Mental Health Awareness
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
Mental Health Awareness: ਡੇਰਾ ਪ੍ਰੇਮੀਆਂ ਨੇ ਮੰਦਬੁੱਧੀ ਨੌਜਵਾਨ ਨੂੰ ਪਰਿਵਾਰ ਨਾਲ ਮਿਲਾਇਆ
Published On
By Sach Kahoon Punjabi Desk
Mental Health Awareness: (ਗੁਰਪ੍ਰੀਤ ਸਿੰਘ) ਸੰਗਰੂਰ। ਡੇਰਾ ਸੱਚਾ ਸੌਦਾ ਦੀ ਪਵਿੱਤਰ ਸਿੱਖਿਆਵਾਂ ’ਤੇ ਚੱਲਦਿਆਂ ਬਲਾਕ ਸੰਗਰੂਰ ਤੇ ਲੱਡਾ ਦੇ ਸੇਵਾਦਾਰਾਂ ਨੇ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਨੌਜਵਾਨ ਨੂੰ ਸਾਂਭ-ਸੰਭਾਲ ਉਪਰੰਤ ਪਰਿਵਾਰ ਨਾਲ ਮਿਲਾ ਕੇ ਇਨਸਾਨੀ ਫਰਜ਼ ਅਦਾ ਕੀਤਾ। ਇਸ ਸਬੰਧੀ ਜਾਣਕਾਰੀ ਡੇਰਾ ਸ਼ਰਧਾਲੂਆਂ ਨੇ ਦੱਸਿਆ ਕਿ ਨੇ ਦੱਸਿਆ ਕਿ ਇੱਕ ਮੰਦਬੁੱਧੀ ਨੌਜਵਾਨ ਪਿੰਡ ਲੱਡਾ ਦੇ ਬੱਸ […]
Mental Health Awareness: ਸੜਕ ’ਤੇ ਲਾਵਾਰਿਸ ਘੁੰਮ ਰਹੇ ਮੰਦਬੁੱਧੀ ਨੂੰ ਡੇਰਾ ਪ੍ਰੇਮੀਆਂ ਨੇ ਸੰਭਾਲਿਆ
Published On
By Sach Kahoon Punjabi Desk
ਸਾਂਭ-ਸੰਭਾਲ ਉਪਰੰਤ ਪਿੰਗਲਵਾੜਾ ਆਸ਼ਰਮ ਦਾਖਲ ਕਰਵਾਇਆ Mental Health Awareness: (ਨਰੇਸ਼ ਕੁਮਾਰ) ਸੰਗਰੂਰ। ਡੇਰਾ ਸੱਚਾ ਸੌਦਾ ਦੀਆਂ ਪਵਿੱਤਰ ਸਿੱਖਿਆਵਾਂ ’ਤੇ ਚੱਲਦਿਆਂ ਸਾਧ-ਸੰਗਤ ਮਾਨਵਤਾ ਭਲਾਈ ਦੇ ਕਾਰਜ ਹਮੇਸ਼ਾ ਕਰਦੀ ਰਹਿੰਦੀ ਹੈ। ਇਸੇ ਕੜੀ ਤਹਿਤ ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਸੰਗਠਨ ਦੇ ਮੈਂਬਰਾਂ ਨੇ ਇਕ ਮੰਦਬੁੱਧੀ ਵਿਅਕਤੀ ਜੋ ਕਿ ਸੜਕਾਂ ’ਤੇ ਲਾਵਾਰਿਸ ਘੁੰਮ ਰਿਹਾ ਸੀ ਦੀ ਸਾਂਭ-ਸੰਭਾਲ […]
Mental Health Awareness: ਡੇਰਾ ਸ਼ਰਧਾਲੂਆਂ ਨੇ ਮੰਦਬੁੱਧੀ ਦੀ ਸਾਂਭ-ਸੰਭਾਲ ਉਪਰੰਤ ਪਿੰਗਲਵਾੜੇ ਦਾਖ਼ਲ ਕਰਵਾਇਆ
Published On
By Sach Kahoon Punjabi Desk
(ਜੀਵਨ ਗੋਇਲ)। ਧਰਮਗੜ/ਚੀਮਾਂ ਮੰਡੀ ਭੀਖੀ ਮਾਨਸਾ ਰੋਡ ’ਤੇ ਘੁੰਮ ਰਹੇ ਲਾਵਾਰਸ ਮੰਦਬੁੱਧੀ ਦੀ ਸੇਵਾਦਾਰਾਂ ਨੇ ਸੰਭਾਲ ਕੀਤੀ ਤੇ ਪਿੰਗਲਵਾੜੇ ਦਾਖਲ ਕਰਵਾਇਆ। ਇਸ ਬਾਰੇ ਜਾਣਕਾਰੀ ਦਿੰਦਿਆਂ ਡੇਰਾ ਸ਼ਰਧਾਲੂਆਂ ਨੇ ਦੱਸਿਆ ਕਿ ਇੱਕ ਲਾਵਾਰਿਸ ਮੰਦਬੁੱਧੀ ਉਮਰ ਕਰੀਬ ਪੰਜਾਹ ਸਾਲ ਮੰਦਹਾਲੀ ਹਾਲਤ ਵਿੱਚ ਮੇਨ ਰੋਡ ਨੇੜੇ ਵੀਰ ਕਲਾ (ਚੀਮਾ) ਘੁੰਮ ਰਿਹਾ ਸੀ ਜਿਸ ਬਾਰੇ ਪ੍ਰੇਮੀ ਰਿਪਨ ਸ਼ਰਮਾ ਰਿੰਪਾ […]
ਡੇਰਾ ਸ਼ਰਧਾਲੂਆਂ ਨੇ ਮੰਦਬੁੱਧੀ ਔਰਤ ਦੀ ਸਾਂਭ-ਸੰਭਾਲ ਕੀਤੀ
Published On
By Sach Kahoon Punjabi Desk
(ਨਰੇਸ਼ ਕੁਮਾਰ) ਸੰਗਰੂਰ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪ੍ਰੇਰਨਾ ਅਨੁਸਾਰ ਬਲਾਕ ਸੰਗਰੂਰ ਦੇ ਡੇਰਾ ਸ਼ਰਧਾਲੂਆਂ ਨੇ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਔਰਤ ਨੂੰ ਸਾਂਭ ਸੰਭਾਲ ਉਪਰੰਤ ਪਿੰਗਲਵਾੜਾ ਆਸ਼ਰਮ ਵਿਖੇ ਦਾਖਲ ਕਰਵਾਇਆ। ਇਸ ਬਾਰੇ ਜਾਣਕਾਰੀ ਦਿੰਦਿਆਂ ਡੇਰਾ ਪ੍ਰੇਮੀ ਰਿਟਾ. ਇੰਸਪੈਕਟਰ ਜਗਰਾਜ ਸਿੰਘ ਨੇ ਦੱਸਿਆ ਕਿ ਮੰਦਬੁੱਧੀ ਔਰਤ ਸਬੰਧੀ ਸੂਚਨਾ ਸਾਨੂੰ ਐਮਐਸਜੀ […]