Metro Policy

ਨਵੀਂ ਮੈਟਰੋ ਨੀਤੀ ਨੂੰ ਮੰਤਰੀ ਮੰਡਲ ਤੋਂ  ਮਨਜ਼ੂਰੀ ਮਿਲੀ

ਨਵੀਂ ਦਿੱਲੀ: ਕੇਂਦਰੀ ਮੰਤਰੀ ਮੰਡਲ ਨੇ ਦੇਸ਼ ਭਰ ਵਿੱਚ ਮੈਟਰੋ ਰੇਲ ਦੇ ਵਿਸਥਾਰ ਨੂੰ ਵੇਖਦੇ ਹੋਏ ਸਾਰੇ ਮੈਟਰੋ ਰੇਲ ਪ੍ਰੋਜੈਕਟਾਂ ਨੂੰ ਬਰਾਬਰ ਮਿਆਰਾਂ ਦੇ ਦਾਇਰੇ ਵਿੱਚ ਲਿਆਉਣ ਲਈ ਨਵੀਂ ਮੈਟਰੋ ਨੀਤੀ ਨੂੰ ਮਨਜ਼ੂਰੀ ਦੇ ਦਿੱਤੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਵਿੱਚ ਬੁੱਧਵਾਰ ਨੂੰ ਹੋਈ ਮੰਤਰੀ ਮੰਡਲ ਦੀ ਬੈਠਕ ਵਿੱਚ ਸ਼ਹਿਰੀ ਵਿਕਾਸ ਮੰਤਰਾਲੇ ਵੱਲੋਂ ਦੇਸ਼ […]
ਦੇਸ਼  Breaking News