ਬੱਲੂਆਣਾ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਸ਼੍ਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ

kejriwal

ਬੱਲੂਆਣਾ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਸ਼੍ਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ

ਰਜਨੀਸ਼ ਰਵੀ
ਫਾਜ਼ਿਲਕਾ/ਬੱਲੂਆਣਾ।
ਬੱਲੂਆਣਾ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੱਲੋਂ ਦਿੱਲੀ ਵਿਖੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਸ਼੍ਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨਾਲ ਪੰਜਾਬ ਅਤੇ ਹਲਕੇ ਦੇ ਵਿਕਾਸ ਦੇ ਰੋਡ ਮੈਪ ਨੂੰ ਲੈ ਕੇ ਵਿਚਾਰ ਚਰਚਾ ਕੀਤੀ ਗਈ। ਇਸ ਮੌਕੇ ਅਰਵਿੰਦਰ ਸਿੰਘ ਕਾਠਪਾਲ ਵੀ ਮੌਜੂਦ ਰਹੇ।

ਵਿਧਾਇਕ ਸ੍ਰੀ ਗੋਲਡੀ ਮੁਸਾਫਿਰ ਨੇ ਕਿਹਾ ਕਿ ਮੁਲਾਕਾਤ ਦੌਰਾਨ ਆਮ ਆਦਮੀ ਪਾਰਟੀ ਦੇ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਨਾਲ ਦਿੱਲੀ ਮਾਡਲ ਸਬੰਧੀ ਚਰਚਾ ਕੀਤੀ ਗਈ। ਵਿਧਾਇਕ ਬੱਲੂਆਣਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਅਗਵਾਈ ਵਿੱਚ ਪਿੰਡਾਂ ਵਿੱਚ ਵੱਧ ਤੋਂ ਵੱਧ ਵਿਕਾਸ ਕਰਵਾਏ ਜਾਣਗੇ ਤਾਂ ਜੋ ਕੋਈ ਵੀ ਪਿੰਡ ਮੁੱਢਲੀਆਂ ਸੁਵਿਧਾਵਾਂ ਤੋਂ ਵਾਂਝਾ ਨਾ ਰਹੇ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here