Merit Students Award Ceremony

8th Class Toppers: ਅੱਠਵੀਂ ਜਮਾਤ ਦੇ ਟਾਪਰ ਵਿਦਿਆਰਥੀਆਂ ਨੂੰ ਡਿਪਟੀ ਕਮਿਸ਼ਨਰ ਨੇ ਕੀਤਾ ਸਨਮਾਨਿਤ

ਜ਼ਿਲ੍ਹਾ ਫ਼ਰੀਦਕੋਟ ਵਿੱਚ ਅੱਠਵੀਂ ਜਮਾਤ ਦੀ ਸਾਲਾਨਾ ਪ੍ਰੀਖਿਆ 2026 ’ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਟਾਪਰ ਵਿਦਿਆਰਥੀਆਂ ਨੂੰ ਡਿਪਟੀ ਕਮਿਸ਼ਨਰ ਫ਼ਰੀਦਕੋਟ ਮੈਡਮ ਪੂਨਮਦੀਪ ਕੌਰ ਆਈ.ਏ.ਐਸ ਵੱਲੋਂ ਸਨਮਾਨਿਤ ਕੀਤਾ ਗਿਆ।
ਸਿੱਖਿਆ  ਪੰਜਾਬ  ਸੂਬੇ  ਖਾਸ ਖਬਰ