IMD Alert Today: ਮੌਸਮ ਵਿਭਾਗ ਦਾ ਅਲਰਟ, ਘਰੋਂ ਨਿੱਕਲਣ ਤੋਂ ਪਹਿਲਾਂ ਪੜ੍ਹ ਲਓ ਇਹ ਖਬਰ

IMD Alert Today
IMD Alert Today: ਮੌਸਮ ਵਿਭਾਗ ਦਾ ਅਲਰਟ, ਘਰੋਂ ਨਿੱਕਲਣ ਤੋਂ ਪਹਿਲਾਂ ਪੜ੍ਹ ਲਓ ਇਹ ਖਬਰ

IMD Alert Today: ਹਿਸਾਰ (ਸੰਦੀਪ ਸਿੰਘਮਾਰ)। ਅਗਲੇ 5 ਦਿਨਾਂ ਤੱਕ ਉੱਤਰੀ ਭਾਰਤ, ਮੱਧ ਪ੍ਰਦੇਸ਼ ਅਤੇ ਗੁਜਰਾਤ ਦੇ ਮੈਦਾਨੀ ਇਲਾਕਿਆਂ ਵਿੱਚ ਤੇਜ਼ ਗਰਮੀ ਪੈਣ ਦੀ ਸੰਭਾਵਨਾ ਹੈ। ਭਾਰਤੀ ਮੌਸਮ ਵਿਭਾਗ ਦੇ ਕੇਂਦਰੀ ਦਫ਼ਤਰ ਨੇ ਆਪਣੇ ਮੌਸਮ ਬੁਲੇਟਿਨ ਵਿੱਚ ਇਹ ਚਿਤਾਵਨੀ ਜਾਰੀ ਕੀਤੀ ਹੈ।

Read Also : Punjab CM: ਅੱਤਵਾਦੀ ਹਮਲੇ ਦੇ ਮੱਦੇਨਜ਼ਰ ਮੁੱਖ ਮੰਤਰੀ ਮਾਨ ਦਾ ਵੱਡਾ ਫੈਸਲਾ, ਜਾਣੋ

ਉੱਤਰੀ ਭਾਰਤ ਵਿੱਚ ਹਰਿਆਣਾ, ਪੰਜਾਬ, ਰਾਜਸਥਾਨ, ਦਿੱਲੀ ਐੱਨਸੀਆਰ ਅਤੇ ਉੱਤਰ ਪ੍ਰਦੇਸ਼ ਵਿੱਚ 29 ਅਪਰੈਲ ਤੱਕ ਤਾਪਮਾਨ ਵਿੱਚ ਲਗਾਤਾਰ ਵਾਧਾ ਹੋਵੇਗਾ। ਆਈਐੱਮਡੀ ਅਨੁਸਾਰ 25 ਅਤੇ 26 ਅਪਰੈਲ ਨੂੰ ਉੱਤਰ-ਪੱਛਮੀ ਅਤੇ ਪੱਛਮੀ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਜਿਸ ਕਾਰਨ ਗਰਮੀ ਦੀ ਲਹਿਰ ਆਵੇਗੀ। Punjab Haryana Weather