Militants

ਪੁਲਵਾਮਾ ‘ਚ ਅੱਤਵਾਦੀਆਂ ਵੱਲੋਂ ਥਾਣੇ ‘ਤੇ ਹਮਲਾ

ਪੁਲਵਾਮਾ ‘ਚ ਅੱਤਵਾਦੀਆਂ ਵੱਲੋਂ ਥਾਣੇ ‘ਤੇ ਹਮਲਾ ਕਿਸੇ ਤਰ੍ਹਾਂ ਦਾ ਜਾਨੀ ਨੁਕਸਾਨ ਤੋਂ ਰਿਹਾ ਬਚਾਅ ਸ੍ਰੀਨਗਰ, ਏਜੰਸੀ। ਜੰਮੂ ਕਸ਼ਮੀਰ ਦੇ ਪੁਲਵਾਮਾ ‘ਚ ਅੱਤਵਾਦੀਆਂ ਨੇ ਥਾਣੇ ਨੂੰ ਨਿਸ਼ਾਨਾ ਬਣਾ ਕੇ ਰਾਈਫਲ ਗ੍ਰੇਨੇਡ ਨਾਲ ਹਮਲਾ ਕੀਤਾ ਜਿਸ ‘ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਅਧਿਕਾਰਕ ਸੂਤਰਾਂ ਨੇ ਵੀਰਵਾਰ ਨੂੰ ਦੱਸਿਆ ਕਿ ਬੁੱਧਵਾਰ ਸ਼ਾਮ ਅੱਤਵਾਦੀਆਂ ਨੇ ਅਣਪਛਾਤੇ ਸਥਾਨ ਤੋਂ […]
ਦੇਸ਼  Breaking News 

ਪੁਲਵਾਮਾ ‘ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ‘ਚ ਮੁਕਾਬਲਾ

Pulwama ‘ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ‘ਚ ਮੁਕਾਬਲਾ ਵਾਧੂ ਪੁਲਿਸ ਬਲ ਬੁਲਾ ਕੇ ਖੇਤਰ ਦੀ ਪੂਰੀ ਘੇਰਾਬੰਦੀ ਕੀਤੀ ਸ੍ਰੀਨਗਰ, ਏਜੰਸੀ। ਜੰਮੂ ਕਸ਼ਮੀਰ ਦੇ ਪੁਲਵਾਮਾ (Pulwama) ਜ਼ਿਲ੍ਹੇ ‘ਚ ਐਤਵਾਰ ਨੂੰ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ ਦੌਰਾਨ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਦਰਮਿਆਨ ਮੁਕਾਬਲਾ ਸ਼ੁਰੂ ਹੋ ਗਿਆ। ਅਧਿਕਾਰਕ ਸੂਤਰਾਂ ਨੇ ਦੱਸਿਆ ਕਿ ਤ੍ਰਾਲ ਗੁਸ਼ਲਨਪਾਰਾ ਜੰਗਲ ‘ਚ ਅੱਤਵਾਦੀਆਂ ਦੇ ਲੁਕੇ […]
ਦੇਸ਼  Breaking News 

