੱਲੋਂ 31 ਅਕਤੂਬਰ ਤੋਂ 02 ਨਵੰਬਰ ਤੱਕ ਕਰਵਾਏ ਇਸ ਮੁਕਾਬਲੇ ਵਿਚ ਪੰਜਾਬ ਆਰਮਡ ਪੁਲਿਸ, […]
ਡੀਏਵੀ ਸਕੂਲ ਦੇ ਬੱਚਿਆਂ ਨੇ ਜਿੱਤੇ 3 ਗੋਲਡ ਤੇ 2 ਸਿਲਵਰ ਮੈਡਲ
Published On
By Sach Kahoon Punjabi Desk
ਸੂਬਾ ਪੱਧਰੀ ਕਿੱਕ ਬਾਕਸਿੰਗ ‘ਚ ਡੀਏਵੀ ਸਕੂਲ ਦੇ ਬੱਚਿਆਂ ਨੇ ਜਿੱਤੇ 3 ਗੋਲਡ ਤੇ 2 ਸਿਲਵਰ ਮੈਡਲ ਜਸਵੰਤ ਰਾਏ/ਜਗਰਾਓਂ । ਐਮੂਚਰ ਕਿੱਕ ਬਾਕਸਿੰਗ ਐਸੋਸੀਏਸ਼ਨ (ਰਜਿ.) ਪੰਜਾਬ ਵੱਲੋਂ ਸੂਬਾ ਪੱਧਰੀ ਕਿੱਕ ਬਾਕਸਿੰਗ ਚੈਂਪੀਅਨਸ਼ਿਪ ਬੀਤੇ ਦਿਨੀਂ ਸ੍ਰੀ ਅੰਮ੍ਰਿਤਸਰ ਦੇ ਸੈਂਟ ਪੀਟਰ ਕਾਨਵੈਂਟ ਸਕੂਲ ਵਿਖੇ ਕਰਵਾਈ ਗਈ। ਜਿਸ ਨੂੰ ਜ਼ਿਲ੍ਹਾ ਐਮੂਚਰ ਕਿੱਕ ਬਾਕਸਿੰਗ ਐਸੋਸੀਏਸ਼ਨ ਵੱਲੋਂ ਆਰਗੇਨਾਈਜ਼ ਕੀਤਾ ਗਿਆ। ਇਸ […]
ਮੈਰੀਕਾਮ, ਪੰਘਲ ਤੇ ਥਾਪਾ ਫਾਈਨਲ ‘ਚ, ਭਾਰਤ ਦੇ 57 ਤਮਗੇ ਪੱਕੇ
Published On
By Sach Kahoon Punjabi Desk
ਗੁਹਾਟੀ | ਛੇ ਵਾਰ ਦੀ ਵਿਸ਼ਵ ਚੈਂਪੀਅਨ ਐਮਸੀ ਮੈਰੀਕਾਮ ਨੇ ਆਪਣਾ ਸ਼ਾਨਦਾਰ ਪ੍ਰਦਰਸ਼ਨ ਜਾਰੀ ਰੱਖਦਿਆਂ 51 ਕਿਗ੍ਰਾ ਵਰਗ ‘ਚ ਏਸ਼ੀਆਈ ਚੈਂਪੀਅਨਸ਼ਿਪ ਦੀ ਕਾਂਸੀ ਤਮਗਾ ਜੇਤੂ ਨਿਖਤ ਜਰੀਨ ਨੂੰ 4-1 ਨਾਲ ਹਰਾ ਕੇ ਗੁਹਾਟੀ ‘ਚ ਚੱਲ ਰਹੇ ਇੰਡੀਆ ਓਪਨ ਮੁੱਕੇਬਾਜ਼ੀ ਟੂਰਨਾਮੈਂਟ ਦੇ ਦੂਜੇ ਸੈਸ਼ਨ ਦੇ ਫਾਈਨਲ ‘ਚ ਜਗ੍ਹਾ ਬਣਾ ਲਈ ਪੁਰਸ਼ਾਂ ‘ਚ ਅਮਿਤ ਪੰਘਲ ਅਤੇ ਸ਼ਿਵ ਥਾਪਾ ਨੇ […]
