Militant

ਅਨੰਤਨਾਗ ਮੁਕਾਬਲੇ ‘ਚ ਦੋ ਅੱਤਵਾਦੀ ਢੇਰ

ਅਨੰਤਨਾਗ ਮੁਕਾਬਲੇ ‘ਚ ਦੋ ਅੱਤਵਾਦੀ ਢੇਰ ਅਨੰਤਨਾਗ, ਏਜੰਸੀ। ਦੱਖਣ ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ‘ਚ ਸੋਮਵਾਰ ਨੂੰ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ ਦੌਰਾਨ ਸੁਰੱਖਿਆ ਬਲਾਂ ਨਾਲ ਮੁਕਾਬਲੇ ‘ਚ ਦੋ ਅੱਤਵਾਦੀ ਮਾਰੇ ਗਏ। ਅਧਿਕਾਰਕ ਸੂਤਰਾਂ ਨੇ ਦੱਸਿਆ ਕਿ ਅੱਤਵਾਦੀਆਂ ਦੀ ਮੌਜ਼ੂਦਗੀ ਦੀ ਖੁਫੀਆ ਸੂਚਨਾ ਦੇ ਆਧਾਰ ‘ਤੇ ਰਾਸ਼ਟਰੀ ਰਾਈਫਲ ਅਤੇ ਜੰਮੂ ਕਸ਼ਮੀਰ ਪੁਲਿਸ ਦੇ ਵਿਸ਼ੇਸ਼ ਅਭਿਆਨ ਸਮੂਹ ਨੇ […]
ਦੇਸ਼  Breaking News 

ਸੋਪੋਰ ‘ਚ ਮੁਕਾਬਲੇ ‘ਚ ਇੱਕ ਅੱਤਵਾਦੀ ਢੇਰ

ਸੋਪੋਰ ‘ਚ ਮੁਕਾਬਲੇ ‘ਚ ਇੱਕ ਅੱਤਵਾਦੀ ਢੇਰ ਸ੍ਰੀਨਗਰ, ਏਜੰਸੀ। ਜੰਮੂ ਕਸ਼ਮੀਰ ‘ਚ ਬਾਰਾਮੂਲਾ ਜ਼ਿਲ੍ਹੇ ਦੇ ਸੋਪੋਰ ‘ਚ ਮੰਗਲਵਾਰ ਰਾਤ ਸੁਰੱਖਿਆ ਬਲਾਂ ਨਾਲ ਮੁਕਾਬਲੇ ‘ਚ ਇੱਕ ਅੱਤਵਾਦੀ ਮਾਰਿਆ ਗਿਆ। ਪੁਲਿਸ ਦੇ ਇੱਕ ਬੁਲਾਰੇ ਨੇ ਬੁੱਧਵਾਰ ਨੂੰ ਦੱਸਿਆ ਕਿ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ‘ਤੇ 22-ਰਾਸ਼ਟਰੀ ਰਾਈਫਲਜ਼, ਜੰਮੂ ਕਸ਼ਮੀਰ ਪੁਲਿਸ ਦੇ ਵਿਸ਼ੇਸ ਅਭਿਆਨ ਸਮੂਹ ਅਤੇ ਕੇਂਦਰੀ […]
ਦੇਸ਼  Breaking News 

