ਸਾਡੇ ਨਾਲ ਸ਼ਾਮਲ

Follow us

14.5 C
Chandigarh
Saturday, January 31, 2026
More
    Home Breaking News ਇਸ ਦਿਨ ਲੱਗੇਗਾ...

    ਇਸ ਦਿਨ ਲੱਗੇਗਾ ਕਿੱਕਰਖੇੜਾ ਵਿਖੇ ਮੁਫ਼ਤ ਮੈਡੀਕਲ ਚੈਕਅੱਪ ਕੈਂਪ, ਹੁਣੇ ਵੇਖੋ

    Abohar News

    ਸ਼ਾਹ ਸਤਿਨਾਮੀ ਮੌਜ ਡਿਸਪੈਂਸਰੀ ਕਿੱਕਰਖੇੜਾ ਵਿਖੇ 12 ਜੂਨ ਨੂੰ ਮੁਫ਼ਤ ਮੈਡੀਕਲ ਚੈਕਅੱਪ ਕੈਂਪ | Abohar News

    ਕਿੱਕਰਖੇੜਾ/ਅਬੋਹਰ (Abohar News) (ਮੇਵਾ ਸਿੰਘ)। ਹਰ ਮਹੀਨੇ ਦੀ ਤਰ੍ਹਾਂ ਸ਼ਾਹ ਸਤਿਨਾਮੀ ਮੌਜ ਡਿਸਪੈਂਸਰੀ ਐਮਐਸਜੀ ਡੇਰਾ ਸੱਚਾ ਸੌਦਾ ਮਾਨਵਤਾ ਤੇ ਭਲਾਈ ਕੇਂਦਰ ਸ੍ਰੀ ਕਿੱਕਰਖੇੜਾ ਵਿਖੇ ਇੱਕ ਮੁਫ਼ਤ ਮੈਡੀਕਲ ਚੈਕਅੱਪ ਕੈਂਪ ਮਿਤੀ 12 ਜੂਨ 2024 ਦਿਨ ਬੁੱਧਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਲਾਇਆ ਜਾ ਰਿਹਾ ਹੈ। (Abohar News)

    Medical Checkup Camp ਇਸ ਦੀ ਜਾਣਕਾਰੀ ਦਿੰਦਿਆਂ ਬਲਾਕ ਸ੍ਰੀ ਕਿੱਕਰਖੇੜਾ ਦੇ ਬਲਾਕ ਪ੍ਰੇਮੀ ਸੇਵਕ ਸੁਖਚੈਨ ਸਿੰਘ ਇੰਸਾਂ ਤੇ ਕ੍ਰਿਸ਼ਨ ਕਾਲੜਾ ਇੰਸਾਂ ਨੇ ਦੱਸਿਆ ਕਿ ਇਸ ਕੈਂਪ ’ਚ ਸ਼ਾਹ ਸਤਿਨਾਮ ਜੀ ਸਪੈਸ਼ਲਿਸਟੀ ਹਸਪਤਾਲ ਸਰਸਾ ਤੋਂ ਡਾ. ਸੰਦੀਪ ਭਾਦੂ ਦੀ ਅਗਵਾਈ ’ਚ ਮੈਡੀਕਲ ਟੀਮ ਵੱਲੋਂ ਲੋੜਵੰਦ ਮਰੀਜਾਂ ਦਾ ਮੁਫ਼ਤ ਮੈਡੀਕਲ ਚੈਕਅੱਪ ਤੇ ਜਰੂਰਤਮੰਦਾਂ ਮਰੀਜਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਜ਼ਰੂਰਤਮੰਦ ਮਰੀਜ ਮੈਡੀਕਲ ਚੈਕਅੱਪ ਕੈਂਪ ’ਚ ਸਮੇਂ ਸਿਰ ਪਹੁੰਚਕੇ ਲਾਭ ਉਠਾ ਸਕਦੇ ਹਨ। (Abohar News)

    ਇਹ ਵੀ ਪੜ੍ਹੋ : ਮਾਲਕ ਦੀ ਔਲਾਦ ਦਾ ਭਲਾ ਕਰਨਾ ਮਾਲਕ ਦੀ ਸੇਵਾ ਕਰਨਾ ਹੈ : Saint Dr. MSG

    LEAVE A REPLY

    Please enter your comment!
    Please enter your name here