Mgnrega to VB G Ram G

Mgnrega to VB G Ram G: ਭਾਜਪਾ ਸਰਕਾਰ ਮਨਰੇਗਾ ਬਦਲ ਕੇ ਦਲਿਤਾਂ ਤੋਂ ਰੁਜ਼ਗਾਰ ਖੋਹ ਰਹੀ ਹੈ, ਆਪਣੀ ਦਲਿਤ ਵਿਰੋਧੀ ਮਾਨਸਿਕਤਾ ਦਾ ਪਰਦਾਫਾਸ਼ ਕਰਦੀ ਹੈ: ਹਰਪਾਲ ਸਿੰਘ ਚੀਮਾ

ਭਾਜਪਾ ਵਲੋਂ ਪੇਂਡੂ ਰੁਜ਼ਗਾਰ ਸਕੀਮ ਬਦਲਣ ਤੋਂ ਬਾਅਦ 9.56 ਕਰੋੜ ਘੱਟ ਦਿਹਾੜੀਆਂ ਦੇ ਰੁਜ਼ਗਾਰ ਪੈਦਾ ਹੋਏ, ਭਾਜਪਾ ਨੇ 125 ਦਿਨਾਂ ਦੇ ਰੁਜ਼ਗਾਰ ਦਾ ਵਾਅਦਾ ਕੀਤਾ ਸੀ, ਪਰ ਮਜ਼ਦੂਰਾਂ ਅਤੇ ਗਰੀਬਾਂ ਲਈ ਕੰਮ ਦੇ ਮੌਕੇ ਘਟਾ ਦਿੱਤੇ ਹਨ: ਹਰਪਾਲ ਸਿੰਘ ਚੀਮਾ
ਪੰਜਾਬ  ਸੂਬੇ  ਖਾਸ ਖਬਰ