ਕਸ਼ਮੀਰ : ਗੋਲਬਾਰੀ ‘ਚ ਮੁਦਾਸਿਰ ਸਮੇਤ ਜੈਸ਼ ਦੇ 2 ਅੱਤਵਾਦੀ ਢੇਰ

ਸ੍ਰੀ ਨਗਰ। ਦੱਖਣ ਕਸ਼ਮੀਰ ਦੇ ਪੁਲਵਾਮਾ ਜਿਲੇ ‘ਚ ਸੁਰੱਖਿਆ ਬਲਾਂ ਨੇ ਮੁਠਭੇੜ ਦੌਰਾਨ ਜੇਸ਼-ਏ-ਮੋਹੰਮੱਦ ਦੋ ਅੱਤਵਾਦੀਆਂ ਨੂੰ ਮਾਰ ਸੁੱਟਿਆ। ਨਿਊਜ਼ ਏਜੰਸੀ ਦੇ ਸੂਤਰਾਂ ਦੇ ਮੁਤਾਬਿਕ, ਇਨ੍ਹਾਂ ‘ਚ ਇੱਕ ਅੱਤਵਾਦੀ ਮੁਦਾਸਿਰ ਅਹਮਦ ਖਾਨ ਉਰਫ਼ ਮੋਹਮੱਦ ਭਾਈ (23 ਸਾਲ) ਹੈ। ਸੋਮ ਨੂੰ ਮੁਦਾਸਿਰ ਦੇ ਪਰਿਵਾਰ ਨੇ ਉਨ੍ਹਾਂ ਦੇ ਮ੍ਰਿਤਕ ਸਰੀਰ ਦੀ ਪਹਿਚਾਰ ਕੀਤੀ। ਦੂਜੇ ਅੱਤਵਾਦੀ ਦੀ ਸ਼ਨਾਖਤ […]
ਦੇਸ਼  Breaking News 

ਅਬੋਹਰ ‘ਚ ਲੱਗੇ ਅੱਤਵਾਦੀ ਜਾਕਿਰ ਮੂਸਾ ਦੇ ਪੋਸਟਰ

ਪੋਸਟਰ ਦੇ ਨਾਲ-ਨਾਲ ਸੋਸ਼ਲ ਮੀਡੀਆ ਤੇ ਹੋ ਰਿਹੈ ਸ਼ੇਅਰ ਅਬੋਹਰ (ਸੱਚ ਕਹੂੰ ਨਿਊਜ਼) ਖੂੰਖਾਰ ਕਸ਼ਮੀਰੀ ਅੱਤਵਾਦੀ ਜਾਕੀਰ ਮੂਸਾ ਦੀ ਪੰਜਾਬ ‘ਚ ਕਥਿਤ ਹਾਜ਼ਰੀ ਸੰਬਧੀ ਅਬੋਹਰ ‘ਚ ਸੁਰੱਖਿਆ ਦੇ ਪਰਬੰਧ ਹੋਰ ਸਖਤ ਕਰ ਦਿੱਤੇ ਗਏ ਹਨ ਅਬੋਹਰ ਦੇ ਪੁਲਸ ਕਪਤਾਨ ਵਿਨੋਦ ਚੌਧਰੀ ਦਾ ਕਹਿਣਾ ਹੈ ਕਿ ਪੂਰੇ ਪੰਜਾਬ ‘ਚ ਜਾਕੀਰ ਮੂਸਾ ਨੂੰ ਲੈ ਕੇ ਪੁਲਸ ਪ੍ਰਸ਼ਾਸਨ […]
Breaking News  ਪੰਜਾਬ 

ਪੁਲਵਾਮਾ ‘ਚ ਦੋ ਅੱਤਵਾਦੀ ਢੇਰ

ਸੁਰੱਖਿਆ ਬਲਾਂ ਨਾਲ ਘੇਰਾਬੰਦੀ ਮੁਹਿੰਮ ਦੌਰਾਨ ਹੋਇਆ ਮੁਕਾਬਲਾ ਸ੍ਰੀਨਗਰ, ਏਜੰਸੀ। ਦੱਖਣੀ ਕਸ਼ਮੀਰ ਦੇ ਪੁਲਵਾਮਾ ਜਿਲ੍ਹੇ ‘ਚ ਅੱਜ ਸਵੇਰੇ ਸੁਰੱਖਿਆ ਬਲਾਂ ਦੇ ਘੇਰਾਬੰਦੀ ਅਭਿਆਨ ਦੌਰਾਨ ਮੁਕਾਬਲੇ ‘ਚ ਦੋ ਅੱਤਵਾਦੀ ਮਾਰੇ ਗਏ। ਅਧਿਕਾਰਕ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ। ਪੁਲਿਸ ਬੁਲਾਰੇ ਨੇ ਦੱਸਿਆ ਕਿ ਪੁਲਵਾਮਾ ‘ਚ ਅਵੰਤਿਪੋਰਾ ਦੇ ਖਿਰੂ ‘ਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਗੁਪਤਾ ਸੂਚਨਾ ਮਿਲਣ […]
ਦੇਸ਼  Breaking News 

