ਸਾਡੇ ਨਾਲ ਸ਼ਾਮਲ

Follow us

13.9 C
Chandigarh
Friday, January 23, 2026
More
    Home Breaking News ਮਿਲਖਾ ਸਿੰਘ ਦੀ...

    ਮਿਲਖਾ ਸਿੰਘ ਦੀ ਪਤਨੀ ਨਿਰਮਲ ਕੌਰ ਦਾ ਦੇਹਾਂਤ

    ਕੋਰੋਨਾ ਦੀ ਬਿਮਾਰੀ ਤੋਂ ਸਨ ਪੀੜਤ

    ਚੰਡੀਗੜ੍ਹ । ਦੌੜਾਕ ਮਿਲਖਾ ਸਿੰਘ ਦੀ ਪਤਨੀ ਨਿਰਮਲਾ ਮਿਲਖਾ ਸਿੰਘ ਕੋਰੋਨਾ ਵਾਇਰਸ ਖਿਲਾਫ਼ ਜ਼ਿੰਦਗੀ ਦੀ ਜੰਗ ਹਾਰ ਗਏ ਐਤਵਾਰ ਸ਼ਾਮ ਚਾਰ ਵਜੇ ਉਨ੍ਹਾਂ ਆਖਰੀ ਸਾਹ ਲਿਆ। ਕੋਵਿਡ ਪਾਜ਼ਿਟਿਵ ਆਉਣ ਤੋਂ ਬਾਅਦ ਉਨ੍ਹਾਂ ਨੂੰ ਮੁਹਾਲੀ ਦੇ ਇੱਕ ਨਿੱਜੀ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਸੀ। ਖੁਦ ਮਿਲਖਾ ਸਿੰਘ ਵੀ ਕੋਰੋਨਾ ਪਾਜ਼ਿਟਿਵ ਹਨ ਜੋ ਕਿ ਆਈਸੀਯੂ ’ਚ ਭਰਤੀ ਹਨ ਭਾਰਤੀ ਵਾਲੀਬਾਲ ਟੀਮ ਦੀ ਸਾਬਕਾ ਕਪਤਾਨ ਨਿਰਮਲ ਸਿੰਘ ਦੀ ਉਮਰ 82 ਸਾਲ ਸੀ ਪਤੀ ਮਿਲਖਾ ਸਿੰਘ ਦੇ ਕੋਰੋਨਾ ਪਾਜ਼ਿਟਿਵ ਹੋਣ ਤੋਂ ਕੁਝ ਦਿਨ ਬਾਅਦ ਉਨ੍ਹਾਂ ਦੀ ਵੀ ਕੋਵਿਡ ਰਿਪੋਰਟ ਪਾਜ਼ਿਟਿਵ ਆਈ ਸੀ ਬੀਤੇ ਤਿੰਨ ਹਫਤਿਆਂ ਤੋਂ ਉਨ੍ਹਾਂ ਦਾ ਇਲਾਜ ਜਾਰੀ ਸੀ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।