ਮਾਈਕਲ ਮਾਰਟਿਨ ਆਇਰਲੈਂਡ ਦੇ ਨਵੇਂ ਪ੍ਰਧਾਨ ਮੰਤਰੀ ਚੁਣੇ ਗਏ

Meshical

ਮਾਈਕਲ ਮਾਰਟਿਨ ਆਇਰਲੈਂਡ ਦੇ ਨਵੇਂ ਪ੍ਰਧਾਨ ਮੰਤਰੀ ਚੁਣੇ ਗਏ

ਡਬਲੀਨ। ਆਇਰਲੈਂਡ ਦੀ ਸੰਸਦ ਦੇ ਹੇਠਲੇ ਸਦਨ ਦੀ ਵਿਸ਼ੇਸ਼ ਮੀਟਿੰਗ ‘ਚ ਸ਼ਨਿੱਚਰਵਾਰ ਨੂੰ ਇੱਥੇ ਹੋਈ ਵੋਟਿੰਗ ‘ਚ ਫਿਆਨਾ ਫਾਲ ਪਾਰਟੀ ਦੇ ਆਗੂ ਮਾਈਕਲ ਮਾਰਟਿਨ ਨੂੰ ਆਇਰਲੈਂਡ ਦਾ ਨਵਾਂ ਪ੍ਰਧਾਨ ਮੰਤਰੀ ਚੁਣਿਆ ਗਿਆ।

ਸਥਾਨਕ ਮੀਡੀਆ ਨੇ ਅੱਜ ਇਹ ਜਾਣਕਾਰੀ ਦਿੱਤੀ। ਆਇਰਿਸ਼ ਸੰਸਦ ਦੇ ਹੇਠਲੇ ਸਦਨ ਦੇ ਸਪੀਕਰ ਸ਼ਾਨ ਓ ਫਿਯਰਗੇਲ ਨੇ ਵੋਟਿੰਗ ਦੇ ਨਤੀਜਿਆਂ ਦਾ ਐਲਾਨ ਕਰਦਿਆਂ ਕਿਹਾ ਕਿ ਮਾਰਟਿਨ ਦੇ ਪੱਖ ‘ਚ 93 ਵੋਟਾਂ ਪਈਆਂ ਜਦੋਂਕਿ 63 ਵੋਟਾਂ ਉਨ੍ਹਾਂ ਦੇ ਵਿਰੋਧ ‘ਚ ਪਈਆਂ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ

LEAVE A REPLY

Please enter your comment!
Please enter your name here