ਕਸ਼ਮੀਰ ‘ਚ ਮੁਕਾਬਲੇ ‘ਚ ਦੋ ਅੱਤਵਾਦੀ ਢੇਰ

ਘੇਰਾਬੰਦੀ ਅਤੇ ਤਲਾਸ਼ੀ ਅਭਿਆਨ ਦੌਰਾਨ ਹੋਇਆ ਮੁਕਾਬਲਾ ਸ੍ਰੀਨਗਰ, ਏਜੰਸੀ। ਮੱਧ ਕਸ਼ਮੀਰ ਦੇ ਬੜਗਾਮ ਜ਼ਿਲ੍ਹੇ ‘ਚ ਵੀਰਵਾਰ ਨੂੰ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ ਦੌਰਾਨ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਦਰਮਿਆਨ ਮੁਕਾਬਲੇ ‘ਚ ਦੋ ਅੱਤਵਾਦੀ ਮਾਰੇ ਗਏ। ਅਧਿਕਾਰਕ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ ਹੈ। ਸੂਤਰਾਂ ਨੇ ਦੱਸਿਆ ਕਿ ਬੜਗਾਮ ਜ਼ਿਲ੍ਹੇ ਦੇ ਜਾਗੂ ਖਾਨਸਹਿਬ ਪਿੰਡ ‘ਚ ਦੋ ਤੋਂ ਤਿੰਨ ਅੱਤਵਾਦੀਆਂ […]
ਦੇਸ਼  Breaking News 

ਦੱਖਣੀ ਕਸ਼ਮੀਰ ‘ਚ ਸੁਰੱਖਿਆ ਬਲਾਂ ਨਾਲ ਮੁਕਾਬਲੇ ‘ਚ ਅੱਤਵਾਦੀ ਢੇਰ

ਮੋਬਾਇਲ ਇੰਟਰਨੈਟ ਸੇਵਾ ਮੁਲਤਵੀ ਸ੍ਰੀਨਗਰ, ਏਜੰਸੀ।  ਦੱਖਣ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ‘ਚ ਵੀਰਵਾਰ ਸਵੇਰੇ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ‘ਚ ਇੱਕ ਅੱਤਵਾਦੀ ਮਾਰਿਆ ਗਿਆ। ਅਧਿਕਾਰਕ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ। ਸੂਤਰਾਂ ਨੇ ਦੱਸਿਆ ਕਿ ਪੁਲਵਾਮਾ ਜ਼ਿਲ੍ਹੇ ‘ਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਗੁਪਤਾ ਸੂਚਨਾ ਮਿਲਣ ‘ਤੇ 50 ਰਾਸ਼ਟਰੀ ਰਾਈਫਲ਼ਜ਼, ਰਾਜ ਪੁਲਿਸ ਦੇ ਵਿਸ਼ੇਸ਼ ਅਭਿਆਨ ਦਸਤੇ […]
ਦੇਸ਼  Breaking News 

