Middle East Tensions 2025

Israel Iran Conflict: ਇਜ਼ਰਾਈਲ ਨੇ ਈਰਾਨ ’ਤੇ ਫਿਰ ਕੀਤੇ ਹਵਾਈ ਹਮਲੇ, ਨਿਊਜ਼ ਚੈਨਲ ’ਤੇ ਸੁੱਟੇ ਬੰਬ

ਲਾਈਵ ਸ਼ੋਅ ਕਰ ਰਹੀ ਐਂਕਰ ਵਾਲ-ਵਾਲ ਬਚੀ ਤਹਿਰਾਨ (ਏਜੰਸੀ)। Israel Iran Conflict: ਇਜ਼ਰਾਈਲ ਤੇ ਈਰਾਨ ਵਿਚਕਾਰ ਟਕਰਾਅ ਲਗਾਤਾਰ ਚੌਥੇ ਦਿਨ ਵੀ ਜਾਰੀ ਹੈ। ਇਜ਼ਰਾਈਲ ਨੇ ਸੋਮਵਾਰ ਸ਼ਾਮ ਨੂੰ ਫਿਰ ਕੇਂਦਰੀ ਈਰਾਨ ’ਤੇ ਹਵਾਈ ਹਮਲੇ ਕੀਤੇ। ਇਜ਼ਰਾਈਲ ਦੀ ਹਵਾਈ ਸੈਨਾ ਨੇ ਈਰਾਨ ਦੀ ਰਾਜਧਾਨੀ ਤਹਿਰਾਨ ’ਚ ਰਾਸ਼ਟਰੀ ਟੀਵੀ ਨਿਊਜ਼ ਚੈਨਲ ਇਸਲਾਮਿਕ ਰਿਪਬਲਿਕ ਆਫ ਈਰਾਨ ਬ੍ਰਾਡਕਾਸਟਿੰਗ ਦੀ […]
Breaking News  ਕੁੱਲ ਜਹਾਨ  ਖਾਸ ਖਬਰ