ਸਾਡੇ ਨਾਲ ਸ਼ਾਮਲ

Follow us

16 C
Chandigarh
Thursday, February 26, 2026
More
    Home ਇੱਕ ਨਜ਼ਰ ਮੈਕਸੀਕੋ &#821...

    ਮੈਕਸੀਕੋ ‘ਚ ਭੂਚਾਲ ਨਾਲ ਮਰਨ ਵਾਲਿਆਂ ਦੀ ਗਿਣਤੀ ਵਧ ਕੇ 10 ਹੋਈ

    Turkey, Earthquake

    ਮੈਕਸੀਕੋ ‘ਚ ਭੂਚਾਲ ਨਾਲ ਮਰਨ ਵਾਲਿਆਂ ਦੀ ਗਿਣਤੀ ਵਧ ਕੇ 10 ਹੋਈ

    ਮੈਕਸੀਕੋ ਸਿਟੀ। ਮੈਕਸੀਕੋ ਦੇ ਮਲਬੇ ਵਿਚੋਂ ਤਿੰਨ ਹੋਰ ਲੋਕਾਂ ਦੀਆਂ ਲਾਸ਼ਾਂ ਬਰਾਮਦ ਹੋਣ ਤੋਂ ਬਾਅਦ ਭੁਚਾਲ ਵਿਚ ਮਰਨ ਵਾਲਿਆਂ ਦੀ ਗਿਣਤੀ 10 ਹੋ ਗਈ ਹੈ। ਨਿਊਜ਼ ਵੈਬਸਾਈਟ ਮਿਲਨੇਨਿਓ ਨੇ ਵੀਰਵਾਰ ਨੂੰ ਆਪਣੀ ਰਿਪੋਰਟ ਵਿਚ ਇਹ ਜਾਣਕਾਰੀ ਦਿੱਤੀ। ਇਹ ਲਾਸ਼ਾਂ ਮੈਕਸੀਕੋ ਦੇ ਓਕਸ਼ਕਾ ਰਾਜ ਵਿੱਚ ਆਏ ਭੂਚਾਲ ਤੋਂ ਬਾਅਦ ਬਚਾਅ ਕਾਰਜ ਵਿੱਚ ਸ਼ਾਮਲ ਫੌਜ ਦੀ ਇਕ ਟੁਕੜੀ ਵੱਲੋਂ ਮਲਬੇ ਤੋਂ ਬਰਾਮਦ ਕੀਤੀਆਂ ਗਈਆਂ ਹਨ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here