ਦਿੱਲੀ ਪੁਲਿਸ ਨੇ ਕਾਬੂ ਕੀਤੇ ISIS ਦੇ ਤਿੰਨ ਅੱਤਵਾਦੀ

ਪਿਛਲੇ ਸਾਲ ਨਵੰਬਰ ‘ਚ ਵੀ ਤਿੰਨ ਸ਼ੱਕੀ ਅੱਤਵਾਦੀਆਂ ਨੂੰ ਕੀਤਾ ਗਿਆ ਸੀ ਗ੍ਰਿਫ਼ਤਾਰ ਨਵੀਂ ਦਿੱਲੀ। ਦਿੱਲੀ ਪੁਲਿਸ ਦੀ ਸਪੈਸ਼ਲ ਸੈੱਲ ਨੇ ISIS ਦੇ ਤਿੰਨ ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਦੇ ਮੋਡਿਊਲ ਦਾ ਪਰਦਾਫਾਸ਼ ਕੀਤਾ ਹੈ। ਤਿੰਨਾਂ ਨੂੰ ਅੱਜ ਸਵੇਰੇ ਪੁਲਿਸ ਮੁਕਾਬਲੇ ਤੋਂ ਬਾਅਦ ਦਿੱਲੀ ਦੇ ਵਜ਼ੀਰਾਬਾਦ ਖੇਤਰ ਵਿੱਚੋਂ ਗ੍ਰਿਫ਼ਤਾਰ ਕੀਤਾ […]
ਦੇਸ਼  Breaking News  ਦਿੱਲੀ 

Afghanistan ‘ਚ 11 ਤਾਲਿਬਾਨੀ ਅੱਤਵਾਦੀ ਢੇਰ

Afghanistan ‘ਚ 11 ਤਾਲਿਬਾਨੀ ਅੱਤਵਾਦੀ ਢੇਰ ਸੋਮਵਾਰ ਰਾਤ ਵਿਦੇਸ਼ੀ ਗਠਜੋੜ ਫੌਜਾਂ ਨੇ ਸ਼ੋਰਾਵਕ ਜ਼ਿਲ੍ਹੇ ‘ਚ ਕੀਤੀ ਹਵਾਈ ਗੋਲੀਬਾਰੀ ਕਾਬੁਲ, ਏਜੰਸੀ। ਅਫਗਾਨਿਸਤਾਨ ਦੇ ਦੱਖਣੀਪੂਰਬੀ ਕੰਧਾਰ ਸੂਬੇ ਦੇ ਸ਼ੋਰਾਵਕ ਜ਼ਿਲ੍ਹੇ ‘ਚ ਗਠਜੋੜ ਫੌਜਾਂ ਦੇ ਹਵਾਈ ਹਮਲਿਆਂ ‘ਚ 11 ਤਾਲਿਬਾਨੀ ਅੱਤਵਾਦੀ ਮਾਰੇ ਗਏ ਹਨ। ਫੌਜ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਫੌਜੀ ਸੂਤਰਾਂ ਨੇ ਦੱਸਿਆ ਕਿ ਸੋਮਵਾਰ ਰਾਤ […]
ਦੇਸ਼  Breaking News  ਕੁੱਲ ਜਹਾਨ 

ਤੁਰਕੀ ‘ਚ ਪੀਕੇਕੇ ਦੇ ਮਾਰੇ ਤਿੰਨ ਅੱਤਵਾਦੀ

ਤੁਰਕੀ ‘ਚ ਪੀਕੇਕੇ ਦੇ ਮਾਰੇ ਤਿੰਨ ਅੱਤਵਾਦੀ ਅੰਕਾਰਾ, ਏਜੰਸੀ। ਦੱਖਣੀ ਤੁਰਕੀ ਦੇ ਹਾਤਿਆ ਪ੍ਰਾਂਤ ‘ਚ ਸੁਰੱਖਿਆ ਬਲਾਂ ਤੇ ਹਵਾਈ ਫੌਜ ਨੇ ਇੱਕ ਮੁਹਿੰਮ ਦੌਰਾਨ ਕੁਦਿਰਸਤਾਨ ਵਰਕਸ ਪਾਰਟੀ (ਪੀਕੇਕੇ) ਦੇ ਤਿੰਨ ਅੱਤਵਾਦੀ ਮਾਰੇ ਗਏ। ਗ੍ਰਹਿ ਮੰਤਰਾਲਾ ਦੇ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ ਹੈ। ਸੂਤਰਾਂ ਨੇ ਐਤਵਾਰ ਨੂੰ ਦੱਸਿਆ ਕਿ ਇਹ ਮੁਹਿੰਮ ਗੇਂਦੇਮਰੀ ਹਲਕੇ ‘ਚ ਹਵਾਈ ਫੌਜ […]
ਕੁੱਲ ਜਹਾਨ 

