Meeting Farmers Unions

ਕਿਸਾਨ ਯੂਨੀਅਨਾਂ ਦੀ ਮੁੱਖ ਮੰਤਰੀ ਨਾਲ ਮੀਟਿੰਗ ’ਚ ਬਣੀ ਸਹਿਮਤੀ, ਛੇਤੀ ਮਿਲੇਗੀ ਖੁਸ਼ਖਬਰੀ

ਮੁੱਖ ਮੰਤਰੀ ਨੇ ਕਿਹਾ, ਪੂਰੇ ਭਾਰਤ ਵਿੱਚ ਗੰਨੇ ਦਾ ਸਭ ਤੋਂ ਵੱਧ ਰੇਟ ਦਿੱਤਾ ਜਾਵੇਗਾ (ਸੱਚ ਕਹੂੰ ਨਿਊਜ਼) ਚੰਡੀਗੜ੍ਹ। ਕਿਸਾਨ ਜਥੇਬੰਦੀਆਂ ਅਤੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਦਰਮਿਆਨ ਪੰਜਾਬ ਭਵਨ ਚੰਡੀਗੜ੍ਹ ਵਿਖੇ ਮੀਟਿੰਗ ਹੋਈ। ਹੜਤਾਲ ‘ਤੇ ਬੈਠੇ ਕਿਸਾਨ ਯੂਨੀਅਨਾਂ ਨੇ ਮੁੱਖ ਮੰਤਰੀ ਦੇ ਭਰੋਸੇ ਤੋਂ ਬਾਅਦ ਧਰਨੇ ਖਤਮ ਕਰਨ ਦਾ ਐਲਾਨ ਕੀਤਾ ਹੈ। […]
ਦੇਸ਼  ਪੰਜਾਬ  Breaking News  ਖੇਤੀਬਾੜੀ  ਸੂਬੇ  ਖਾਸ ਖਬਰ