ਪੁਲਵਾਮਾ ‘ਚ ਅੱਤਵਾਦੀ ਹਮਲੇ ‘ਚ ਦੋ ਜਵਾਨ ਜ਼ਖਮੀ

ਸੀਆਰਪੀਐਫ ਦੇ ਕੈਂਪ ‘ਤੇ ਗ੍ਰੇਨੇਡ ਨਾਲ ਹਮਲਾ ਕਰਨ ਤੋਂ ਬਾਅਦ ਕੀਤੀ ਗੋਲੀਬਾਰੀ ਸ੍ਰੀਨਗਰ, ਏਜੰਸੀ। ਜੰਮੂ-ਕਸ਼ਮੀਰ ਦੇ ਪੁਲਵਾਮਾ ਜਿਲ੍ਹੇ ‘ਚ ਅੱਤਵਾਦੀਆਂ ਨੇ ਸੋਮਵਾਰ ਦੇਰ ਰਾਤ ਕੇਂਦਰੀ ਰਿਜਰਵ ਪੁਲਿਸ ਬਲ (ਸੀਆਰਪੀਐਫ) ਦੇ ਕੈਂਪ ‘ਤੇ ਗ੍ਰੇਨੇਡ ਨਾਲ ਹਮਲਾ ਕਰਨ ਤੋਂ ਬਾਅਦ ਗੋਲੀਬਾਰੀ ਕੀਤੀ ਜਿਸ ਨਾਲ ਦੋ ਜਵਾਨ ਗੰਭੀਰ ਜ਼ਖਮੀ ਹੋ ਗਏ। ਅਧਿਕਾਰਕ ਸੂਤਰਾਂ ਨੇ ਦੱਸਿਆ ਕਿ ਅੱਤਵਾਦੀਆਂ ਨੇ […]
ਦੇਸ਼  Breaking News 

ਅਨੰਤਨਾਗ ‘ਚ ਮੁਕਾਬਲੇ ‘ਚ ਦੋ ਅੱਤਵਾਦੀ ਢੇਰ

ਲੁਕਣ ਵਾਲੀ ਜਗ੍ਹਾ ਨੂੰ ਵੀ ਧਮਾਕੇ ਨਾਲ ਉਡਾਇਆ | Terrorist ਸ੍ਰੀਨਗਰ, (ਏਜੰਸੀ)। ਦੱਖਣ ਕਸ਼ਮੀਰ ਦੇ ਅਨੰਤਨਾਗ ‘ਚ ਬੁੱਧਵਾਰ ਸਵੇਰੇ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਦਰਮਿਆਨ ਮੁਕਾਬਲੇ ‘ਚ ਦੋ ਅੱਤਵਾਦੀ (Terrorist) ਢੇਰ ਹੋ ਗਏ। ਅਧਿਕਾਰਕ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ ਹੈ। ਸੂਤਰਾਂ ਨੇ ਦੱਸਿਆ ਕਿ ਅਨੰਤਨਾਗ ਜ਼ਿਲ੍ਹੇ ਦੇ ਮੁਨਵਰਦ ਪਿੰਡ ‘ਚ ਅੱਤਵਾਦੀਆਂ ਦੀ ਮੌਜੂਦਗੀ ਦੀ ਗੁਪਤਾ ਸੂਚਨਾ […]
ਦੇਸ਼  Breaking News 

ਮੁਕਾਬਲੇ ‘ਚ 2 ਅੱਤਵਾਦੀ ਢੇਰ, ਇੱਕ ਜਵਾਨ ਸ਼ਹੀਦ

ਜੰਮੂ, (ਏਜੰਸੀ)। ਜੰਮੂ-ਕਸ਼ਮੀਰ ‘ਚ ਰਮਜਾਨ ਦੇ ਪਵਿੱਤਰ ਮਹੀਨੇ ‘ਚ ਵੀ ਅੱਤਵਾਦੀ ਘਟਨਾਵਾਂ ਰੁਕਣ ਦਾ ਨਾਂਅ ਨਹੀਂ ਲੈ ਰਹੀਆਂ ਹਨ, ਅੱਜ ਘਾਟੀ ਦੇ ਬਾਂਦੀਪੁਰਾ ਦੇ ਪਨਾਰ ‘ਚ ਅੱਤਵਾਦੀਆਂ ਨੇ ਸੁਰੱਖਿਆ ਬਲਾਂ ‘ਤੇ ਹਮਲਾ ਕਰ ਦਿੱਤਾ, ਜਿਸ ਦਾ ਸੁਰੱਖਿਆ ਬਲਾਂ ਨੇ ਵੀ ਮੂੰਹ-ਤੋੜ ਜਵਾਬ ਦਿੱਤਾ ਦਿੱਤਾ। ਇਸ ਮੁਕਾਬਲੇ ‘ਚ ਫੌਜ ਨੇ ਦੋ ਅੱਤਵਾਦੀਆਂ ਮਾਰ ਦਿੱਤਾ ਇਸ ਦੌਰਾਨ […]
ਦੇਸ਼ 