ਪੁਲਵਾਮਾ ‘ਚ ਅੱਤਵਾਦੀਆਂ ਵੱਲੋਂ ਔਰਤ ਦਾ ਗੋਲੀ ਮਾਰ ਕੇ ਕਤਲ

ਨਵੀਂ ਦਿੱਲੀ | ਜੰਮੂ ਕਸ਼ਮੀਰ ਦੇ ਪੁਲਵਾਮਾ ‘ਚ ਅੱਤਵਾਦੀਆਂ ਨੇ ਈਦ ਦੇ ਦਿਨ ਇੱਕ ਔਰਤ ਦੇ ਘਰ ਦਾਖਲ ਹੋ ਕੇ ਉਸ ਦਾ ਕਤਲ ਕਰ ਦਿੱਤਾ ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਪੁਲਵਾਮਾ ਜ਼ਿਲ੍ਹੇ ਦੇ ਸਿੰਗੂ-ਨਰਬਾਲ ‘ਚ ਅੱਤਵਾਦੀਆਂ ਨੇ ਇੱਕ ਔਰਤ ਤੇ ਇੱਕ ਨੌਜਵਾਨ ‘ਤੇ ਗੋਲੀ ਚਲਾ ਦਿੱਤੀ ਇਸ ਗੋਲੀਬਾਰੀ ‘ਚ ਔਰਤ ਨਗੀਨਾ ਬਾਨੋ ਦੀ ਮੌਤ ਹੋ ਗਈ […]
ਦੇਸ਼  ਦਿੱਲੀ 

ਕਸ਼ਮੀਰ: ਕੁਲਗਾਮ ‘ਚ ਅੱਤਵਾਦੀਆਂ ਨਾਲ ਹੋਇਆ ਜ਼ਬਰਦਸਤ ਮੁਕਾਬਲਾ

ਤਿੰਨ ਅੱਤਵਾਦੀ ਢੇਰ, ਡੀਐੱਸਪੀ ਸ਼ਹੀਦ ਸ੍ਰੀਨਗਰ | ਦੱਖਣੀ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਦੇ ਤਾਰਿਗਾਮ ‘ਚ ਅੱਜ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਮੁਕਾਬਲੇ ‘ਚ ਡੀਐੱਸਪੀ ਅਮਨ ਠਾਕੁਰ ਸ਼ਹੀਦ ਹੋ ਗਏ ਹਨ ਤੇ ਫੌਜ ਦਾ ਇੱਕ ਅਧਿਕਾਰੀ ਗੰਭੀਰ ਰੂਪ ‘ਚ ਜ਼ਖਮੀ ਹੋ ਗਿਆ ਹੈ ਜਖਮੀ ਅਧਿਕਾਰੀ ਨੂੰ 92 ਬੇਸ ਹਸਪਤਾਲ ‘ਚ ਲਿਜਾਇਆ ਗਿਆ ਹੈ ਦੱਸ ਦਈਏ ਕਿ ਜੰਮੂ-ਕਸ਼ਮੀਰ ਦੇ […]
ਦੇਸ਼ 