ਪੰਜਾਬ ਨੇ ਤਿੰਨ ਸੋਨ ਤਮਗਿਆਂ ਸਣੇ ਕੁੱਲ 8 ਤਮਗੇ ਜਿੱਤੇ
Published On
By Sach Kahoon Punjabi Desk
ਵਧੀਕ ਮੁੱਖ ਸਕੱਤਰ ਸੰਜੇ ਕੁਮਾਰ ਨੇ ਜੇਤੂ ਖਿਡਾਰੀਆਂ ਨੂੰ ਦਿੱਤੀ ਮੁਬਾਰਕਬਾਦ ਚੰਡੀਗੜ | ਪੂਣੇ ਵਿਖੇ ਚੱਲ ਰਹੀਆਂ ਖੇਲੋ ਇੰਡੀਆ ਖੇਡਾਂ ਦੇ ਤੀਜੇ ਦਿਨ ਪੰਜਾਬ ਦੇ ਖਿਡਾਰੀਆਂ ਨੇ ਆਪਣਾ ਵਧੀਆ ਪ੍ਰਦਰਸ਼ਨ ਜਾਰੀ ਰੱਖਦਿਆਂ ਤਿੰਨ ਸੋਨ ਤਮਗਿਆਂ ਸਣੇ ਕੁੱਲ 8 ਤਮਗੇ ਜਿੱਤੇ। ਇਹ ਜਾਣਕਾਰੀ ਪੰਜਾਬ ਦੇ ਖੇਡ ਦਲ ਦੇ ਮੁਖੀ ਅਤੇ ਖੇਡ ਵਿਭਾਗ ਪੰਜਾਬ ਦੇ ਡਾਇਰੈਕਟਰ ਸ੍ਰੀਮਤੀ ਅੰਮ੍ਰਿਤ ਕੌਰ […]
ਏਸ਼ੀਆਡ 8ਵਾਂ ਦਿਨ : ਭਾਰਤ ਨੂੰ ਘੁੜਸਵਾਰੀ ‘ਚ ਦੋ ਚਾਂਦੀ ਤਗਮੇ
Published On
By Sach Kahoon Punjabi Desk
ਦੋਵਾਂ ਤਗਮਿਆਂ ‘ਚ ਬੰਗਲੁਰੂ ਦੇ ਫਵਾਦ ਮਿਰਜ਼ਾ ਦਾ ਹੱਥ ਰਿਹਾ | Asian Games ਏਸ਼ੀਆਈ ਖੇਡਾਂ 2018 ਦੇ ਅੱਠਵੇਂ ਦਿਨ ਘੁੜਸਵਾਰੀ (ਇਕੁਏਸਟੇਰੀਅਨ) ਦੇ ਨਿੱਜੀ ਜੰਪਿੰਗ ਮੁਕਾਬਲੇ ਅਤੇ ਟੀਮ ਮੁਕਾਬਲੇ ‘ਚ ਭਾਰਤੀ ਘੁੜਸਵਾਰਾਂ ਨੇ ਬਿਹਤਰੀਨ ਪ੍ਰਦਰਸ਼ਨ ਕਰਦੇ ਹੋਏ ਦੋ ਚਾਂਦੀ ਤਗਮੇ ਜਿੱਤੇ ਇਹਨਾਂ ਦੋਵਾਂ ਤਗਮਿਆਂ ‘ਚ ਬੰਗਲੁਰੂ ਦੇ ਫਵਾਦ ਮਿਰਜ਼ਾ ਦਾ ਹੱਥ ਰਿਹਾ ਮਿਰਜ਼ਾ ਨੇ ਨਿੱਜੀ ਪੱਧਰ […]
