Medical Shops Summer Schedule

Medical Shops Summer Schedule: ਗਰਮੀਆਂ ਦੀਆਂ ਛੁੱਟੀਆਂ ਕਾਰਨ ਅਮਲੋਹ ਦੀਆਂ ਦਵਾਈਆਂ ਦੀਆਂ ਦੁਕਾਨਾਂ ਵਾਰੀ-ਵਾਰੀ ਬੰਦ ਰਹਿਣਗੀਆਂ

ਗਰਮੀਆਂ ਦੀਆਂ ਛੁੱਟੀਆਂ ਕਾਰਨ ਸ਼ਹਿਰ ਅਮਲੋਹ ਦੀਆਂ ਦਵਾਈਆਂ ਦੀਆਂ ਦੁਕਾਨਾਂ ਵੱਖ-ਵੱਖ ਸਮੇਂ ’ਤੇ ਬੰਦ ਰਹਿਣਗੀਆਂ। ਇਸ ਸਬੰਧੀ ਕੈਮਿਸਟ ਐਸੋਸੀਏਸ਼ਨ ਦੀ ਇੱਕ ਅਹਿਮ ਮੀਟਿੰਗ ਪ੍ਰਧਾਨ ਹਰਪ੍ਰੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ,
ਪੰਜਾਬ  ਸੂਬੇ  ਖਾਸ ਖਬਰ