ਸ੍ਰੀਨਗਰ ਮੁਕਾਬਲਾ : ਤਿੰਨ ਅੱਤਵਾਦੀ ਢੇਰ, ਚਾਰ ਜਵਾਨ ਜ਼ਖਮੀ

ਸ੍ਰੀਨਗਰ (ਏਜੰਸੀ)। ਜੰਮੂ-ਕਸ਼ਮੀਰ ਦੇ ਸ੍ਰੀਨਗਰ ਸਥਿੱਤ ਰਾਮਪੁਰਾ ਛਾਤਾਬਲ ‘ਚ ਅੱਜ ਹੋਏ ਮੁਕਾਬਲੇ ‘ਚ ਤਿੰਨ ਵਿਦੇਸ਼ੀ ਅੱਤਵਾਦੀ ਮਾਰੇ ਗਏ ਤੇ ਕੇਂਦਰੀ ਰਿਜਰਵ ਪੁਲਿਸ ਬਲ (ਸੀਆਰਪੀਐਫ) ਦੇ ਸਹਾਇਕ ਕਮਾਂਡੈਂਟ ਸਮੇਤ ਚਾਰ ਜਵਾਨ ਜ਼ਖਮੀ ਹੋ। ਗਏ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਦਰਮਿਆਨ ਇਹ ਮੁਕਾਬਲਾ ਸਵੇਰੇ ਸ਼ੁਰੂ ਹੋਇਆ। ਸਰਦਰੁੱਤ ਰਾਜਧਾਨੀ ਸ੍ਰੀਨਗਰ ‘ਚ ਸਕੱਤਰੇਤ ਦਾ ਕੰਮਕਾਜ ਸੋਮਵਾਰ ਤੋਂ ਸ਼ੁਰੂ ਹੋ ਰਿਹਾ […]
ਦੇਸ਼  Breaking News 

ਹਾਫਿਜ਼ ਨਾਲ ਜੁੜੇ ਅੱਤਵਾਦੀ ਟੋਲੇ ‘ਤੇ ਪਾਕਿ ਨੇ ਲਾਈ ਪਾਬੰਦੀ

ਨਵੀਂ ਦਿੱਲੀ: ਹਾਫਿਜ਼ ਸਈਅਦ ਦੀ ਹਮਾਇਤ ਵਾਲੇ ਅੱਤਵਾਦੀ ਸੰਗਠਨ ਤਹਿਰੀਕ-ਏ-ਅਜ਼ਾਦੀ ਜੰਮੂ ਕਸ਼ਮੀਰ (ਟੀਏਜੇਕੇ) ‘ਤੇ ਪਾਕਿਸਤਾਨ ਨੇ ਪਾਬੰਦੀ ਲਾ ਦਿੱਤੀ ਹੈ। ਸਈਅਦ 26/11 ਦੇ ਮੁੰਬਈ ਹਮਲੇ ਦਾ ਮਾਸਟਰ ਮਾਈਂਡ ਹੈ। ਭਾਰਤ ਨੇ ਟੀਏਜੇਕੇ ‘ਤੇ ਪਾਬੰਦੀ ਲਾਏ ਜਾਣ ਦਾ ਮੁੱਦਾ ਇੱਕ ਗਲੋਬਲ ਐਂਟੀ ਫਾਈਨਾਂਸ਼ੀਅਲ ਟੈਰਰ ਬਾਡੀ ਫਾਈਨਾਂਸ਼ੀਅਲ ਐਕਸ਼ਨ ਟਾਸਕ ਫੋਰਸ (ਐਫ਼ਏਟੀਐਫ਼) ਕੋਲ ਉਠਾਇਆ ਸੀ। ਭਾਰਤ ਨੇ ਉਠਾਇਆ […]
Breaking News  ਕੁੱਲ ਜਹਾਨ