Meera

ਸੋਨੀਆ ਨੂੰ ਮਿਲੀ ਮੀਰਾ ਕੁਮਾਰ, ਮੀਟਿੰਗ ਅੱਜ

ਨਵੀਂ ਦਿੱਲੀ: ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਨੂੰ ਲੈ ਕੇ ਵਿਰੋਧੀ ਪਾਰਟੀਆਂ ਦੀ ਮੀਟਿੰਗ ਅੱਜ ਹੋਣੀ ਹੈ। ਇਸ ਦਰਮਿਆਨ, ਬੁੱਧਵਾਰ ਨੂੰ ਸਾਬਕਾ ਲੋਕ ਸਭਾ ਸਪੀਕਰ ਮੀਰਾ ਕੁਮਾਰ ਨੇ ਦਿੱਲੀ ਵਿੱਚ ਸੋਨਆ ਗਾਂਧੀ ਨਾਲ ਉਨ੍ਹਾਂ ਦੇ ਘਰ ਮੁਲਾਕਾਤ ਕੀਤੀ। ਇਸ ਤੋਂ ਬਾਅਦ ਉਮੀਦਵਾਰ ਵਜੋਂ ਉਨ੍ਹਾਂ ਦਾ ਨਾਂਅ ਵੀ ਚਰਚਾ ਵਿੱਚ ਆ ਗਿਆ ਹੈ। ਐਨਡੀਏ ਦੇ ਉਮੀਦਵਾਰ ਰਾਮਨਾਥ […]
ਦੇਸ਼  Breaking News  Uncategorized