ਸਾਡੇ ਨਾਲ ਸ਼ਾਮਲ

Follow us

11.9 C
Chandigarh
Thursday, January 22, 2026
More
    Home Breaking News ਹੁਣ ਤੁਸੀਂ ਹੇਠ...

    ਹੁਣ ਤੁਸੀਂ ਹੇਠਾਂ ਦਿੱਤੇ ਸਾਰੇ ਪਲੇਟਫਾਰਮਾਂ ‘ਤੇ ਪੂਜਨੀਕ ਗੁਰੂ ਜੀ ਦਾ ਨਵਾਂ ਗੀਤ ਸੁਣ ਸਕਦੇ ਹੋ

    ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਸੱਚੇ ਦਾਤਾ ਰਹਿਬਰ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੇ ਨਵੇਂ ਦੇਸ਼ ਭਗਤੀ ਗੀਤ ‘ਮੇਰੇ ਦੇਸ਼ ਕੀ ਜਵਾਨੀ’ ਨੇ ਸੰਗੀਤ ਜਗਤ ‘ਚ ਧੁੰਮਾਂ ਮਚਾ ਰੱਖੀਆਂ ਹਨ। ਇਸ ਗੀਤ ਨੂੰ ਲੈ ਕੇ ਲੋਕਾਂ ਦੇ ਕ੍ਰੇਜ਼ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਸਿਰਫ ਪੰਜ ਦਿਨਾਂ ‘ਚ ਹੀ ਇਸ ਨੂੰ ਇਕ ਕਰੋੜ ਦੇ ਕਰੀਬ ਲੋਕਾਂ ਨੇ ਦੇਖਿਆ ਅਤੇ ਸੁਣਿਆ ਹੈ ਅਤੇ ਇਹ ਸਿਲਸਿਲਾ ਲਗਾਤਾਰ ਤੇਜ਼ੀ ਨਾਲ ਅੱਗੇ ਵਧ ਰਿਹਾ ਹੈ।

    ਹਰਿਆਣਾ, ਪੰਜਾਬ, ਰਾਜਸਥਾਨ, ਉੱਤਰ ਪ੍ਰਦੇਸ਼, ਉਤਰਾਖੰਡ ਸਮੇਤ ਦੇਸ਼ ਦੇ ਵੱਖ-ਵੱਖ ਰਾਜਾਂ ਦੇ ਨਾਲ-ਨਾਲ ਦੇਸ਼ ਦੀ ਰਾਜਧਾਨੀ ਦਿੱਲੀ, ਬਿਹਾਰ, ਝਾਰਖੰਡ, ਮੱਧ ਪ੍ਰਦੇਸ਼, ਸਮੇਤ ਦੇਸ਼ ਦੇ ਵੱਖ-ਵੱਖ ਸ਼ੂਬਿਆਂ ਸਮੇਤ ਵਿਦੇਸ਼ਾਂ ’ਚ ਅਮਰੀਕਾ, ਇੰਗਲੈਂਡ, ਕੈਨੇਡਾ, ਨਿਊਜ਼ੀਲੈਂਡ ’ਚ ਇਸ ਗੀਤ ਨੂੰ ਬਹੁਤ ਪਸੰਦ ਕੀਤਾ ਜਾ ਰਿਹਾ ਹੈ।

    ਜਿਕਰਯੋਗ ਹੈ ਕਿ ਪੂਜਨੀਕ ਗੁਰੂ ਜੀ ਸਰਵ ਕਲਾ ਸੰਪੂਰਨ ਹਨ। ਆਪ ਜੀ ਵੱਲੋਂ ਗਾਏ ਗਏ ਭਜਨਾਂ ਦੇ ਕਈ ਵੀਡੀਓ ਗੀਤ ਦੁਨੀਆ ਭਰ ’ਚ ਪ੍ਰਸਿੱਧ ਹੋ ਚੁੱਕੇ ਹਨ। ਪੂਜਨੀਕ ਗੁਰੂ ਜੀ ਭਜਨ ਆਪ ਹੀ ਲਿਖਦੇ ਹਨ, ਆਪ ਹੀ ਗਾਉਂਦੇ ਹਨ ਤੇ ਆਪ ਹੀ ਉਨ੍ਹਾਂ ਦੀ ਤਰਜ਼ ਤੇ ਸੰਗੀਤ ਬਣਾਉਂਦੇ ਹਨ। ਜੋ ਸੰਗੀਤ ਦੀ ਦੁਨੀਆ ’ਚ ਅਨੋਖੀ ਮਿਸਾਲ ਹੈ।

    Mere Desh Ki Jawani

    ਹੁਣ ਤੁਸੀਂ ਹੇਠਾਂ ਦਿੱਤੇ ਸਾਰੇ ਪਲੇਟਫਾਰਮਾਂ ‘ਤੇ ਪੂਜਨੀਕ ਗੁਰੂ ਜੀ ਦਾ ਨਵਾਂ ਗੀਤ ਮੇਰੀ ਦੇਸ਼ ਕੀ ਜਵਾਨੀ ਸੁਣ ਸਕਦੇ ਹੋ।
    👇👇👇👇👇👇👇👇

    Wynk:
    https://open.wynk.in/SksWf0VCcxb?~feature=wynk_share&~content_id=srch_pplchandigarh_8905900008700_INI112200434&~destination=any

    Gaana:
    https://gaana.com/song/mere-desh-ki-jawani

    Spotify:
    https://open.spotify.com/track/3j1e14lBnJLbvVkl3MHMIx?si=du3vXZJGSBuhMII0lSengA

    Saavan:
    https://www.saavn.com/p/album/hindi/mere-desh-ki-jawani-2023/GBogTLPsVqM_

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, InstagramLinkedin , YouTube‘ਤੇ ਫਾਲੋ ਕਰੋ।

    LEAVE A REPLY

    Please enter your comment!
    Please enter your name here