Mehraj

ਖ਼ਰਾਬ ਮੌਸਮ ਕਾਰਨ ਮੁੱਖ ਮੰਤਰੀ ਦਾ ਮਹਿਰਾਜ ਸਮਾਗਮ ਹਫ਼ਤੇ ਲਈ ਮੁਲਤਵੀ

ਬਠਿੰਡਾ : ਬਠਿੰਡਾ ਦੇ ਡਿਪਟੀ ਕਮਿਸ਼ਨਰ ਸ਼੍ਰੀ ਪ੍ਰਨੀਤ ਨੇ ਅੱਜ ਪ੍ਰੈਸ ਨੂੰ ਜਾਰੀ ਇੱਕ ਬਿਆਨ ਵਿਚ ਦੱਸਿਆ ਕਿ 23 ਜਨਵਰੀ ਨੂੰ ਪਿੰਡ ਮਹਿਰਾਜ ਵਿਖੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਣ ਵਾਲਾ ਰਾਜ ਪੱਧਰੀ ਕਿਸਾਨ ਕਰਜ਼ਾ ਰਾਹਤ ਸਮਾਗਮ ਖ਼ਰਾਬ ਮੌਸਮ ਕਾਰਨ ਇਕ ਹਫ਼ਤੇ ਲਈ ਮੁਲਤਵੀ ਕਰ ਦਿੱਤਾ ਗਿਆ ਹੈ। ਉਨਾਂ ਦੱਸਿਆ ਕਿ ਮੌਸਮ […]
ਪੰਜਾਬ  Breaking News 

ਪਿੰਡ ਮਹਿਰਾਜ ਦੇ ਵਿਅਕਤੀ ਵੱਲੋਂ ਖੁਦਕੁਸ਼ੀ

ਵੀਹ ਲੱਖ ਰੁਪਏ ਦਾ ਦੇਣਾ ਸੀ ਕਰਜ਼ਾ ਅਮਿਤ ਗਰਗ, ਰਾਮਪੁਰਾ ਫੂਲ: ਨੇੜੇ ਦੇ ਪਿੰਡ ਮਹਿਰਾਜ ਵਿਖੇ ਉਸ ਸਮੇਂ ਸਨਾਟਾ ਛਾ ਗਿਆ ਜਦੋਂ ਪਿੰਡ ਦੇ ਇੱਕ ਵਿਅਕਤੀ ਨੇ ਪੱਖੇ ਨਾਲ ਲਟਕ ਕੇ ਖੁਦਕੁਸ਼ੀ ਕਰ ਲਈ। ਥਾਣਾ ਸਿਟੀ ਦੇ ਏਐਸਆਈ ਸੁਖਮੰਦਰ ਸਿੰਘ ਨੇ ਦੱਸਿਆ ਕਿ ਆਤਮਹੱਤਿਆ ਕਰਨ ਵਾਲੇ ਵਿਅਕਤੀ ਦਾ ਨਾਂ ਅਜਮੇਰ ਸਿੰਘ ਪੁੱਤਰ ਸਾਧੂ ਸਿੰਘ ਸੀ। […]
ਪੰਜਾਬ  Breaking News