Punjab News: ਮੰਤਰੀ ਡਾ. ਬਲਜੀਤ ਕੌਰ ਦਾ ਪੰਜਾਬ ਦੇ ਬੱਚਿਆਂ ਲਈ ਐਲਾਨ, ਪ੍ਰੈਸ ਕਾਨਫਰੰਸ ਰਾਹੀਂ ਦਿੱਤੀ ਪੂਰੀ ਜਾਣਕਾਰੀ

Punjab News
Punjab News: ਮੰਤਰੀ ਡਾ. ਬਲਜੀਤ ਕੌਰ ਦਾ ਪੰਜਾਬ ਦੇ ਬੱਚਿਆਂ ਲਈ ਐਲਾਨ, ਪ੍ਰੈਸ ਕਾਨਫਰੰਸ ਰਾਹੀਂ ਦਿੱਤੀ ਪੂਰੀ ਜਾਣਕਾਰੀ

Punjab News: ਚੰਡੀਗੜ੍ਹ। ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਬੱਚਿਆਂ ਲਈ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਤੋਂ ਗੱਲ ਸ਼ੁਰੂ ਕਰਦੇ ਹੋਏ ਬੱਚਿਆਂ ਦੀਆਂ ਸਾਰੀਆਂ ਸਕੀਮਾਂ ’ਤੇ ਚਨਣਾ ਪਾਇਆ। ਜਿਨ੍ਹਾਂ ਲੋਕਾਂ ਨੇ ਸਕੀਮਾਂ ਦਾ ਪੈਸਾ ਖਾਧਾ ਤੇ ਕੋਈ ਲਾਭ ਨਹੀਂ ਦਿੱਤਾ ਉਨ੍ਹਾਂ ਨੂੰ ਸਜ਼ਾਵਾਂ ਵੀ ਦਿੱਤੀਆਂ ਗਈਆਂ। ਉਨ੍ਹਾਂ ਪ੍ਰੈਸ ਕਾਨਫਰੰਸ ਰਾਹੀਂ ਜਾਣਕਾਰੀ ਦਿੰਦਿਆਂ ਹੋਇਆਂ ਦੱਸਿਆ ਕਿ ਪੰਜਾਬ ਸਰਕਾਰ ਦੀ ਸਕੀਮ ਦਾ ਲਾਭ ਲੱਖਾਂ ਬੱਚੇ ਲੈ ਰਹੇ ਹਨ। 6 ਲੱਖ ਤੋਂ ਵੱਧ ਬੱਚਿਆਂ ਨੂੰ ਸਕੀਮ ਦਾ ਲਾਭ ਦਿੱਤਾ ਗਿਆ ਹੈ।

ਤੁਸੀਂ ਖੁਦ ਹੀ ਸੁਣੋ ਮੰਤਰੀ ਨੇ ਆਪਣੇ ਸੰਬੋਧਨ ਦੌਰਾਨ ਕੀ ਕਿਹਾ?…