ਮੁਕਾਬਲੇ ‘ਚ ਦੋ ਅੱਤਵਾਦੀ ਮਾਰੇ ਗਏ, ਇੱਕ ਜਵਾਨ ਸ਼ਹੀਦ

ਮੋਬਾਇਲ ਸੇਵਾ ਕੀਤੀ ਬੰਦ ਸ੍ਰੀਨਗਰ, ਏਜੰਸੀ। ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ‘ਚ ਮੰਗਲਵਾਰ ਨੂੰ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ ਦੌਰਾਨ ਸੁਰੱਖਿਆ ਬਲਾਂ ਨਾਲ ਮੁਕਾਬਲੇ ‘ਚ ਦੋ ਅੱਤਵਾਦੀ ਮਾਰੇ ਗਏ। ਇਸ ਦੌਰਾਨ ਇੱਕ ਜਵਾਨ ਸ਼ਹੀਦ ਹੋ ਗਿਆ ਅਤੇ ਦੋ ਹੋਰ ਜ਼ਖਮੀ ਹੋ ਗਏ। ਅਧਿਕਾਰਕ ਸੂਤਰਾਂ ਨੇ ਦੱਸਿਆ ਕਿ ਅਹਿਤੀਆਤਨ ਮੋਬਾਇਲ ਸੇਵਾ ਬੰਦ ਕਰ ਦਿੱਤੀ ਗਈ ਹੈ। ਸੁਰੱਖਿਆ ਕਾਰਨਾਂ […]
ਦੇਸ਼  Breaking News 

ਸੋਪੋਰ ‘ਚ ਅੱਤਵਾਦੀਆਂ ਦੀ ਘੁਸਪੈਠ ਦੀ ਕੋਸ਼ਿਸ਼ ਅਸਫ਼ਲ

ਘੁਸਪੈਠ ਦੇ ਸ਼ੱਕ ਕਾਰਨ ਸੁਰੱਖਿਆ ਬਲਾਂ ਨੇ ਚਲਾਇਆ ਸੀ ਤਲਾਸ਼ੀ ਅਭਿਆਨ ਸੁਰੱਖਿਆ ਬਲਾਂ ਵੱਲੋਂ ਜਵਾਬੀ ਕਾਰਵਾਈ ਜਾਰੀ ਸ੍ਰੀਨਗਰ (ਏਜੰਸੀ)। ਉੱਤਰੀ ਕਸ਼ਮੀਰ ‘ਚ ਬਾਰਾਮੁੱਲਾ ਜ਼ਿਲ੍ਹੇ ਦੇ ਸੋਪੋਰ ‘ਚ ਵੀਰਵਾਰ ਨੂੰ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਮੁਕਾਬਲਾ ਸ਼ੁਰੂ ਹੋਇਆ। ਸੂਤਰਾਂ ਨੇ ਦੱਸਿਆ ਕਿ ਅੱਤਾਵਦੀਆਂ ਦੀ ਮੌਜ਼ੂਦਗੀ ਦੀ ਖੂਫ਼ੀਆ ਸੂਚਨਾ ਦੇ ਆਧਾਰ ‘ਤੇ ਰਾਸ਼ਟਰੀ ਰਾਇਫਲਸ, ਕੇਂਦਰੀ ਰਿਜ਼ਰਵ ਪੁਲਿਸ […]
ਦੇਸ਼  Breaking News 

ਸੋਪੋਰ ‘ਚ ਅੱਤਵਾਦੀਆਂ ਨਾਲ ਸੁਰੱਖਿਆ ਬਲਾਂ ਦਾ ਮੁਕਾਬਲਾ

ਤਲਾਸ਼ੀ ਅਭਿਆਨ ਦੌਰਾਨ ਅੱਤਵਾਦੀਆਂ ਨੇ ਸੁਰੱਖਿਆ ਬਲਾਂ ‘ਤੇ ਕੀਤਾ ਹਮਲਾ ਸ੍ਰੀਨਗਰ, ਏਜੰਸੀ। ਉਤਰੀ ਕਸ਼ਮੀਰ ‘ਚ ਬਾਰਾਮੂਲਾ ਜ਼ਿਲ੍ਹੇ ਦੇ ਸੋਪੋਰ ‘ਚ ਵੀਰਵਾਰ ਨੂੰ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਦਰਮਿਆਨ ਮੁਕਾਬਲਾ ਸ਼ੁਰੂ ਹੋ ਗਿਆ। ਅਧਿਕਾਰਕ ਸੂਤਰਾਂ ਨੇ ਦੱਸਿਆ ਕਿ ਅੱਤਵਾਦੀਆਂ ਦੀ ਮੌਜ਼ਦੂਗੀ ਦੀ ਖੁਫੀਆ ਸੂਚਨਾ ਦੇ ਆਧਾਰ ‘ਤੇ ਰਾਸ਼ਟਰੀ ਰਾਈਫਲਜ਼, ਕੇਂਦਰੀ ਰਿਜਰਵ ਪੁਲਿਸ ਬਲ ਅਤੇ ਪੁਲਿਸ ਦੇ ਵਿਸ਼ੇਸ਼ […]
ਦੇਸ਼  Breaking News 

