Mid Day Meal Rules

Mid Day Meal Rules: ਮਿਡ-ਡੇ ਮੀਲ ਦੇ ਨਵੇਂ ਨਿਯਮਾਂ ਨੇ ਅਧਿਆਪਕਾਂ ਨੂੰ ‘ਪੜ੍ਹਨੇ’ ਪਾਇਆ

ਗੌਰਮੈਂਟ ਟੀਚਰ ਯੂਨੀਅਨ ਪੰਜਾਬ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਜਸਵਿੰਦਰ ਸਿੰਘ ਸਮਾਣਾ ਤੇ ਸਕੱਤਰ ਪਰਮਜੀਤ ਸਿੰਘ ਪਟਿਆਲਾ ਨੇ ਸਾਂਝੇ ਤੌਰ ’ਤੇ ਕੀਤਾਉਹਨਾਂ ਅੱਗੇ ਕਿਹਾ ਕਿ ਪਿੰਡਾਂ ਦੇ ਸਕੂਲਾਂ ’ਚ ਕਰਿਆਨਾ, ਸਬਜ਼ੀਆਂ, ਦੁੱਧ, ਦਹੀਂ ਅਤੇ ਬਾਲਣ ਆਦਿ ਸਮਾਨ ਛੋਟੇ ਦੁਕਾਨਦਾਰਾਂ ਤੋਂ ਖਰੀਦਿਆ ਜਾਂਦਾ ਹੈ, ਜੋ ਜੀਐੱਸਟੀ ਰਜਿਸਟਰਡ ਨਹੀਂ ਹਨ।
ਪੰਜਾਬ  ਸੂਬੇ  ਖਾਸ ਖਬਰ  ਸੱਚ ਕਹੂੰ ਵਿਸ਼ੇਸ਼ ਸਟੋਰੀ