Mehbooba Mufti
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
Iltija Mufti X Account Banned: ਮਹਿਬੂਬਾ ਮੁਫ਼ਤੀ ਦੀ ਧੀ ਇਲਤਿਜਾ ਮੁਫ਼ਤੀ ਦਾ 'ਐਕਸ' ਅਕਾਊਂਟ ਬੈਨ
Published On
By Satinder Mathur
ਭਾਰਤ ਵਿੱਚ ਪੀਪਲਜ਼ ਡੈਮੋਕ੍ਰੇਟਿਕ ਪਾਰਟੀ (ਪੀਡੀਪੀ) ਦੀ ਪ੍ਰਧਾਨ ਅਤੇ ਜੰਮੂ-ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਦੀ ਧੀ ਇਲਤਿਜਾ ਮੁਫ਼ਤੀ ਦੇ ਸੋਸ਼ਲ ਮੀਡੀਆ ਖਾਤੇ 'ਐਕਸ' 'ਤੇ ਪਾਬੰਦੀ ਲਗਾ ਦਿੱਤੀ ਗਈ ਹੈ।
ਮਹਿਬੂਬਾ ਮੁਫ਼ਤੀ ਨਜ਼ਰਬੰਦ! ਕੀ ਕਸ਼ਮੀਰ ’ਚ ਕੁਝ ਹੋਣ ਵਾਲਾ ਐ…
Published On
By Sach Kahoon Punjabi Desk
ਸ੍ਰੀਨਗਰ (ਏਜੰਸੀ)। ਪੀਪੁਲਸ ਡੈਮੋਕ੍ਰੇਟਿਕ ਪਾਰਟੀ (ਪੀਡੀਪੀ) ਦੀ ਪ੍ਰਧਾਨ ਤੇ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫ਼ਤੀ (Mehbooba Mufti) ਨੂੰ ਸੁਰਨਕੋਟ ਪੁੰਛ ਦੀ ਉਨ੍ਹਾਂ ਦੀ ਯੋਜਨਾਬੱਧ ਯਾਤਰਾ ਤੋਂ ਪਹਿਲਾਂ ਸ੍ਰੀਨਗਰ ’ਚ ਕਥਿਤ ਤੌਰ ’ਤੇ ਨਜ਼ਰਬੰਦ ਕਰ ਦਿੱਤਾ ਗਿਆ ਹੈ। ਪਾਰਟੀ ਦੇ ਇੱਕ ਬੁਲਾਰੇ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਪਾਰਟੀ ਨੇ ਕਿਹਾ ਕਿ ਸ੍ਰੀਮਤੀ ਮਹਿਸੂਬਾ ਸਥਿਤੀ ਦਾ ਮੁਲਾਂਕਣ […]
ਵਿਸ਼ਵ ਕੱਪ ‘ਚ ਭਾਰਤ ਦੀ ਹਾਰ ‘ਤੇ ਕਸ਼ਮੀਰੀ ਵਿਦਿਆਰਥੀਆਂ ਨੇ ਮਨਾਇਆ ਜਸ਼ਨ, ਗ੍ਰਿਫਤਾਰੀ, ਭਡ਼ਕੀ ਮਹਿਬੂਬਾ
Published On
By Sach Kahoon Punjabi Desk