ਸੁਖਪਾਲ ਖਹਿਰਾ ਦੇ ਹਨ ਅੱਤਵਾਦੀਆਂ ਨਾਲ ਰਿਸ਼ਤੇ, ਅੱਤਵਾਦੀ ਦਿੰਦੇ ਹਨ ਪੈਸੇ 

ਕੇਂਦਰੀ ਮੰਤਰੀ ਵਿਜੇ ਸਾਂਪਲਾ ਨੇ ਲਗਾਇਆ ਸੁਖਪਾਲ ਖਹਿਰਾ ‘ਤੇ ਵੱਡਾ ਦੋਸ਼ | Sukhpal Khaira ਖਹਿਰਾ ਜਾਂ ਫਿਰ ਕੇਜਰੀਵਾਲ ਦੱਸਣ ਕਿ ਉਨਾ ਦੇ ਨਹੀਂ ਹਨ ਅੱਤਵਾਦੀਆਂ ਨਾਲ ਸਬੰਧ : ਸਾਂਪਲਾ | Sukhpal Khaira ਕਿਹਾ, ਰਣਜੀਤ ਸਿੰਘ ਦੀ ਰਿਪੋਰਟ ਨੂੰ ਨਹੀਂ ਮੰਨਦੇ ਹਨ, ਪਹਿਲਾਂ ਵੀ ਕਹਿ ਚੁੱਕੇ ਹਨ | Sukhpal Khaira ਚੰਡੀਗੜ, (ਅਸ਼ਵਨੀ ਚਾਵਲਾ/ਸੱਚ ਕਹੂੰ ਨਿਊਜ਼)। ਆਮ ਆਦਮ […]
ਪੰਜਾਬ 

ਕਸ਼ਮੀਰ ‘ਚ ਅੱਤਵਾਦੀਆਂ ਨਾਲ ਮੁਕਾਬਲਾ ਸ਼ੁਰੂ

ਤਲਾਸ਼ੀ ਅਭਿਆਨ ਦੌਰਾਨ ਹੋਈ ਕਾਰਵਾਈ ਸ੍ਰੀਨਗਰ, ਏਜੰਸੀ ਉਤਰ ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ‘ਚ ਸ਼ੁੱਕਰਵਾਰ ਨੂੰ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਦਰਮਿਆਨ ਮੁਕਾਬਲਾ ਸ਼ੁਰੂ ਹੋ ਗਿਆ। ਅਧਿਕਾਰਕ ਸੂਤਰਾਂ ਨੇ ਦੱਸਿਆ ਕਿ ਜ਼ਿਲ੍ਹੇ ਦੇ ਸੋਪੋਰ ਦੇ ਇੱਕ ਪਿੰਡ ‘ਚ ਅੱਤਵਾਦੀਆਂ ਦੀ ਮੌਜੂਦਗੀ ਦੀ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਰਾਸ਼ਟਰੀ ਰਾਈਫਲ, ਜੰਮੂ ਕਸ਼ਮੀਰ ਪੁਲਿਸ ਦੇ ਵਿਸ਼ੇਸ਼ ਅਭਿਆਨ ਸਮੂਹ ਅਤੇ […]
ਦੇਸ਼  Breaking News