MedicalCheckupCamps

ਮੁਫ਼ਤ ਮੈਡੀਕਲ ਚੈਕਅੱਪ ਕੈਂਪ ‘ਚ 327 ਮਰੀਜ਼ਾਂ ਦੀ ਜਾਂਚ

ਸ੍ਰੀ ਗੁਰੂਸਰ ਮੋਡੀਆ/ਮਲੋਟ, ਮਨੋਜ ਸ੍ਰੀ ਗੁਰੂਸਰ ਮੋਡੀਆ ਵਿਖੇ ਸਥਿਤ ਸ਼ਾਹ ਸਤਿਨਾਮ ਜੀ ਜਨਰਲ ਹਸਪਤਾਲ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹੈ ਅਤੇ ਹਸਪਤਾਲ ਦੁਆਰਾ ਵੱਖ-ਵੱਖ ਪਿੰਡਾਂ ਵਿੱਚ ਵੀ ਮੁਫ਼ਤ ਮੈਡੀਕਲ ਚੈਕਅੱਪ ਕੈਂਪ ਲਾ ਕੇ ਪੱਛੜੇ ਖੇਤਰ ਵਿੱਚ ਵਧੀਆ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਇਸੇ ਕੜੀ ਤਹਿਤ ਹਸਪਤਾਲ ਵੱਲੋਂ ਪਿੰਡ 2 ਕੇ […]
ਪੰਜਾਬ  Breaking News