ਸ਼੍ਰੀਨਗਰ (ਸੱਚ ਕਹੂੰ ਨਿਊਜ਼)। ਪੀਪਲਜ਼ ਡੈਮੋਕ੍ਰੇਟਿਕ ਪਾਰਟੀ (ਪੀਡੀਪੀ) ਦੀ ਪ੍ਰਧਾਨ ਮਹਿਬੂਬਾ ਮੁਫਤੀ ਨੇ ਮੰਗਲਵਾਰ ਨੂੰ ਕਿਹਾ ਕਿ ਜੇਤੂ ਕ੍ਰਿਕਟ ਟੀਮ ਨੂੰ ਉਤਸ਼ਾਹਿਤ ਕਰਨ ਵਾਲੇ ਵਿਦਿਆਰਥੀਆਂ ਵਿਰੁੱਧ ਗੈਰਕਾਨੂੰਨੀ ਗਤੀਵਿਧੀਆਂ ਰੋਕੂ ਐਕਟ ਲਗਾਉਣਾ ਜੰਮੂ-ਕਸ਼ਮੀਰ ਦੇ ਨੌਜਵਾਨਾਂ ਪ੍ਰਤੀ ਸੱਤਾਧਾਰੀ ਦੀ ‘ਜ਼ਾਲਮ ਮਾਨਸਿਕਤਾ’ ਨੂੰ ਦਰਸਾਉਂਦਾ ਹੈ। ਸ਼ੇਰ-ਏ-ਕਸ਼ਮੀਰ ਯੂਨੀਵਰਸਿਟੀ ਆਫ਼ ਐਗਰੀਕਲਚਰਲ ਸਾਇੰਸਜ਼ ਐਂਡ ਟੈਕਨਾਲੋਜੀ ਵਿੱਚ ਕ੍ਰਿਕਟ ਵਿਸ਼ਵ ਕੱਪ ’ਚ ਭਾਰਤ […]
ਮਹਿਬੂਬਾ ਮੁਫ਼ਤੀ ਨੂੰ ਫਿਰ ਕੀਤਾ ਨਜ਼ਰਬੰਦ
Published On
By Sach Kahoon Punjabi Desk
ਮਹਿਬੂਬਾ ਮੁਫ਼ਤੀ ਨੂੰ ਫਿਰ ਕੀਤਾ ਨਜ਼ਰਬੰਦ ਨਵੀਂ ਦਿੱਲੀ। ਜੰਮੂ-ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਨੇ ਐਤਵਾਰ ਨੂੰ ਟਵੀਟ ਕਰਕੇ ਦੋਸ਼ ਲਾਇਆ ਕਿ ਸਰਕਾਰ ਨੇ ਉਨ੍ਹਾਂ ਨੂੰ ਘਰ ਵਿੱਚ ਨਜ਼ਰਬੰਦ ਕਰ ਦਿੱਤਾ ਹੈ। ਉਸ ਨੇ ਆਪਣੇ ਘਰ ਦੇ ਬਾਹਰ ਤਾਇਨਾਤ ਸੀਆਰਪੀਐਫ ਅਤੇ ਮੁੱਖ ਗੇਟ ’ਤੇ ਲੱਗੇ ਤਾਲੇ ਦੀ ਫੋਟੋ ਵੀ ਸਾਂਝੀ ਕੀਤੀ ਹੈ। ਮਹਿਬੂਬਾ ਨੇ […]
ਮੁਸਲਮਾਨਾਂ ਨੂੰ ਸਾਬਤ ਕਰਨਾ ਪੈਂਦਾ ਹੈ ਕਿ ਉਹ ਹਿੰਸਾ ਨਹੀਂ ਚਾਹੁੰਦੇ : ਮਹਿਬੂਬਾ
Published On
By Sach Kahoon Punjabi Desk
ਮੁਸਲਮਾਨਾਂ ਨੂੰ ਸਾਬਤ ਕਰਨਾ ਪੈਂਦਾ ਹੈ ਕਿ ਉਹ ਹਿੰਸਾ ਨਹੀਂ ਚਾਹੁੰਦੇ ਸ੍ਰੀਨਗਰ (ਏਜੰਸੀ)। ਜੰਮੂ ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਨੇ ਕਿਹਾ ਕਿ ਮੁਸਲਮਾਨਾਂ ਨੂੰ ਹਮੇਸ਼ਾ ਸਾਬਤ ਕਰਨਾ ਪੈਂਦਾ ਹੈ ਕਿ ਉਹ ਹਿੰਸਾ ਨਹੀਂ ਚਾਹੁੰਦੇ ਪੀਡੀਪੀ ਦੀ ਮੁਖੀ ਮਹਿਬੂਬਾ ਮੁਫ਼ਤੀ ਨੇ ਕਿਹਾ ਕਿ ਮੁਸਲਮਾਨਾਂ ਤੋਂ ਹਮੇਸ਼ਾ ਉਮੀਦ ਕੀਤੀ ਜਾਂਦੀ ਹੈ ਕਿ ਉਹ ਇਹ ਸਾਬਤ […]
ਜੰਮੂ ਕਸ਼ਮੀਰ ‘ਚ ਭਾਜਪਾ ਨੇ ਪੀਡੀਪੀ ਤੋਂ ਸਮਰਥਨ ਲਿਆ ਵਾਪਸ, ਮਹਿਬੂਬਾ ਮੁਫਤੀ ਨੇ ਦਿੱਤਾ ਅਸਤੀਫਾ
Published On
By Sach Kahoon Punjabi Desk
ਜੰਮੂ ਕਸ਼ਮੀਰ ‘ਚ ਭਾਜਪਾ ਨੇ ਪੀ. ਡੀ. ਪੀ. ਨਾਲ ਤੋੜਿਆ ਗਠਜੋੜ ਸ੍ਰੀਨਗਰ (ਏਜੰਸੀ) ਜੰਮੂ-ਕਸ਼ਮੀਰ ‘ਚ ਭਾਰਤੀ ਜਨਤਾ ਪਾਰਟੀ ਨੇ ਪੀ. ਡੀ. ਪੀ. ਨਾਲ ਗਠਜੋੜ ਤੋੜ ਲਿਆ ਹੈ। ਅਜਿਹੀਆਂ ਖ਼ਬਰਾਂ ਹਨ ਕਿ ਭਾਜਪਾ ਸਰਕਾਰ ‘ਚੋਂ ਸਮਰਥਨ ਵਾਪਸ ਲੈ ਸਕਦੀ ਹੈ। ਦੱਸ ਦਈਏ ਕਿ ਅੱਜ ਅਮਿਤ ਸ਼ਾਹ ਨੇ ਭਾਜਪਾ ਦੇ ਨੇਤਾਵਾਂ ਦੀ ਇੱਕ ਬੈਠਕ ਬੁਲਾਈ ਸੀ, ਜਿਸ […]
ਫਾਰੂਕ ‘ਤੇ ਭਖੀ ਮਹਿਬੂਬਾ
Published On
By Sach Kahoon Punjabi Desk
ਕਿਹਾ, ਅਸੀਂ ਕਸ਼ਮੀਰ ਨੂੰ ਸੀਰੀਆ ਨਹੀਂ ਬਣਾਉਣਾ ਨਵੀਂ ਦਿੱਲੀ:ਮਹਿਬੂਬਾ ਮੁਫ਼ਤੀ ਨੇ ਕਸ਼ਮੀਰ ਸਮੱਸਿਆ ਦੇ ਹੱਲ ਲਈ ਅਮਰੀਕਾ ਤੇ ਚੀਨ ਦੀ ਮੱਦਦ ਲੈਣ ਦੀ ਸਲਾਹ ਦੇਣ ਵਾਲੇ ਫਾਰੂਕ ਅਬਦੁੱਲਾ ਨੂੰ ਕਰੜੇ ਹੱਥੀਂ ਲਿਆ ਹੈਜੰਮੂ ਕਸ਼ਮੀਰ ਦੀ ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਨੇ ਨੈਸ਼ਨਲ ਕਾਨਫਰੰਸ ‘ਚ ਪ੍ਰੈਸੀਡੈਂਟ ਫਾਰੂਕ ਅਬਦੁੱਲਾ ਦੇ ਕਸ਼ਮੀਰ ਮੁੱਦੇ ‘ਤੇ ਵਿਚੋਲਗੀ ਨੂੰ ਲੈ ਕੇ ਦਿੱਤੇ […]
ਅਮਰਨਾਥ ਯਾਤਰਾ ‘ਤੇ ਹਮਲਾ ਮੁਸਲਮਾਨਾਂ ‘ਤੇ ਦਾਗ: ਮਹਿਬੂਬਾ
Published On
By Sach Kahoon Punjabi Desk
ਹਸਪਤਾਲ ‘ਚ ਜ਼ਖ਼ਮੀਆਂ ਦਾ ਪੁੱਛਿਆ ਹਾਲ-ਚਾਲ ਅਨੰਤਨਾਗ: ਅਨੰਤਨਾਗ ਵਿੱਚ ਅਮਰਨਾਥ ਯਾਤਰੀਆਂ ‘ਤੇ ਅੱਤਵਾਦੀ ਹਮਲੇ ਪਿੱਛੋਂ ਜੰਮੂ ਕਸ਼ਮੀਰ ਦੀ ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਵੀ ਜ਼ਖ਼ਮੀਆਂ ਨੂੰ ਵੇਖਣ ਲਈ ਜ਼ਿਲ੍ਹਾ ਹਸਪਤਾਲ ਪਹੁੰਚੀ। ਮਹਿਬੂਬਾ ਮੁਫ਼ਤੀ ਨੇ ਕਿਹਾ ਕਿ ਅਨੰਤਨਾਗ ਵਿੱਚ ਅਮਰਨਾਥ ਯਾਤਰੀਆਂ ‘ਤੇ ਅੱਤਵਾਦੀ ਸਾਰੇ ਮੁਸਲਮਾਨਾਂ ਅਤੇ ਕਸ਼ਮੀਰੀਆਂ ‘ਤੇ ਦਾਗ ਹੈ। ਅਨੰਤਨਾਗ ਵਿੱਚ ਇੱਕ ਹਸਪਤਾਲ ਵਿੱਚ ਜ਼ਖਮੀਆਂ ਨੂੰ […]